ਪੜਚੋਲ ਕਰੋ

Vehicles Insurance: ਜੇਕਰ ਨਹੀਂ ਕਰਵਾਇਆ ਕਾਰ ਦਾ ਬੀਮਾ ਤਾਂ ਜਾਣਾ ਪਵੇਗਾ ਜੇਲ੍ਹ, ਸਰਕਾਰ ਨੇ ਲਿਆ ਵੱਡਾ ਫੈਸਲਾ

Driving Motor Vehicles: ਅੱਜ ਕੱਲ੍ਹ ਦੇ ਸਮੇਂ ਦੇ ਵਿੱਚ ਕਾਰਾਂ ਦੀ ਵਰਤੋਂ ਬਹੁਤ ਵੱਧ ਗਈ ਹੈ। ਜਿਸ ਕਰਕੇ ਹੁਣ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸੜਕ ਹਾਦਸਿਆਂ ਦੇ ਖਤਰੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ।

Ministry of Road Transport & Highways: ਸੜਕ ਹਾਦਸਿਆਂ ਦੇ ਖਤਰੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਹੁਣ ਵਾਹਨਾਂ ਲਈ ਥਰਡ ਪਾਰਟੀ ਬੀਮਾ ਕਰਵਾਉਣਾ ਲਾਜ਼ਮੀ (Third party insurance is mandatory) ਕਰ ਦਿੱਤਾ ਗਿਆ ਹੈ। ਥਰਡ ਪਾਰਟੀ ਇੰਸ਼ੋਰੈਂਸ ਨਾ ਕਰਵਾਉਣਾ ਹੁਣ ਸਜ਼ਾਯੋਗ ਅਪਰਾਧ ਬਣ ਗਿਆ ਹੈ। ਕਾਰ ਦਾ ਬੀਮਾ ਲੈਣ 'ਚ ਲਾਪਰਵਾਹੀ ਕਰਨ 'ਤੇ ਹੁਣ ਤੁਹਾਨੂੰ ਜੇਲ੍ਹ ਦਰਸ਼ਨ ਵੀ ਹੋ ਸਕਦੇ ਹੋ।

ਥਰਡ ਪਾਰਟੀ ਇੰਸ਼ੋਰੈਂਸ ਤੋਂ ਬਿਨਾਂ ਗੱਡੀ ਚਲਾਉਣਾ ਸਜ਼ਾਯੋਗ ਅਪਰਾਧ ਹੈ

ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਨੁਸਾਰ, ਵੈਧ ਮੋਟਰ ਥਰਡ ਪਾਰਟੀ ਬੀਮੇ ਤੋਂ ਬਿਨਾਂ ਮੋਟਰ ਵਾਹਨ ਚਲਾਉਣਾ ਸਜ਼ਾਯੋਗ ਅਪਰਾਧ ਹੈ। ਮੋਟਰ ਵਹੀਕਲ ਐਕਟ, 1988 ਦੀ ਧਾਰਾ 146 ਦੇ ਅਨੁਸਾਰ, ਭਾਰਤੀ ਸੜਕਾਂ 'ਤੇ ਚੱਲਣ ਵਾਲੇ ਸਾਰੇ ਵਾਹਨਾਂ ਨੂੰ ਤੀਜੀ ਧਿਰ ਦੇ ਜੋਖਮਾਂ ਨੂੰ ਕਵਰ ਕਰਨ ਲਈ ਲਾਜ਼ਮੀ ਤੌਰ 'ਤੇ ਥਰਡ ਪਾਰਟੀ ਬੀਮਾ ਕਰਵਾਉਣਾ ਲਾਜ਼ਮੀ ਹੈ।

ਤੀਜੀ ਧਿਰ ਦਾ ਬੀਮਾ ਹੁਣ ਇੱਕ ਕਾਨੂੰਨੀ ਲੋੜ ਹੈ ਅਤੇ ਇੱਕ ਜ਼ਿੰਮੇਵਾਰ ਸੜਕ ਉਪਭੋਗਤਾ ਹੋਣ ਦਾ ਇੱਕ ਮਹੱਤਵਪੂਰਨ ਪਹਿਲੂ ਹੈ। ਇਸ ਦੀ ਮਦਦ ਨਾਲ ਦੁਰਘਟਨਾਵਾਂ ਅਤੇ ਨੁਕਸਾਨ ਦੀ ਸਥਿਤੀ ਵਿਚ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕਦੀ ਹੈ।

ਜੁਰਮਾਨੇ ਦੇ ਨਾਲ ਜੇਲ੍ਹ ਹੋ ਸਕਦੀ ਹੈ

ਜਾਣਕਾਰੀ ਮੁਤਾਬਕ ਹੁਣ ਥਰਡ ਪਾਰਟੀ ਇੰਸ਼ੋਰੈਂਸ ਤੋਂ ਬਿਨਾਂ ਵਾਹਨ ਚਲਾਉਣਾ ਜਾਂ ਵਾਹਨ ਚਲਾਉਣ ਦੀ ਇਜਾਜ਼ਤ ਦੇਣਾ ਤੁਹਾਨੂੰ ਮੁਸੀਬਤ ਵਿੱਚ ਪਾ ਸਕਦਾ ਹੈ। ਅਜਿਹੇ ਲੋਕਾਂ ਨੂੰ ਕਾਨੂੰਨ ਦੀ ਉਲੰਘਣਾ ਕਰਨ 'ਤੇ ਜੁਰਮਾਨੇ ਦੇ ਨਾਲ-ਨਾਲ ਜੇਲ੍ਹ ਵੀ ਹੋ ਸਕਦੀ ਹੈ। ਨਵੇਂ ਨਿਯਮਾਂ ਮੁਤਾਬਕ ਪਹਿਲੀ ਵਾਰ ਅਪਰਾਧ ਕਰਨ 'ਤੇ 3 ਮਹੀਨੇ ਤੱਕ ਦੀ ਕੈਦ ਅਤੇ 2000 ਰੁਪਏ ਜੁਰਮਾਨੇ ਦੀ ਸਜ਼ਾ ਹੈ। ਦੂਜੀ ਵਾਰ ਦੋਸ਼ੀ ਪਾਏ ਜਾਣ 'ਤੇ 3 ਮਹੀਨੇ ਤੱਕ ਦੀ ਕੈਦ ਅਤੇ 4000 ਰੁਪਏ ਜੁਰਮਾਨਾ ਹੋ ਸਕਦਾ ਹੈ।

ਜਿੰਨੀ ਜਲਦੀ ਹੋ ਸਕੇ ਆਪਣੀ ਪਾਲਿਸੀ ਨੂੰ ਰੀਨਿਊ ਕਰੋ 

ਅਜਿਹੇ 'ਚ ਜੇਕਰ ਤੁਹਾਡੀ ਕਾਰ ਇੰਸ਼ੋਰੈਂਸ ਦੀ ਮਿਆਦ ਖਤਮ ਹੋ ਗਈ ਹੈ ਜਾਂ ਉਸ ਦੀ ਮਿਆਦ ਖਤਮ ਹੋਣ ਵਾਲੀ ਹੈ, ਤਾਂ ਤੁਰੰਤ ਪਾਲਿਸੀ ਨੂੰ ਰੀਨਿਊ ਕਰੋ। ਨਹੀਂ ਤਾਂ ਇਹ ਗਲਤੀ ਬਹੁਤ ਮਹਿੰਗੀ ਸਾਬਤ ਹੋ ਸਕਦੀ ਹੈ। ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਸਮਰੱਥ ਅਧਿਕਾਰੀਆਂ 'ਤੇ ਪਾ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget