ਪੜਚੋਲ ਕਰੋ

ਅਜੇ ਨਾ ਖਰੀਦੋ ਸੋਨਾ, ਕੀਮਤਾਂ 'ਚ ਜ਼ਬਰਦਸਤ ਗਿਰਾਵਟ, 45 ਹਜ਼ਾਰ ਤੱਕ ਪਹੁੰਚ ਸਕਦਾ ਰੇਟ

ਗਲੋਬਲ ਬਾਜ਼ਾਰ ਦੇ ਪ੍ਰਭਾਵ ਕਾਰਨ, ਘਰੇਲੂ ਬਾਜ਼ਾਰ 'ਚ ਸੋਨੇ ਦੀ ਕੀਮਤ ਘਟ ਰਹੀ ਹੈ। ਦਰਅਸਲ, ਕੋਵਿਡ-19 ਵੈਕਸੀਨ ਦੇ ਮੋਰਚੇ 'ਤੇ ਸਫਲਤਾ ਤੇ ਆਰਥਿਕ ਗਤੀਵਿਧੀਆਂ ਦੀ ਰਫਤਾਰ ਕਾਰਨ ਨਿਵੇਸ਼ਕਾਂ ਦਾ ਰੁਝਾਨ ਹੁਣ ਸੋਨੇ ਪ੍ਰਤੀ ਘਟ ਗਿਆ ਹੈ। ਇਸ ਕਾਰਨ ਇਸ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਗਲੋਬਲ ਬਾਜ਼ਾਰ ਦੇ ਪ੍ਰਭਾਵ ਕਾਰਨ, ਘਰੇਲੂ ਬਾਜ਼ਾਰ 'ਚ ਸੋਨੇ ਦੀ ਕੀਮਤ ਘਟ ਰਹੀ ਹੈ। ਦਰਅਸਲ, ਕੋਵਿਡ-19 ਵੈਕਸੀਨ ਦੇ ਮੋਰਚੇ 'ਤੇ ਸਫਲਤਾ ਤੇ ਆਰਥਿਕ ਗਤੀਵਿਧੀਆਂ ਦੀ ਰਫਤਾਰ ਕਾਰਨ ਨਿਵੇਸ਼ਕਾਂ ਦਾ ਰੁਝਾਨ ਹੁਣ ਸੋਨੇ ਪ੍ਰਤੀ ਘਟ ਗਿਆ ਹੈ। ਇਸ ਕਾਰਨ ਇਸ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ (ਮੁੰਬਈ) ਦੇ ਪ੍ਰਧਾਨ ਕੁਮਾਰ ਜੈਨ ਅਨੁਸਾਰ ਅਗਸਤ ਦੇ ਮੁਕਾਬਲੇ ਸੋਨੇ ਦੀਆਂ ਕੀਮਤਾਂ ਵਿੱਚ 8000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ ਤੇ ਕੋਵਿਡ-19 ਵੈਕਸੀਨ ਬਾਰੇ ਆਸ਼ਾਵਾਦੀ ਹੋਣ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ। ਦਸੰਬਰ 'ਚ ਸੋਨੇ ਦੀਆਂ ਕੀਮਤਾਂ ਪ੍ਰਤੀ 10 ਗ੍ਰਾਮ ਤਕਰੀਬਨ 45,000 ਰੁਪਏ ਤਕ ਪਹੁੰਚ ਸਕਦੀਆਂ ਹਨ। ਕਿਸਾਨੀ ਅੰਦੋਲਨ 'ਚ 'ਆਪ' ਨੇ ਮਾਰੀ ਬਾਜੀ, ਕੇਜਰੀਵਾਲ ਦੀ ਸੇਵਾ ਨੇ ਜਿੱਤਿਆ ਦਿਲ ਵਿਸ਼ਲੇਸ਼ਕ ਕਹਿੰਦੇ ਹਨ ਕਿ ਸੋਨੇ ਦੀ ਗਿਰਾਵਟ ਦਾ ਦੌਰ ਸ਼ੁਰੂ ਹੋ ਗਿਆ ਹੈ। ਅੰਤਰਰਾਸ਼ਟਰੀ ਨਿਵੇਸ਼ਕ ਹੁਣ ਇਸ ਤੋਂ ਪੈਸੇ ਕਢਵਾ ਰਹੇ ਹਨ। ਸੋਨੇ ਦਾ ਅਗਲਾ ਪੱਧਰ 47 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਹੈ ਪਰ ਜਿਸ ਤਰੀਕੇ ਨਾਲ ਇੱਥੇ ਲਗਾਤਾਰ ਗਿਰਾਵਟ ਆ ਰਹੀ ਹੈ, ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਜੇ ਇਹ 45 ਹਜ਼ਾਰ ਰੁਪਏ ਤੱਕ ਪਹੁੰਚਦਾ ਹੈ। ਉਨ੍ਹਾਂ ਅਨੁਸਾਰ ਸੋਨਾ ਖਰੀਦਣ ਵਾਲਿਆਂ ਨੂੰ ਇੱਕ ਜਾਂ ਦੋ ਮਹੀਨੇ ਇੰਤਜ਼ਾਰ ਕਰਨਾ ਚਾਹੀਦਾ ਹੈ। ਜਿਵੇਂ ਹੀ ਕੋਰੋਨਾ ਵੈਕਸੀਨ ਮਾਰਕੀਟ ਵਿੱਚ ਆਉਂਦੀ ਹੈ, ਇਸ ਦੀ ਕੀਮਤ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ। ਅਸਲ ਵਿੱਚ ਸੋਨੇ ਵਿੱਚ ਨਿਵੇਸ਼ ਕਰਨਾ ਜ਼ਿਆਦਾਤਰ ਲਾਭਦਾਇਕ ਹੀ ਹੁੰਦਾ ਹੈ। ਕਿਸੇ ਵੀ ਨਿਵੇਸ਼ਕ ਨੂੰ ਆਪਣੇ ਪੋਰਟਫੋਲੀਓ ਦਾ ਪੰਜ ਤੋਂ ਦਸ ਪ੍ਰਤੀਸ਼ਤ ਸੋਨੇ ਦੇ ਨਿਵੇਸ਼ ਵਜੋਂ ਰੱਖਣਾ ਚਾਹੀਦਾ ਹੈ। ਕਿਉਂਕਿ ਸੋਨੇ ਦੀ ਲਿਕਵੀਡੀਟੀ ਬਹੁਤ ਜ਼ਿਆਦਾ ਹੈ, ਇਸ ਲਈ ਇਹ ਨਿਵੇਸ਼ਕਾਂ ਦਾ ਪਸੰਦੀਦਾ ਨਿਵੇਸ਼ ਹੈ। ਵਰਲਡ ਗੋਲਡ ਕੌਂਸਲ ਅਨੁਸਾਰ ਇਸ ਸਮੇਂ ਭਾਰਤ ਵਿੱਚ ਗਹਿਣਿਆਂ ਦੀ ਮੰਗ ਘੱਟ ਗਈ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਇਹ ਵਧ ਸਕਦੀ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget