ਪੜਚੋਲ ਕਰੋ

How to Earn at Home: ਘਰ ਬੈਠੇ ਕਮਾਓ ਲੱਖਾਂ ਰੁਪਏ, ਇੱਕ ਵੀ ਰੁਪਇਆ ਲਾਉਣ ਦੀ ਨਹੀਂ ਲੋੜ, ਇੰਝ ਕਰੋ ਸ਼ੁਰੂਆਤ

ਇਸ ਲਈ ਲੋਕ ਹੁਣ ਕਮਾਈ ਕਰਨ ਦੇ ਨਵੇਂ ਤਰੀਕੇ ਲੱਭ ਰਹੇ ਹਨ। ਜੇ ਤੁਸੀਂ ਵੀ ਛਾਂਟੀ ਤੋਂ ਪ੍ਰਭਾਵਿਤ ਹੋ ਤੇ ਨੌਕਰੀ ਦੀ ਤਲਾਸ਼ ਕਰ ਰਹੇ ਹੋ। ਤੁਹਾਨੂੰ ਤੁਹਾਡੀ ਇੱਛਾ ਅਨੁਸਾਰ ਤਨਖਾਹ ਵਾਲੀ ਨੌਕਰੀ ਨਹੀਂ ਮਿਲ ਰਹੀ ਤਾਂ ਟੈਨਸ਼ਨ ਲੈਣ ਦੀ ਕੋਈ ਲੋੜ ਨਹੀਂ।

How to Earn at Home:  ਦੁਨੀਆ ਭਰ ਵਿੱਚ ਮੰਦੀ ਕਰਕੇ ਹਰ ਪਾਸੇ ਛਾਂਟੀ ਦਾ ਦੌਰ ਚੱਲ ਰਿਹਾ ਹੈ। ਇਸ ਲਈ ਲੋਕ ਹੁਣ ਕਮਾਈ ਕਰਨ ਦੇ ਨਵੇਂ ਤਰੀਕੇ ਲੱਭ ਰਹੇ ਹਨ। ਜੇ ਤੁਸੀਂ ਵੀ ਛਾਂਟੀ ਤੋਂ ਪ੍ਰਭਾਵਿਤ ਹੋ ਤੇ ਨੌਕਰੀ ਦੀ ਤਲਾਸ਼ ਕਰ ਰਹੇ ਹੋ। ਤੁਹਾਨੂੰ ਤੁਹਾਡੀ ਇੱਛਾ ਅਨੁਸਾਰ ਤਨਖਾਹ ਵਾਲੀ ਨੌਕਰੀ ਨਹੀਂ ਮਿਲ ਰਹੀ ਤਾਂ ਟੈਨਸ਼ਨ ਲੈਣ ਦੀ ਕੋਈ ਲੋੜ ਨਹੀਂ। ਅੱਜ ਅਸੀਂ ਤੁਹਾਨੂੰ ਅਜਿਹੇ ਆਨਲਾਈਨ ਰੋਜ਼ਗਾਰ ਦੇਣ ਵਾਲੇ ਕੰਮ ਬਾਰੇ ਦੱਸ ਰਹੇ ਹਾਂ ਜਿਸ ਤੋਂ ਤੁਸੀਂ ਘਰ ਬੈਠੇ ਹੀ ਵਾਧੂ ਕਮਾਈ ਕਰ ਸਕਦੇ ਹੋ।

1. ਔਨਲਾਈਨ ਸਰਵੇਖਣ

ਬਹੁਤ ਸਾਰੀਆਂ ਵੈਬਸਾਈਟਾਂ ਹਨ ਜੋ ਤੁਹਾਨੂੰ ਔਨਲਾਈਨ ਸਰਵੇਖਣ ਲਈ ਕੰਮ ਦੇ ਸਕਦੀਆਂ ਹਨ। ਜੇ ਤੁਸੀਂ ਉਨ੍ਹਾਂ ਦਾ ਇਹ ਕੰਮ ਕਰਦੇ ਹੋ ਤਾਂ ਉਹ ਇਸ ਲਈ ਚੰਗਾ ਭੁਗਤਾਨ ਕਰਦੀਆਂ ਹਨ। ਤੁਸੀਂ ਆਪਣੇ ਖਾਲੀ ਸਮੇਂ ਵਿੱਚ ਸਰਵੇਖਣਾਂ ਵਿੱਚ ਹਿੱਸਾ ਲੈ ਕੇ ਸਾਈਡ ਇਨਕਮ ਕਮਾ ਸਕਦੇ ਹੋ।

2. ਫ੍ਰੀਲਾਂਸਿੰਗ

ਇੱਥੇ ਬਹੁਤ ਸਾਰੀਆਂ ਫ੍ਰੀਲਾਂਸਿੰਗ ਵੈਬਸਾਈਟਾਂ ਹਨ ਜਿਵੇਂ Upwork, Fiverr ਤੇ Freelancer.com ਆਦਿ। ਇਸ ਨਾਲ ਤੁਸੀਂ ਕੰਟੈਂਟ ਰਾਈਟਿੰਗ, ਐਡੀਟਿੰਗ, ਵੈੱਬ ਡਿਜ਼ਾਈਨ ਤੇ ਪ੍ਰੋਗਰਾਮਿੰਗ ਵਰਗੇ ਕਈ ਖੇਤਰਾਂ ਵਿੱਚ ਆਪਣੀ ਸੇਵਾ ਦੇ ਕੇ ਪੈਸਾ ਕਮਾ ਸਕਦੇ ਹੋ।

3. ਬਲੌਗਿੰਗ

ਜੇ ਤੁਸੀਂ ਕਿਸੇ ਵੈਬਸਾਈਟ ਜਾਂ ਬਲੌਗ 'ਤੇ ਟ੍ਰੈਫਿਕ ਲਿਆਉਣ ਦਾ ਹੁਨਰ ਜਾਣਦੇ ਹੋ ਤਾਂ ਬਲੌਗ ਤੁਹਾਡੇ ਲਈ ਸਭ ਤੋਂ ਵਧੀਆ ਵਿਕਲਪ ਹੈ। ਤੁਸੀਂ ਬਲੌਗਿੰਗ ਤੋਂ ਹਜ਼ਾਰਾਂ-ਲੱਖਾਂ ਰੁਪਏ ਕਮਾ ਸਕਦੇ ਹੋ।

4. ਯੂਟਿਊਬ

ਜੇਕਰ ਤੁਸੀਂ ਦਿਲਚਸਪ ਤੇ ਜਾਣਕਾਰੀ ਭਰਪੂਰ ਵੀਡੀਓ ਬਣਾ ਸਕਦੇ ਹੋ, ਤਾਂ ਤੁਸੀਂ ਇੱਕ YouTube ਚੈਨਲ ਸ਼ੁਰੂ ਕਰ ਸਕਦੇ ਹੋ। ਯੂ-ਟਿਊਬ ਰਾਹੀਂ ਲੋਕ ਕਰੋੜਾਂ ਰੁਪਏ ਕਮਾ ਰਹੇ ਹਨ।

5. ਡਾਟਾ ਐਂਟਰੀ

ਅੱਜ ਦੇ ਸਮੇਂ ਵਿੱਚ ਡੇਟਾ ਐਂਟਰੀ ਦੀ ਬਹੁਤ ਮੰਗ ਹੈ। ਇਸ ਵਿੱਚ ਤੁਸੀਂ MS XL ਦੀ ਮੁੱਢਲੀ ਜਾਣਕਾਰੀ ਪ੍ਰਾਪਤ ਕਰਕੇ ਕੰਮ ਸ਼ੁਰੂ ਕਰ ਸਕਦੇ ਹੋ। ਇਨ੍ਹਾਂ ਨੌਕਰੀਆਂ ਲਈ ਕੰਪਿਊਟਰ ਪ੍ਰਣਾਲੀਆਂ ਵਿੱਚ ਡੇਟਾ ਐਂਟਰੀ ਦੀ ਲੋੜ ਹੁੰਦੀ ਹੈ।

6. ਸੋਸ਼ਲ ਮੀਡੀਆ ਮਾਰਕੀਟਿੰਗ

ਜੇ ਤੁਹਾਡੇ ਕੋਲ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ ਵਿੱਚ ਫਾਲੋਅਰਜ਼ ਹਨ, ਤਾਂ ਤੁਸੀਂ ਉਨ੍ਹਾਂ ਵਿੱਚ ਉਤਪਾਦਾਂ ਜਾਂ ਸੇਵਾਵਾਂ ਦਾ ਪ੍ਰਚਾਰ ਕਰਕੇ ਪੈਸੇ ਕਮਾ ਸਕਦੇ ਹੋ।

7. ਟ੍ਰਾਂਸਕ੍ਰਿਪਸ਼ਨ

ਟ੍ਰਾਂਸਕ੍ਰਿਪਸ਼ਨ ਨੌਕਰੀਆਂ ਵਿੱਚ ਆਡੀਓ ਜਾਂ ਵੀਡੀਓ ਰਿਕਾਰਡਿੰਗਾਂ ਨੂੰ ਟੈਕਸਟ ਵਿੱਚ ਟ੍ਰਾਂਸਕ੍ਰਿਪਸ਼ਨ ਕਰਨਾ ਸ਼ਾਮਲ ਹੁੰਦਾ ਹੈ। ਜੇਕਰ ਤੁਹਾਡੀ ਟਾਈਪਿੰਗ ਸਪੀਡ ਚੰਗੀ ਹੈ ਤਾਂ ਤੁਸੀਂ ਕਈ ਕੰਪਨੀਆਂ ਤੋਂ ਔਨਲਾਈਨ ਪ੍ਰੋਜੈਕਟ ਹਾਸਲ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget