ਪੜਚੋਲ ਕਰੋ

ਮੁੜ ਲੀਹ 'ਤੇ ਆ ਗਈ ਹੈ ਆਰਥਿਕਤਾ, ਅਕਤੂਬਰ ਵਿੱਚ ਜੀਐਸਟੀ ਸੰਗ੍ਰਹਿ ਹੋਇਆ 1 ਲੱਖ ਕਰੋੜ ਤੋਂ ਪਾਰ

ਗੁਡਜ਼ ਐਂਡ ਸਰਵਿਸਿਜ਼ ਟੈਕਸ ਦਾ ਅੰਕੜਾ ਅਕਤੂਬਰ ਵਿਚ 1.05 ਲੱਖ ਕਰੋੜ ਰੁਪਏ ਰਿਹਾ। ਫਰਵਰੀ ਤੋਂ ਬਾਅਦ ਪਹਿਲੀ ਵਾਰ ਜੀਐਸਟੀ ਕੁਲੈਕਸ਼ਨ ਦੇ ਅੰਕੜੇ 1 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਵਿੱਤ ਮੰਤਰਾਲੇ ਨੇ ਐਤਵਾਰ ਨੂੰ ਦਿੱਤੀ।

ਨਵੀਂ ਦਿੱਲੀ: ਕੋਰੋਨਾ ਸੰਕਟ ਕਾਰਨ ਪੈਦਾ ਹੋਏ ਲੌਕਡਾਊਨ ਵਿੱਚ ਭਾਰਤੀ ਆਰਥਿਕਤਾ ਡਿੱਗ ਗਈ। ਪਰ ਹੁਣ ਹੌਲੀ-ਹੌਲੀ ਹਾਲਾਤ ਸੁਧਾਰਨੇ ਸ਼ੁਰੂ ਹੋ ਗਏ ਹਨ ਅਤੇ ਦੇਸ਼ ਦੀ ਆਰਥਿਕਤਾ ਮੁੜ ਲੀਹ 'ਤੇ ਆ ਰਹੀ ਹੈ। ਇਸ ਦਾ ਸਬੂਤ ਤਾਜ਼ਾ ਜੀਐਸਟੀ ਕਲੈਕਸ਼ਨ ਹੈ। ਦੱਸ ਦਈਏ ਕਿ ਗੁਡਜ਼ ਐਂਡ ਸਰਵਿਸਿਜ਼ ਟੈਕਸ ਅਕਤੂਬਰ 'ਚ ਇਕੱਤਰ ਕਰਨ ਦਾ ਅੰਕੜਾ 1.05 ਲੱਖ ਕਰੋੜ ਰੁਪਏ ਰਿਹਾ। ਫਰਵਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਜੀਐਸਟੀ ਕੁਲੈਕਸ਼ਨ ਦਾ ਅੰਕੜਾ 1 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। GSTR-3B ਰਿਟਰਨ ਦੀ ਗਿਣਤੀ 80 ਲੱਖ ਤੱਕ ਪਹੁੰਚੀ: ਵਿੱਤ ਮੰਤਰਾਲੇ ਨੇ ਕਿਹਾ ਕਿ 31 ਅਕਤੂਬਰ, 2020 ਤੱਕ ਜੀਆਰਟੀਆਰ- 3ਬੀ ਰਿਟਰਨਾਂ ਦੀ ਕੁੱਲ ਗਿਣਤੀ 80 ਲੱਖ ਹੋ ਗਈ ਹੈ। ਵਿੱਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਕਤੂਬਰ 2020 ਵਿੱਚ ਕੁੱਲ ਜੀਐਸਟੀ ਕੁਲੈਕਸ਼ਨ 1,05,155 ਕਰੋੜ ਰੁਪਏ ਸੀ। ਇਸ ਵਿਚ ਸੀਜੀਐਸਟੀ ਦਾ ਹਿੱਸਾ 19,193 ਕਰੋੜ ਰੁਪਏ, ਐਸਜੀਐਸਟੀ ਦਾ 5,411 ਕਰੋੜ ਰੁਪਏ, ਆਈਜੀਐਸਟੀ ਦਾ 52,540 ਕਰੋੜ ਰੁਪਏ ਸ਼ਾਮਲ ਹੈ। ਪਿਛਲੇ ਸਾਲ ਨਾਲੋਂ ਜੀਐਸਟੀ ਕੁਲੈਕਸ਼ਨ ਵਿੱਚ 10% ਵਾਧਿਆ: ਅਕਤੂਬਰ 2020 ਵਿਚ ਜੀਐਸਟੀ ਸੰਗ੍ਰਹਿ ਪਿਛਲੇ ਸਾਲ ਦੇ ਇਸੇ ਮਹੀਨੇ ਨਾਲੋਂ 10 ਪ੍ਰਤੀਸ਼ਤ ਵੱਧ ਗਿਆ ਹੈ। ਜੀਐਸਟੀ ਸੰਗ੍ਰਹਿ ਅਕਤੂਬਰ 2019 ਵਿਚ 95,379 ਕਰੋੜ ਰੁਪਏ ਰਿਹਾ। ਕੋਵਿਡ -19 ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਕਰਕੇ ਜੀਐਸਟੀ ਇਕੱਤਰ ਕਰਨ ਦੇ ਅੰਕੜੇ ਕਈ ਮਹੀਨਿਆਂ ਤੋਂ ਇੱਕ ਲੱਖ ਕਰੋੜ ਰੁਪਏ ਦੇ ਪੱਧਰ ਤੋਂ ਹੇਠਾਂ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget