ਪੜਚੋਲ ਕਰੋ

ਫੇਸਬੁੱਕ ਦੇ ਸੀਈਓ ਜੁਕਰਬਰਗ ਨੂੰ ਪਛਾੜ ਐਲਨ ਮਸਕ ਬਣੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ

ਮਸਕ ਤੋਂ ਇਲਾਵਾ ਜੈਫ ਬੇਜੋਸ ਦੀ ਸਾਬਕਾ ਪਤਨੀ ਮੈਕੈਂਜ਼ੀ ਸਟੌਕ ਦੁਨੀਆ ਦੀ ਸਭ ਤੋਂ ਅਮੀਰ ਔਰਤ ਬਣ ਗਈ ਹੈ। ਉਸ ਨੇ ਲੌਰਿਅਲ ਦੇ ਉੱਤਰਾਧਿਕਾਰੀ ਫ੍ਰੈਂਕੋ ਬੇਟਨਕੋਰਟ ਮੀਅਰਜ਼ ਨੂੰ ਪਿੱਛੇ ਛੱਡ ਦਿੱਤਾ ਹੈ।

ਨਵੀਂ ਦਿੱਲੀ: ਟੈਕਨਾਲੋਜੀ ਸੈਕਟਰ ਦੇ ਉਦਮੀ ਐਲਨ ਮਸਕ ਫੇਸਬੁੱਕ ਦੇ ਸਹਿ-ਸੰਸਥਾਪਕ ਮਾਰਕ ਜ਼ੁਕਰਬਰਗ ਨੂੰ ਪਛਾੜਦੇ ਹੋਏ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਮਸਕ ਦੀ ਦੌਲਤ ਹੁਣ 1115.4 ਬਿਲੀਅਨ ਡਾਲਰ ਹੋ ਗਈ ਹੈ, ਜਦੋਂਕਿ ਜ਼ੁਕਰਬਰਗ ਦੀ ਦੌਲਤ 110.8 ਬਿਲੀਅਨ ਡਾਲਰ ਹੈ। ਸ਼ੇਅਰਾਂ ਦੇ ਫਾਰਵਰਡ ਸਟਾਕ ਵੰਡ ਤੋਂ ਬਾਅਦ ਟੈਸਲਾ ਦੇ ਸਟਾਕ ਦੀਆਂ ਕੀਮਤਾਂ ਨਿਰੰਤਰ ਵਧ ਰਹੀਆਂ ਹਨ। ਇਸ ਕਰਕੇ ਐਲਨ ਮਸਕ ਦੀ ਦੌਲਤ ਵਧ ਰਹੀ ਹੈ। ਜੈਫ ਬੇਜੋਸ ਦੀ ਸਾਬਕਾ ਪਤਨੀ ਬਣੀ ਦੁਨੀਆ ਦੀ ਸਭ ਤੋਂ ਅਮੀਰ ਔਰਤ ਮਸਕ ਤੋਂ ਇਲਾਵਾ ਜੈਫ ਬੇਜੋਸ ਦੀ ਸਾਬਕਾ ਪਤਨੀ ਮੈਕੈਂਜ਼ੀ ਸਕੌਟ ਵਿਸ਼ਵ ਦੀ ਸਭ ਤੋਂ ਅਮੀਰ ਔਰਤ ਬਣ ਗਈ ਹੈ। ਉਸ ਨੇ ਲੌਰਿਅਲ ਦੇ ਉੱਤਰਾਧਿਕਾਰੀ, ਫ੍ਰੈਂਕੋ ਬੇਟਨਕੋਰਟ ਮੀਅਰਜ਼ ਨੂੰ ਪਿੱਛੇ ਛੱਡ ਦਿੱਤਾ। ਸਕੌਟ ਨੂੰ ਜੈਫ ਬੇਜੋਸ ਦੀ ਕੰਪਨੀ ਐਮਜ਼ੋਨ ਡਾਟ ਕੌਮ '4 ਪ੍ਰਤੀਸ਼ਤ ਹਿੱਸੇਦਾਰੀ ਮਿਲੀ ਹੈ। ਉਸ ਨੂੰ ਇਹ ਜਾਇਦਾਦ ਬੇਜ਼ੋਸ ਨਾਲ ਤਲਾਕ ਸਮਝੌਤੇ ਤਹਿਤ ਵਿਰਾਸਤ ਵਿੱਚ ਮਿਲੀ ਹੈ। ਸਕੌਟ ਦੀ 4 ਫੀਸਦ ਹਿੱਸੇਦਾਰੀ ਦੀ ਕੀਮਤ 66.4 ਅਰਬ ਡਾਲਰ ਬਣਦੀ ਹੈ। ਫੇਸਬੁੱਕ ਦੇ ਸੀਈਓ ਜੁਕਰਬਰਗ ਨੂੰ ਪਛਾੜ ਐਲਨ ਮਸਕ ਬਣੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਉਧਰ, ਟੈਸਲਾ ਕਾਰ ਦੀ ਵਿਕਰੀ ਵਿਚ 500 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਸ ਲਈ ਇਸ ਸਾਲ ਐਲਨ ਮਸਕ ਦੀ ਦੌਲਤ ਵਿਚ 87.8 ਪ੍ਰਤੀਸ਼ਤ ਦਾ ਵਾਧਾ ਹੋਇਆ। ਟੈਸਲਾ ਦੀ ਮਾਰਕੀਟ ਕੀਮਤ 464 ਅਰਬ ਡਾਲਰ ਤੱਕ ਪਹੁੰਚ ਗਈ ਹੈ, ਜੋ ਵਾਲਮਾਰਟ ਦੀ ਮਾਰਕੀਟ ਕੀਮਤ ਨੂੰ ਪਾਰ ਕਰ ਗਈ ਹੈ। ਵਾਲਮਾਰਟ ਆਮਦਨੀ ਦੇ ਮਾਮਲੇ ਵਿੱਚ ਅਮਰੀਕਾ ਦੀ ਸਭ ਤੋਂ ਵੱਡੀ ਕੰਪਨੀ ਹੈ। ਮੰਦੀ ਵਿੱਚ ਅਮੀਰਾਂ ਦੀ ਵਧ ਰਹੀ ਦੌਲਤ 'ਤੇ ਬਹਿਸ ਤੇਜ਼ ਅਜਿਹੇ ਸਮੇਂ ਜਦੋਂ ਕੋਵਿਡ-19 ਕਾਰਨ ਦੁਨੀਆ ਵਿੱਚ ਵੱਡੀ ਮੰਦੀ ਆਈ ਹੈ। ਐਲਨ ਮਸਕ, ਜੈੱਫ ਬੇਜੋਸ ਵਰਗੇ ਅਮੀਰ ਲੋਕਾਂ ਦੀ ਦੌਲਤ ਵਿੱਚ ਵਾਧਾ ਬਹਿਸ ਦਾ ਵਿਸ਼ਾ ਬਣ ਗਿਆ ਹੈ। ਕਰੋੜਾਂ ਲੋਕਾਂ ਨੇ ਪੂਰੀ ਦੁਨੀਆ ਵਿੱਚ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਇਸ ਨਾਲ ਪੂਰੀ ਦੁਨੀਆ ਵਿੱਚ ਅਸਮਾਨਤਾ ਵਧ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget