ਪੜਚੋਲ ਕਰੋ

Salary-Pension Hike: ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ 'ਚ ਹੋਏਗਾ ਦੁੱਗਣਾ ਵਾਧਾ! ਜਾਣੋ ਕਿੰਨੇ ਫੀਸਦੀ ਮਿਲੇਗਾ ਮੁਨਾਫਾ?

Salary Hike: ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਹੋਲੀ ਤੋਂ ਪਹਿਲਾਂ ਵੱਡੀ ਖੁਸ਼ਖਬਰੀ ਹੈ। ਦਰਅਸਲ, ਜਲਦੀ ਹੀ ਕੇਂਦਰ ਸਰਕਾਰ ਜਨਵਰੀ ਤੋਂ ਜੂਨ 2026 ਦੀ ਮਿਆਦ ਲਈ ਮਹਿੰਗਾਈ ਭੱਤੇ (DA) ਵਿੱਚ ਵਾਧੇ ਦਾ ਐਲਾਨ ਕਰ...

Salary Hike: ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਹੋਲੀ ਤੋਂ ਪਹਿਲਾਂ ਵੱਡੀ ਖੁਸ਼ਖਬਰੀ ਹੈ। ਦਰਅਸਲ, ਜਲਦੀ ਹੀ ਕੇਂਦਰ ਸਰਕਾਰ ਜਨਵਰੀ ਤੋਂ ਜੂਨ 2026 ਦੀ ਮਿਆਦ ਲਈ ਮਹਿੰਗਾਈ ਭੱਤੇ (DA) ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਜੇਕਰ ਪਿਛਲੇ 5 ਸਾਲਾਂ ਦੇ ਰੁਝਾਨਾਂ 'ਤੇ ਨਜ਼ਰ ਮਾਰੀਏ ਤਾਂ ਕੇਂਦਰ ਸਰਕਾਰ ਅਕਸਰ ਹੋਲੀ ਦੇ ਆਲੇ-ਦੁਆਲੇ ਡੀ.ਏ. ਵਾਧੇ ਦਾ ਤੋਹਫ਼ਾ ਦਿੰਦੀ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਵਾਂ ਵਾਧਾ 1 ਜਨਵਰੀ 2026 ਤੋਂ ਲਾਗੂ ਹੋ ਸਕਦਾ ਹੈ। ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਸਿੱਧਾ ਇਜ਼ਾਫਾ ਹੋਵੇਗਾ।

ਜਾਣੋ ਕੀ ਕਹਿੰਦਾ ਪਿਛਲੇ 5 ਸਾਲਾਂ ਦਾ ਰੁਝਾਨ?

ਪਿਛਲੀ ਵਾਰ ਜੁਲਾਈ-ਦਸੰਬਰ 2025 ਲਈ 1 ਅਕਤੂਬਰ ਨੂੰ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ। ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ (ਜਨਵਰੀ ਅਤੇ ਜੁਲਾਈ) ਡੀ.ਏ. ਵਿੱਚ ਸੋਧ ਕਰਦੀ ਹੈ। ਪਿਛਲੇ ਕੁਝ ਸਾਲਾਂ ਦੇ ਅੰਕੜੇ ਦੱਸਦੇ ਹਨ ਕਿ ਹੋਲੀ ਤੋਂ ਠੀਕ ਪਹਿਲਾਂ ਜਾਂ ਮਾਰਚ ਦੇ ਮਹੀਨੇ ਵਿੱਚ ਇਸ ਦਾ ਐਲਾਨ ਕੀਤਾ ਜਾਂਦਾ ਰਿਹਾ ਹੈ...

ਜੁਲਾਈ-ਦਸੰਬਰ 2025 : 1 ਅਕਤੂਬਰ ਨੂੰ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ।

ਸਾਲ 2024: ਹੋਲੀ ਤੋਂ ਪਹਿਲਾਂ ਸਰਕਾਰ ਨੇ ਡੀ.ਏ. ਵਿੱਚ 4 ਫੀਸਦੀ ਦਾ ਵਾਧਾ ਕੀਤਾ ਸੀ।

ਸਾਲ 2023: ਮਾਰਚ ਮਹੀਨੇ ਵਿੱਚ ਹੀ ਮੁਲਾਜ਼ਮਾਂ ਨੂੰ 4 ਫੀਸਦੀ ਵਾਧੇ ਦਾ ਤੋਹਫ਼ਾ ਮਿਲਿਆ ਸੀ।

ਸਾਲ 2021 ਅਤੇ 2022: ਕੋਰੋਨਾ ਕਾਲ ਤੋਂ ਬਾਅਦ ਵੀ ਸਰਕਾਰ ਨੇ ਮਾਰਚ ਦੇ ਆਲੇ-ਦੁਆਲੇ ਹੀ ਭੱਤੇ ਵਧਾਉਣ ਦਾ ਫੈਸਲਾ ਲਿਆ ਸੀ।

ਹੁਣ ਕਿੰਨਾ ਹੋ ਸਕਦਾ ਵਾਧਾ?

ਮਾਹਿਰਾਂ ਅਨੁਸਾਰ, AICPI (ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ) ਦੇ ਅੰਕੜਿਆਂ ਨੂੰ ਦੇਖਦੇ ਹੋਏ ਇਸ ਵਾਰ ਵੀ ਮਹਿੰਗਾਈ ਭੱਤੇ ਵਿੱਚ 3 ਤੋਂ 4 ਫੀਸਦੀ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਕੇਂਦਰੀ ਮੁਲਾਜ਼ਮਾਂ ਦੀ ਮਾਸਿਕ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਚੰਗਾ ਉਛਾਲ ਦੇਖਣ ਨੂੰ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget