ਪੜਚੋਲ ਕਰੋ

Elon Musk: ਐਲੋਨ ਮਸਕ ਦਾ ਇੱਕ ਹੋਰ ਕਾਰਨਾਮਾ, ਐਪ ਡਿਵੈਲਪਰ ਇੰਜੀਨੀਅਰ ਨੂੰ ਕੱਢਣ ਦਾ ਐਲਾਨ ਟਵਿੱਟਰ 'ਤੇ ਹੀ ਕਰ ਦਿੱਤਾ

Elon Musk: ਜਦੋਂ ਤੋਂ ਟਵਿੱਟਰ ਦੇ ਨਵੇਂ ਮਾਲਕ ਅਤੇ ਸੀਈਓ ਐਲੋਨ ਮਸਕ ਨੇ ਕੰਪਨੀ ਦੀ ਵਾਗਡੋਰ ਸੰਭਾਲੀ ਹੈ, ਟਵਿੱਟਰ ਦੇ ਕਰਮਚਾਰੀਆਂ ਲਈ ਹਰ ਦਿਨ ਮੁਸ਼ਕਲ ਸਾਬਤ ਹੋ ਰਿਹਾ ਹੈ। ਤਾਜ਼ਾ ਮਾਮਲਾ ਟਵਿੱਟਰ ਦੇ ਇੱਕ ਕਰਮਚਾਰੀ ਨੂੰ ਨੌਕਰੀ ਤੋਂ ਕੱਢਣ ਦਾ ਹੈ, ਜਿਸ ਵਿੱਚ ਮਸਕ ਨੇ ਟਵੀਟ 'ਤੇ ਹੀ ਆਦੇਸ਼ ਦਿੱਤਾ।

Elon Musk: ਜਦੋਂ ਤੋਂ ਟਵਿੱਟਰ ਦੇ ਨਵੇਂ ਮਾਲਕ ਅਤੇ ਸੀਈਓ ਐਲੋਨ ਮਸਕ ਨੇ ਕੰਪਨੀ ਦੀ ਵਾਗਡੋਰ ਸੰਭਾਲੀ ਹੈ, ਟਵਿੱਟਰ ਦੇ ਕਰਮਚਾਰੀਆਂ ਲਈ ਹਰ ਦਿਨ ਮੁਸ਼ਕਲ ਸਾਬਤ ਹੋ ਰਿਹਾ ਹੈ। ਐਲੋਨ ਮਸਕ ਨੇ ਸਭ ਤੋਂ ਪਹਿਲਾਂ ਕਰਮਚਾਰੀਆਂ ਨੂੰ ਹਫ਼ਤੇ ਵਿੱਚ 80 ਘੰਟੇ ਕੰਮ ਕਰਨ ਦਾ ਫੁਰਮਾਨ ਸੁਣਾਇਆ ਅਤੇ ਉਸ ਤੋਂ ਬਾਅਦ ਕੰਪਨੀ ਦੇ 50 ਪ੍ਰਤੀਸ਼ਤ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ। ਤਾਜ਼ਾ ਘਟਨਾਕ੍ਰਮ ਵਿੱਚ, ਮਸਕ ਨੇ ਆਪਣੇ ਇੱਕ ਕਰਮਚਾਰੀ ਨੂੰ ਸਿਰਫ ਇਸ ਲਈ ਕੱਢ ਦਿੱਤਾ ਹੈ ਕਿਉਂਕਿ ਉਸਨੇ ਸੋਸ਼ਲ ਮੀਡੀਆ 'ਤੇ ਜਨਤਕ ਤੌਰ 'ਤੇ ਉਨ੍ਹਾਂ ਦੀ ਆਲੋਚਨਾ ਕੀਤੀ ਸੀ।

ਇਸ ਮਾਮਲੇ 'ਚ ਐਲੋਨ ਮਸਕ ਨੇ ਟਵੀਟ ਰਾਹੀਂ ਕਰਮਚਾਰੀ ਨੂੰ ਹਟਾਉਣ ਦਾ ਐਲਾਨ ਕੀਤਾ, ਜਦਕਿ ਦੂਜੇ ਮਾਮਲੇ 'ਚ ਇੱਕ ਸਾਬਕਾ ਕਰਮਚਾਰੀ ਨੇ ਕਿਹਾ ਕਿ ਉਸ ਨੂੰ ਇਸ ਲਈ ਨੌਕਰੀ ਤੋਂ ਕੱਢ ਦਿੱਤਾ ਗਿਆ ਕਿਉਂਕਿ ਉਸ ਨੇ ਐਲੋਨ ਮਸਕ ਨੂੰ ਖੁੱਲ੍ਹ ਕੇ ਝਿੜਕਿਆ ਸੀ।

ਕੀ ਹੈ ਮਾਮਲਾ  

ਟਵਿੱਟਰ ਐਪ ਲਈ ਐਂਡਰਾਇਡ ਮੋਬਾਈਲ ਆਪਰੇਟਿੰਗ ਸਿਸਟਮ ਲਈ ਕੰਮ ਕਰਨ ਵਾਲੇ ਇੰਜੀਨੀਅਰ ਐਰਿਕ ਫਰੌਨਹੋਫਰ ਨੇ ਐਤਵਾਰ ਨੂੰ ਐਲੋਨ ਮਸਕ ਦੁਆਰਾ ਕੀਤੇ ਇੱਕ ਟਵੀਟ ਨੂੰ ਦੁਬਾਰਾ ਪੋਸਟ ਕਰਦੇ ਹੋਏ ਇੱਕ ਟਿੱਪਣੀ ਕੀਤੀ। ਇਸ ਟਿੱਪਣੀ 'ਚ ਉਨ੍ਹਾਂ ਨੇ ਲਿਖਿਆ ਕਿ ਟਵਿਟਰ ਐਪ ਦੇ ਤਕਨੀਕੀ ਹਿੱਸੇ ਨੂੰ ਲੈ ਕੇ ਮਸਕ ਦੀ ਸਮਝ ਗਲਤ ਹੈ। ਮਸਕ ਨੇ ਜਵਾਬ ਦਿੱਤਾ ਕਿ ਐਰਿਕ ਫਰੌਨਹੋਫਰ ਇਸ ਮਾਮਲੇ ਨੂੰ ਸਮਝਾਉਣ ਅਤੇ ਉਨ੍ਹਾਂ ਪੁੱਛਿਆ, 'ਟਵਿੱਟਰ ਐਂਡਰਾਇਡ 'ਤੇ ਬਹੁਤ ਹੌਲੀ ਹੈ, ਤੁਸੀਂ ਇਸ ਨੂੰ ਠੀਕ ਕਰਨ ਲਈ ਕੀ ਕੀਤਾ ਹੈ?

ਵੇਖੋ ਟਵਿਟ

ਹਾਲਾਂਕਿ ਐਰਿਕ ਫਰੌਨਹੋਫਰ ਨੇ ਕਈ ਟਵੀਟਸ ਰਾਹੀਂ ਐਲੋਨ ਮਸਕ ਨੂੰ ਆਪਣੀ ਰਾਏ ਦੇਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਟਵਿੱਟਰ ਉਪਭੋਗਤਾ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਆਪਣੇ ਬੌਸ ਨਾਲ ਨਿੱਜੀ ਤੌਰ 'ਤੇ ਆਪਣੀ ਫੀਡਬੈਕ ਕਿਉਂ ਨਹੀਂ ਸਾਂਝਾ ਕਰਦੇ ?  ਇਸ ਦੇ ਜਵਾਬ ਵਿੱਚ ਐਰਿਕ ਇੰਜੀਨੀਅਰ ਜਿਨ੍ਹਾਂ  8 ਸਾਲਾਂ ਤੱਕ ਟਵਿੱਟਰ ਲਈ ਕੰਮ ਕੀਤਾ, ਨੇ ਕਿਹਾ ਕਿ ਸ਼ਾਇਦ ਐਲੋਨ ਮਸਕ ਨੂੰ ਉਸ ਤੋਂ ਨਿੱਜੀ ਤੌਰ 'ਤੇ ਸਵਾਲ ਕਰਨਾ ਚਾਹੀਦਾ ਹੈ, ਜਾਂ ਤਾਂ ਸਲੈਕ 'ਤੇ ਜਾਂ ਈਮੇਲ ਰਾਹੀਂ।

ਇਸ ਸਿਲਸਿਲੇ 'ਚ ਇੱਕ ਹੋਰ ਟਵਿੱਟਰ ਯੂਜ਼ਰ ਨੇ ਐਲੋਨ ਮਸਕ ਨੂੰ ਟੈਗ ਕੀਤਾ ਅਤੇ ਟਵੀਟ ਕੀਤਾ ਕਿ ਸ਼ਾਇਦ ਤੁਸੀਂ ਆਪਣੀ ਟੀਮ 'ਚ ਇਸ ਤਰ੍ਹਾਂ ਦੇ ਵਿਅਕਤੀ ਨੂੰ ਨਹੀਂ ਚਾਹੋਗੇ। ਐਲੋਨ ਮਸਕ ਨੇ ਟਵਿੱਟਰ 'ਤੇ ਹੀ ਐਰਿਕ ਨੂੰ ਹਟਾਉਣ ਦਾ ਐਲਾਨ ਕੀਤਾ ਸੀ।

ਐਰਿਕ ਫਰੌਨਹੋਫਰ ਨੇ ਇੱਕ ਟਵੀਟ ਵਿੱਚ ਇਹ ਵੀ ਲਿਖਿਆ ਕਿ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ ਅਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਉਨ੍ਹਾਂ ਦਾ ਅਕਾਊਂਟ  ਮੈਕ 'ਤੇ ਲਾਕ ਦਿਖਾਈ ਦੇ ਰਿਹਾ ਹੈ।  

ਟਵਿੱਟਰ ਨੂੰ ਵਾਗਡੋਰ ਸੰਭਾਲਣ ਤੋਂ ਬਾਅਦ, ਐਲੋਨ ਮਸਕ ਕਰਮਚਾਰੀਆਂ ਨੂੰ ਬਰਖਾਸਤ ਕਰਨ ਅਤੇ ਟਵਿੱਟਰ ਲਈ ਨਵੇਂ ਫੈਸਲੇ ਲੈਣ ਅਤੇ ਵਾਪਸ ਲੈਣ ਲਈ ਆਲੋਚਨਾ ਦੇ ਸ਼ਿਕਾਰ ਹੋ ਰਹੇ ਹਨ। ਜਦੋਂ ਤੋਂ ਉਨ੍ਹਾਂ ਨੇ ਟਵਿੱਟਰ ਦੇ ਬਲੂ ਟਿੱਕ ਲਈ $8 ਚਾਰਜ ਕਰਨ ਦਾ ਐਲਾਨ ਕੀਤਾ ਹੈ, ਬਹੁਤ ਸਾਰੇ ਪੈਰੋਡੀ ਅਕਾਊਂਟ ਅਤੇ ਜਾਅਲੀ ਉਪਭੋਗਤਾਵਾਂ ਨੇ ਆਪਣੇ ਖਾਤਿਆਂ ਦੀ ਬਲੂ ਟਿੱਕ ਵੈਰੀਫਿਕੇਸ਼ਨ ਕਰਵਾ ਲਈ ਹੈ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget