ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

EPFO 'ਚ ਸੈਲਰੀ ਲਿਮਟ 15 ਤੋਂ ਵਧਾ ਕੇ 21 ਹਜ਼ਾਰ ਰੁਪਏ ਕਰਨ 'ਤੇ ਵਿਚਾਰ, ਕਰੋੜਾਂ ਕਰਮਚਾਰੀਆਂ ਨੂੰ ਹੋਵੇਗਾ ਲਾਭ

EPFO Update : 2014 ਤੋਂ ਪਹਿਲਾਂ ਇਹ ਸੀਮਾ 6,500 ਰੁਪਏ ਸੀ ਜੋ ਬਾਅਦ ਵਿੱਚ ਵਧਾ ਕੇ 15,000 ਰੁਪਏ ਕਰ ਦਿੱਤੀ ਗਈ। ਇਸ ਸੀਮਾ ਨੂੰ ਵਧਾਉਣ ਤੋਂ ਬਾਅਦ ਵੀ ਕਈ ਕਰਮਚਾਰੀਆਂ ਨੂੰ ਇਸ ਦਾ ਲਾਭ ਨਹੀਂ ਮਿਲਿਆ ਹੈ।

EPFO Update: ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨਾਲ ਜੁੜੀ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆ ਰਹੀ ਹੈ। ਜਲਦੀ ਹੀ EPFO ਦੀ ਤਨਖਾਹ ਲਿਮਟ ਹਰ ਮਹੀਨੇ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਜਾ ਸਕਦੀ ਹੈ। ਤਨਖਾਹ ਲਿਮਟ ਵਧਾਉਣ ਦੀ ਤਜਵੀਜ਼ ਉੱਚ ਪੱਧਰੀ ਕਮੇਟੀ ਵੱਲੋਂ ਸਰਕਾਰ ਨੂੰ ਦਿੱਤੀ ਗਈ ਹੈ। ਇਸ ਨਾਲ ਸੰਗਠਿਤ ਖੇਤਰ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ ਤੇ ਘੱਟੋ-ਘੱਟ 75 ਲੱਖ ਕਰਮਚਾਰੀ ਕਰਮਚਾਰੀ ਭਵਿੱਖ ਨਿਧੀ ਸੰਗਠਨ ਨਾਲ ਵੱਧ ਤੋਂ ਵੱਧ ਜੁੜ ਸਕਣਗੇ।

ਇਸ ਦੇ ਨਾਲ ਹੀ ਇਹ ਕਰਮਚਾਰੀ EPFO ਦੀਆਂ ਨਵੀਆਂ ਯੋਜਨਾਵਾਂ ਦਾ ਲਾਭ ਲੈ ਸਕਣਗੇ। ਮੀਡੀਆ ਰਿਪੋਰਟਾਂ ਮੁਤਾਬਕ ਜੇਕਰ ਸਰਕਾਰ ਕਮੇਟੀ ਦੀ ਰਿਪੋਰਟ 'ਤੇ ਆਪਣੀ ਮਨਜ਼ੂਰੀ ਦਿੰਦੀ ਹੈ ਤਾਂ ਇਸ ਨੂੰ ਬੈਕ ਡੇਟ ਤੋਂ ਲਾਗੂ ਕੀਤਾ ਜਾ ਸਕਦਾ ਹੈ। ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ।

EPFO ਦੀ ਤਨਖਾਹ ਲਿਮਟ 2014 ਵਿੱਚ ਵਧਾਈ ਗਈ ਸੀ
ਇਸ ਤੋਂ ਪਹਿਲਾਂ ਸਾਲ 2014 ਵਿੱਚ ਈਪੀਐਫਓ ਦੀ ਤਨਖਾਹ ਸੀਮਾ ਵਧਾਈ ਗਈ ਸੀ। 2014 ਤੋਂ ਪਹਿਲਾਂ ਇਹ ਸੀਮਾ 6,500 ਰੁਪਏ ਸੀ ਜੋ ਬਾਅਦ ਵਿੱਚ ਵਧਾ ਕੇ 15,000 ਰੁਪਏ ਕਰ ਦਿੱਤੀ ਗਈ। ਇਸ ਸੀਮਾ ਨੂੰ ਵਧਾਉਣ ਤੋਂ ਬਾਅਦ ਵੀ ਕਈ ਕਰਮਚਾਰੀਆਂ ਨੂੰ ਇਸ ਦਾ ਲਾਭ ਨਹੀਂ ਮਿਲਿਆ ਹੈ।

ਫਿਲਹਾਲ ਇਸ ਦੀ ਸੀਮਾ 15,000 ਰੁਪਏ ਤੋਂ ਵਧਾ ਕੇ 21,000 ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਕਨਾਮਿਕ ਟਾਈਮਜ਼ 'ਚ ਛਪੀ ਰਿਪੋਰਟ ਮੁਤਾਬਕ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਜੇਕਰ ਈਪੀਐਫਓ ਦਾ ਸੈਂਟਰਲ ਬੋਰਡ ਆਫ ਟਰੱਸਟੀਜ਼ ਸਰਕਾਰ ਵੱਲੋਂ ਕਮੇਟੀ ਦੇ ਪ੍ਰਸਤਾਵ ਨੂੰ ਲਾਗੂ ਕਰਦਾ ਹੈ ਤਾਂ ਅਜਿਹੇ 'ਚ ਮਹਿੰਗਾਈ ਦੇ ਇਸ ਦੌਰ 'ਚ ਲੱਖਾਂ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।

ਕੰਪਨੀਆਂ ਨੇ ਕਹੀ ਇਹ ਗੱਲ
ਇਸ ਪੇਸ਼ਕਸ਼ ਦੇ ਬਾਰੇ 'ਚ ਇਕ ਕੰਪਨੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਕੰਪਨੀਆਂ ਪਹਿਲਾਂ ਹੀ ਕਾਫੀ ਦਬਾਅ 'ਚ ਕੰਮ ਕਰ ਰਹੀਆਂ ਹਨ। ਮਹਾਮਾਰੀ ਕਾਰਨ ਕੰਪਨੀ ਦੀ ਬੈਲੇਂਸ ਸ਼ੀਟ 'ਤੇ ਕਾਫੀ ਦਬਾਅ ਹੈ। ਅਜਿਹੇ 'ਚ ਸਰਕਾਰ ਨੂੰ ਇਸ ਪ੍ਰਸਤਾਵ ਨੂੰ ਸਹੀ ਸਮੇਂ 'ਤੇ ਲਾਗੂ ਕਰਨਾ ਚਾਹੀਦਾ ਹੈ। ਇਸ ਨਾਲ ਹੀ ਸਰਕਾਰ 'ਤੇ ਬੋਝ ਕਾਫੀ ਵਧ ਜਾਵੇਗਾ। ਮੌਜੂਦਾ ਸਥਿਤੀ ਵਿੱਚ ਸਰਕਾਰ ਹਰ ਸਾਲ ਪੈਨਸ਼ਨ ਸਕੀਮ ਯਾਨੀ ਈਪੀਐਫਓ 'ਤੇ ਹਰ ਸਾਲ ਲਗਭਗ 6,750 ਰੁਪਏ ਖਰਚ ਕਰਦੀ ਹੈ। ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ ਤੋਂ ਬਾਅਦ ਕਈ ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?

ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ

Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?

Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Advertisement
ABP Premium

ਵੀਡੀਓਜ਼

Mha Kumbh | ਮਹਾਂ ਕੁੰਭ ਵਾਲੇ ਸਥਾਨ 'ਤੇ ਮਿਲ ਰਿਹਾ ਸੀਵਰੇਜ਼ ਪਾਣੀ! ਕਰੋੜਾਂ ਸ਼ਰਧਾਲੂਆਂ ਦੀ ਜੁੜੀ ਆਸਥਾ |Abp Sanjhaਡੌਂਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਮੌਤ!  ਮੰਤਰੀ ਧਾਲੀਵਾਲ ਦੀ ਪੰਜਾਬੀਆਂ ਨੂੰ ਅਪੀਲਕਿਸਾਨ ਹੋਣਗੇ ਇੱਕਠੇ? ਸ਼ੰਭੂ ਬਾਰਡਰ ਤੋਂ ਹੋਇਆ ਵੱਡਾ ਐਲਾਨ!Amritsar Police | ਅੰਮ੍ਰਿਤਸਰ ਪੁਲਿਸ ਨੇ ਕੀਤਾ ਅੱਤਵਾਦੀਆਂ ਦਾ ਪਰਦਾਫ਼ਾਸ਼! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Punjab News: ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਕੇਜਰੀਵਾਲ ਇੱਕ ਚੰਗਾ ਬੰਦਾ, ਇਸ ਨੂੰ ਬਣਾਇਆ ਜਾਵੇ ਮੁੱਖ ਮੰਤਰੀ, ਪੰਜਾਬ ਦੇ ਵਿਧਾਇਕਾਂ ਨੂੰ ਕਹਿਣ ਲਈ ਕੀਤਾ ਜਾਵੇਗਾ ਮਜ਼ਬੂਰ, ਸਿਰਸਾ ਦਾ ਦਾਅਵਾ

Team India: ਰੋਹਿਤ ਸ਼ਰਮਾ ਇਸ ਦਿਨ ਟੀਮ ਇੰਡੀਆ ਨੂੰ ਕਹਿਣਗੇ ਅਲਵਿਦਾ, ਨਮ ਕਰ ਜਾਣਗੇ ਫੈਨਜ਼ ਦੀਆਂ ਅੱਖਾਂ...

Punjab Politics: ਪੰਜਾਬ ਦੀ ਕੈਬਨਿਟ ਮੀਟਿੰਗ ਰੱਦ, ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬੀਆਂ ਦੇ ਵਿਧਾਇਕ, ਮਾਨ ਦੀ ਥਾਂ ਕੇਜਰੀਵਾਲ ਬਣਨਾ ਚਾਹੁੰਦਾ CM, ਕਾਂਗਰਸ ਦਾ ਦਾਅਵਾ

Embed widget