ਪੜਚੋਲ ਕਰੋ

Earning from YouTube: YouTube ਤੋਂ ਕਿਵੇਂ ਹੁੰਦੀ ਹੈ ਕਮਾਈ, 1000 ਵਿਊਜ਼ ਦੇ ਮਿਲਦੇ ਹਨ ਕਿੰਨੇ ਪੈਸੇ?

YouTube ਕੰਟੈਂਟ ਕ੍ਰਿਏਟਰਸ ਲਈ ਵੱਡੀ ਆਮਦਨ ਦਾ ਸਰੋਤ ਬਣ ਗਿਆ ਹੈ। ਕੋਈ ਵੀ ਵਿਅਕਤੀ ਕੰਟੈਂਟ ਰਾਹੀਂ ਘਰ ਬੈਠੇ ਪੈਸੇ ਕਮਾ ਸਕਦਾ ਹੈ।

YouTube Earning on 1 Thousand Views: YouTube ਕੰਟੈਂਟ ਕ੍ਰਿਏਟਰਸ ਲਈ ਵੱਡੀ ਆਮਦਨ ਦਾ ਸਰੋਤ ਬਣ ਗਿਆ ਹੈ। ਕੋਈ ਵੀ ਵਿਅਕਤੀ ਕੰਟੈਂਟ ਰਾਹੀਂ ਘਰ ਬੈਠੇ ਪੈਸੇ ਕਮਾ ਸਕਦਾ ਹੈ। ਯੂਟਿਊਬ ਦੀ ਪ੍ਰਸਿੱਧੀ ਨੂੰ ਦੇਖਦਿਆਂ ਅੱਜ ਹਰ ਨੌਜਵਾਨ ਯੂ-ਟਿਊਬ 'ਤੇ ਆਪਣਾ ਚੈਨਲ ਬਣਾਉਣਾ ਚਾਹੁੰਦਾ ਹੈ। ਯੂਟਿਊਬ ਚੈਨਲ ਨੂੰ ਲੈ ਕੇ ਅਕਸਰ ਲੋਕਾਂ ਦੇ ਦਿਮਾਗ 'ਚ ਸਵਾਲ ਉੱਠਦਾ ਹੈ ਕਿ ਕਿੰਨੇ ਵਿਊਜ਼ 'ਤੇ ਕਿੰਨੀ ਕਮਾਈ ਕੀਤੀ ਜਾ ਸਕਦੀ ਹੈ? ਜਿਵੇਂ ਕਿ 1000 ਵਿਊਜ਼ 'ਤੇ ਕਿੰਨੀ ਕਮਾਈ ਹੋਵੇਗੀ। ਆਓ ਅਸੀਂ ਤੁਹਾਨੂੰ ਇਸ ਬਾਰੇ ਦੱਸਦੇ ਹਾਂ।

 ਤੁਸੀਂ YouTube 'ਤੇ ਕਿੰਨੀ ਕਮਾਈ ਕਰ ਸਕਦੇ ਹੋ ਇਹ ਸਿਰਫ਼ ਤੁਹਾਡੇ ਵਿਡੀਓਜ਼ ਦੇ ਵਿਯੂਜ਼ ਅਤੇ Ads  'ਤੇ ਨਿਰਭਰ ਕਰਦਾ ਹੈ। ਦਾਅਵਾ ਕੀਤਾ ਜਾਂਦਾ ਹੈ ਕਿ ਯੂਟਿਊਬ 1,000 ਵਿਊਜ਼ ਲਈ 1,500 ਰੁਪਏ ਦਿੰਦਾ ਹੈ ਅਤੇ ਕਿਤੇ 1,000 ਰੁਪਏ ਕਿਹਾ ਜਾਂਦਾ ਹੈ ਪਰ ਅਜਿਹਾ ਨਹੀਂ ਹੈ। ਇਹ ਸੱਚ ਹੈ ਕਿ ਤੁਹਾਡੀ ਕਮਾਈ ਸਿਰਫ਼ ਵਿਯੂਜ਼ ਤੋਂ ਹੁੰਦੀ ਹੈ ਪਰ Ads  ਵੀ ਇਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਦਾਹਰਨ ਲਈ, ਜੇਕਰ ਕਿਸੇ ਵੀਡੀਓ ਨੂੰ 10,000 ਵਿਊਜ਼ ਮਿਲੇ ਹਨ ਅਤੇ ਇਸ 'ਤੇ ਘੱਟ Ads ਚਲਾਏ ਗਏ ਹਨ ਜਾਂ ਲੋਕਾਂ ਨੇ Ads  ਨੂੰ ਸਕਿਪ ਕਰ ਦਿੱਤਾ ਹੈ, ਤਾਂ ਇਸ ਮਾਮਲੇ 'ਚ ਤੁਹਾਡੀ ਕਮਾਈ ਘੱਟ ਹੋਵੇਗੀ।

ਕਿੰਨੇ ਵਿਊਜ਼ 'ਤੇ ਕਿੰਨੀ ਕਮਾਈ  ਹੈ?
ਇਸ ਤੋਂ ਇਲਾਵਾ ਜੇਕਰ ਕਿਸੇ ਵੀਡੀਓ ਨੂੰ 5 ਹਜ਼ਾਰ ਜਾਂ 2 ਹਜ਼ਾਰ ਵਿਊਜ਼ ਮਿਲੇ ਹਨ ਪਰ ਉਸ 'ਤੇ ਚੱਲਣ ਵਾਲੇ Ads ਦੀ ਕੀਮਤ ਜ਼ਿਆਦਾ ਹੈ। ਇਸ ਮਾਮਲੇ ਵਿੱਚ, 2,000 ਵਿਊਜ਼ ਵਾਲੇ ਵਿਅਕਤੀ ਦੀ ਕਮਾਈ 10,000 ਵਾਲੇ ਵਿਅਕਤੀ ਤੋਂ ਵੱਧ ਹੋਵੇਗੀ। ਜੇਕਰ ਕਮਾਈ ਨੂੰ 1 ਹਜ਼ਾਰ ਵਿਊਜ਼ 'ਤੇ ਦੇਖਿਆ ਜਾਵੇ ਤਾਂ ਸਾਲ 2022 ਦੇ ਅੰਕੜਿਆਂ ਮੁਤਾਬਕ ਅਮਰੀਕਾ 'ਚ YouTubers ਦੀ ਮਹੀਨਾਵਾਰ ਕਮਾਈ 4600 ਡਾਲਰ (ਲਗਭਗ 3,77,234 ਰੁਪਏ) ਹੈ। ਇਸ ਤਰ੍ਹਾਂ ਕੰਪਨੀ 1,000 ਵਿਊਜ਼ ਲਈ $18 (ਲਗਭਗ 1558 ਰੁਪਏ) ਦਾ ਭੁਗਤਾਨ ਕਰਦੀ ਹੈ ।

ਧਿਆਨ ਵਿੱਚ ਰੱਖਣ ਵਾਲੀ ਇੱਕ ਗੱਲ ਇਹ ਹੈ ਕਿ ਤੁਸੀਂ ਕਿਸ ਕੈਟੇਗਰੀ ਦਾ ਕੰਟੈਂਟ ਬਣਾ ਰਹੇ ਹੋ ਅਤੇ ਇਹ ਤੁਹਾਡੇ ਪੇਮੈਂਟ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜੇਕਰ ਤੁਸੀਂ ਹਿੰਸਾ ਨਾਲ ਸਬੰਧਤ ਵੀਡੀਓ ਬਣਾ ਰਹੇ ਹੋ, ਤਾਂ ਆਮਦਨ ਆਪਣੇ ਆਪ ਘਟ ਜਾਂਦੀ ਹੈ। ਦੂਜੇ ਪਾਸੇ, ਜੇਕਰ ਤੁਸੀਂ ਕਾਮੇਡੀ ਨਾਲ ਸਬੰਧਤ ਕਿਸੇ ਵਿਸ਼ੇ 'ਤੇ ਵੀਡੀਓ ਬਣਾਉਂਦੇ ਹੋ, ਤਾਂ ਤੁਸੀਂ ਇਸ 'ਤੇ ਚੰਗੀ ਕਮਾਈ ਕਰ ਸਕਦੇ ਹੋ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget