ਪੜਚੋਲ ਕਰੋ

Edible Price Cut Update: ਖਾਣ ਵਾਲੇ ਤੇਲ ਦੀਆਂ ਘੱਟ ਸਕਦੀਆਂ ਨੇ ਕੀਮਤਾਂ, ਸਰਕਾਰ ਨੇ 15 ਦਿਨਾਂ 'ਚ 10 ਤੋਂ 12 ਰੁਪਏ ਤੱਕ ਘਟਾਉਣ ਦੇ ਦਿੱਤੇ ਹੁਕਮ

Edible Oil Price Cut: ਸਰਕਾਰ ਨੇ ਖਾਣ ਵਾਲੇ ਤੇਲ ਕੰਪਨੀਆਂ ਨੂੰ ਅਗਲੇ 15 ਦਿਨਾਂ ਦੇ ਅੰਦਰ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 10 ਤੋਂ 12 ਰੁਪਏ ਦੀ ਕਟੌਤੀ ਕਰਨ ਲਈ ਕਿਹਾ ਹੈ।

Edible Oil Price Cut Likely: ਆਉਣ ਵਾਲੇ ਦਿਨਾਂ ਵਿੱਚ ਖਾਣ ਵਾਲੇ ਤੇਲ ( Edible Oil) ਦੀਆਂ ਕੀਮਤਾਂ ਹੇਠਾਂ ਆ ਸਕਦੀਆਂ ਹਨ। ਆਮ ਲੋਕਾਂ ਨੂੰ ਮਹਿੰਗੇ ਖਾਣ ਵਾਲੇ ਤੇਲ ਤੋਂ ਰਾਹਤ ਮਿਲ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ 10 ਤੋਂ 12 ਰੁਪਏ ਪ੍ਰਤੀ ਲੀਟਰ ਦੀ ਕਮੀ ਆਉਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਨੇ ਖਾਣ ਵਾਲੇ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਉਣ।

ਦਰਅਸਲ, ਵੀਰਵਾਰ, 4 ਅਗਸਤ, 2022 ਨੂੰ ਕੇਂਦਰੀ ਖੁਰਾਕ ਸਕੱਤਰ ਸੁੰਧਾਸ਼ੂ ਪਾਂਡੇ ਨੇ ਖਾਣ ਵਾਲੇ ਤੇਲ ਐਸੋਸੀਏਸ਼ਨਾਂ ( Edible Oil Associations) ਅਤੇ ਹੋਰ ਹਿੱਸੇਦਾਰਾਂ ਨਾਲ ਮੀਟਿੰਗ ਬੁਲਾਈ ਸੀ। ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਖਾਣ ਵਾਲੇ ਤੇਲ ਕੰਪਨੀਆਂ ਨੂੰ ਅਗਲੇ 15 ਦਿਨਾਂ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 10 ਤੋਂ 12 ਰੁਪਏ ਦੀ ਕਟੌਤੀ ਕਰਨ ਲਈ ਕਿਹਾ ਹੈ।

ਸਰਕਾਰ ਅਤੇ ਖਾਣ ਵਾਲੇ ਤੇਲ ਕੰਪਨੀਆਂ ਵਿਚਾਲੇ ਇਹ ਤੀਜੀ ਮੀਟਿੰਗ ਸੀ। ਪਿਛਲੇ ਮਹੀਨੇ ਇਸ ਸਬੰਧੀ ਮੀਟਿੰਗ ਵੀ ਹੋਈ ਸੀ, ਜਿਸ ਤੋਂ ਬਾਅਦ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਸਾਰੀਆਂ ਪ੍ਰਮੁੱਖ ਖਾਣ ਵਾਲੇ ਤੇਲ ਐਸੋਸੀਏਸ਼ਨਾਂ ਨੂੰ ਤੁਰੰਤ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 15 ਰੁਪਏ ਦੀ ਕਟੌਤੀ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪਤੰਜਲੀ ਤੋਂ ਲੈ ਕੇ ਅਡਾਨੀ ਵਿਲਮਰ ਸਮੇਤ ਕਈ ਰਸੋਈ ਤੇਲ ਕੰਪਨੀਆਂ ਨੇ ਕਟੌਤੀ ਕੀਤੀ ਸੀ।

ਟਾਪ ਹੈਡਲਾਈਨ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Good News: ਨੌਜਵਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਉਣਗੇ 15,000 ਰੁਪਏ, ਬੱਸ ਕਰੋ ਆਹ ਕੰਮ? 
Good News: ਨੌਜਵਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਉਣਗੇ 15,000 ਰੁਪਏ, ਬੱਸ ਕਰੋ ਆਹ ਕੰਮ? 
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget