ਪੜਚੋਲ ਕਰੋ

ਜੇਕਰ ਤੁਹਾਡੇ ਕੋਲ ਇਹ ਕਾਰਡ ਤਾਂ ਟੈਨਸ਼ਨ ਨਾ ਲਓ, ਘਰ ਬੈਠਿਆਂ ਹੀ ਮਿਲੇਗਾ ਲੱਖਾਂ ਦਾ ਫਾਇਦਾ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਲੋਕਾਂ ਦੀ ਆਰਥਿਕ ਮਦਦ ਕਰਨ ਵਿੱਚ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਸਰਕਾਰ ਹਰ ਤਰ੍ਹਾਂ ਨਾਲ ਗਰੀਬਾਂ ਦੀ ਮਦਦ ਲਈ ਯਤਨਸ਼ੀਲ ਹੈ। ਹੁਣ ਜੇਕਰ ਤੁਹਾਡਾ ਈ-ਸ਼੍ਰਮ ਕਾਰਡ ਬਣਿਆ ਹੋਇਆ ਹੈ

E-Shram Card : ਮੋਦੀ ਸਰਕਾਰ ਨੇ ਲੋਕਾਂ ਦੀ ਆਰਥਿਕ ਮਦਦ ਕਰਨ ਵਿੱਚ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਸਰਕਾਰ ਹਰ ਤਰ੍ਹਾਂ ਨਾਲ ਗਰੀਬਾਂ ਦੀ ਮਦਦ ਲਈ ਯਤਨਸ਼ੀਲ ਹੈ। ਹੁਣ ਜੇਕਰ ਤੁਹਾਡਾ ਈ-ਸ਼੍ਰਮ ਕਾਰਡ ਬਣਿਆ ਹੋਇਆ ਹੈ ਤਾਂ ਤੁਹਾਨੂੰ ਕਈ ਲਾਭ ਮਿਲਦੇ ਹਨ। ਅੱਜਕੱਲ੍ਹ, ਈ-ਸ਼ਰਮ ਕਾਰਡ ਧਾਰਕਾਂ ਨੂੰ 500 ਰੁਪਏ ਦੀ ਕਿਸ਼ਤ ਤੋਂ ਇਲਾਵਾ ਕਈ ਵੱਡੇ ਲਾਭ ਮਿਲ ਰਹੇ ਹਨ, ਜਿਸ ਦਾ ਤੁਸੀਂ ਸਮੇਂ ਸਿਰ ਫਾਇਦਾ ਉਠਾ ਸਕਦੇ ਹੋ।

ਹੁਣ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ, ਤੁਸੀਂ ਆਸਾਨੀ ਨਾਲ 2 ਲੱਖ ਰੁਪਏ ਤੱਕ ਦਾ ਬੀਮਾ ਕਵਰ ਲੈ ਸਕਦੇ ਹੋ। ਜੇਕਰ ਕਿਸੇ ਮਜ਼ਦੂਰ ਦੀ ਦੁਰਘਟਨਾ ਵਿੱਚ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ 2 ਲੱਖ ਰੁਪਏ ਮਿਲਦੇ ਹਨ। ਇਸ ਦੇ ਨਾਲ ਹੀ ਜੇ ਕੋਈ ਵਿਅਕਤੀ ਅਪਾਹਜ਼ ਹੋ ਜਾਂਦਾ ਹੈ ਤਾਂ ਉਸ ਨੂੰ 1 ਲੱਖ ਰੁਪਏ ਦੀ ਰਕਮ ਮਿਲਦੀ ਹੈ।

ਹਰ ਕੋਈ ਚਾਹੁੰਦਾ ਹੈ ਕਿ ਉਸ ਦਾ ਆਪਣਾ ਘਰ ਹੋਵੇ। ਜੇਕਰ ਤੁਹਾਡੇ ਕੋਲ ਈ-ਸ਼ਰਮ ਕਾਰਡ ਹੈ, ਤਾਂ ਤੁਹਾਨੂੰ ਮਕਾਨ ਬਣਾਉਣ ਵਿੱਚ ਸਹਾਇਤਾ ਵਜੋਂ ਇਸ ਯੋਜਨਾ ਤਹਿਤ ਪੈਸੇ ਵੀ ਦਿੱਤੇ ਜਾਣਗੇ। ਇਸ ਦੇ ਨਾਲ ਹੀ ਈ-ਸ਼ਰਮ ਕਾਰਡ ਧਾਰਕ ਨੂੰ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਵੀ ਮਿਲੇਗਾ।

ਤੁਸੀਂ ਕਿਰਤ ਵਿਭਾਗ ਦੀਆਂ ਸਾਰੀਆਂ ਸਕੀਮਾਂ ਜਿਵੇਂ ਕਿ ਮੁਫਤ ਸਾਈਕਲ, ਮੁਫਤ ਸਿਲਾਈ ਮਸ਼ੀਨ, ਬੱਚਿਆਂ ਨੂੰ ਵਜ਼ੀਫਾ, ਤੁਹਾਡੇ ਕੰਮ ਲਈ ਮੁਫਤ ਸੰਦ ਆਦਿ ਦਾ ਲਾਭ ਵੀ ਲੈ ਸਕਦੇ ਹੋ। ਭਵਿੱਖ ਵਿੱਚ, ਰਾਸ਼ਨ ਕਾਰਡ ਨੂੰ ਇਸ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਤੁਸੀਂ ਦੇਸ਼ ਵਿੱਚ ਕਿਸੇ ਵੀ ਰਾਸ਼ਨ ਦੀ ਦੁਕਾਨ ਤੋਂ ਰਾਸ਼ਨ ਪ੍ਰਾਪਤ ਕਰ ਸਕੋਗੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹਰ ਮਹੀਨੇ 500 ਤੋਂ 1000 ਰੁਪਏ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾ ਰਹੇ ਹਨ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget