ਪੜਚੋਲ ਕਰੋ

LPG Price: ਦੀਵਾਲੀ ਮੌਕੇ ਸਸਤਾ ਜਾਂ ਮਹਿੰਗਾ ਹੋਇਆ ਘਰੇਲੂ ਗੈਸ ਸਿਲੰਡਰ, ਚੈੱਕ ਕਰੋ ਨਵੀਆਂ ਕੀਮਤਾਂ

Delhi LPG Cylinder Price: 14.2 ਕਿਲੋ 1053 ਰੁਪਏ ਵਿੱਚ ਵਿਕ ਰਿਹਾ ਹੈ। ਇੱਕ ਕਮਰਸ਼ੀਅਲ ਸਿਲੰਡਰ 19 ਕਿਲੋ ਦੀ ਕੀਮਤ 1859 ਰੁਪਏ ਹੈ।

LPG Rates on Diwali 2022: ਦੀਵਾਲੀ ਦਾ ਮਹਾਨ ਤਿਉਹਾਰ (Diwali 2022) ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਸਿਲੰਡਰ ਦੀਆਂ ਕੀਮਤਾਂ 'ਚ ਕੀ ਬਦਲਾਅ ਹੋਇਆ ਹੈ। ਹਾਲਾਂਕਿ, ਦੱਸ ਦੇਈਏ ਕਿ ਪੈਟਰੋਲੀਅਮ ਕੰਪਨੀਆਂ (Petroleum Companies) ਨੇ ਅੱਜ ਐਲਪੀਜੀ ਅਤੇ ਕਮਰਸ਼ੀਅਲ ਸਿਲੰਡਰ ਦੇ ਰੇਟ  (Commercial Cylinder Price) ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ  (Delhi LPG Cylinder Price)  ਵਿੱਚ ਘਰੇਲੂ ਗੈਸ ਸਿਲੰਡਰ (14.2 ਕਿਲੋ) 1053 ਰੁਪਏ ਵਿੱਚ ਵਿਕ ਰਿਹਾ ਹੈ। ਇਸ ਦੇ ਨਾਲ ਹੀ, ਦੀਵਾਲੀ 'ਤੇ ਦਿੱਲੀ ਵਿੱਚ ਇੱਕ ਵਪਾਰਕ ਸਿਲੰਡਰ (19 ਕਿਲੋਗ੍ਰਾਮ) ਦੀ ਕੀਮਤ 1859 ਰੁਪਏ ਹੈ। ਨਾਲ ਹੀ ਤੁਸੀਂ ਦੂਜੇ ਰਾਜਾਂ ਵਿੱਚ ਐਲਪੀਜੀ ਦੀ ਕੀਮਤ ਨੂੰ ਇੱਕ ਨਜ਼ਰ ਵਿੱਚ ਦੇਖ ਸਕਦੇ ਹੋ।

14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ - IOC ਦੇ ਅਨੁਸਾਰ

ਸੂਬਾ                       ਕੀਮਤ

ਦਿੱਲੀ                     1053
ਮੁੰਬਈ                   1052.5     
ਆਗਰਾ                 1065.5
ਚੰਡੀਗੜ੍ਹ               1062.5
ਚੇਨਈ                  1068.5
ਬੰਗਲੌਰ                1055.5
ਵਿਸ਼ਾਖਾਪਟਨਮ         1061
ਅਹਿਮਦਾਬਾਦ         1060
ਭੋਪਾਲ                 1058.5
ਜੈਪੁਰ                 1056.5
ਲੇਹ                    1290
ਆਈਜ਼ੌਲ              1205
ਸ਼੍ਰੀਨਗਰ               1169
ਪਟਨਾ                 1151
ਅੰਡੇਮਾਨ               1129
ਰਾਂਚੀ                  1110.50
ਸ਼ਿਮਲਾ                1098.5
ਡਿਬਰੂਗੜ੍ਹ            1052
ਲਖਨਊ               1090.5
ਕੰਨਿਆ ਕੁਮਾਰੀ       1137
 
ਵਪਾਰਕ ਸਿਲੰਡਰ ਦੀ ਕੀਮਤ (ਰੁ.)

ਦਿੱਲੀ      1859.50
ਕੋਲਕਾਤਾ   1959
ਚੇਨਈ       2009.50
ਮੁੰਬਈ      1811.50

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget