ਪੜਚੋਲ ਕਰੋ

EPFO Interest Rates Hike: PF 'ਤੇ ਵਿਆਜ ਦਰ ਵਧਾਉਣ ਜਾ ਰਹੀ ਹੈ ਸਰਕਾਰ! ਕੇਂਦਰੀ ਮੰਤਰੀ ਨੇ ਸੰਸਦ 'ਚ ਦਿੱਤੀ ਵੱਡੀ ਜਾਣਕਾਰੀ

EPFO Interest Rates Hike: PF ਖਾਤਾ ਧਾਰਕਾਂ ਲਈ ਅਹਿਮ ਖਬਰ। ਪੀਐੱਫ 'ਤੇ ਵਿਆਜ ਦਰ ਵਧਾਉਣ ਦੇ ਸਵਾਲ 'ਤੇ ਮੰਤਰੀ ਰਾਮੇਸ਼ਵਰ ਤੇਲੀ ਨੇ ਸਦਨ 'ਚ ਆਪਣਾ ਜਵਾਬ ਪੇਸ਼ ਕੀਤਾ ਹੈ। ਆਓ ਜਾਣਦੇ ਹਾਂ ਕੀ ਹੈ ਅਪਡੇਟਸ।

EPFO Interest Rates Hike: PF ਖਾਤਾਧਾਰਕਾਂ ਲਈ ਵੱਡੀ ਖਬਰ ਹੈ। PF ਖਾਤੇ 'ਤੇ ਵਿਆਜ ਦਰ 'ਚ ਵਾਧੇ ਨੂੰ ਲੈ ਕੇ ਸਰਕਾਰ ਨੇ ਵੱਡਾ ਬਿਆਨ ਦਿੱਤਾ ਹੈ। ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਸਦਨ ਵਿੱਚ ਕਿਹਾ ਹੈ ਕਿ ਵਿੱਤੀ ਸਾਲ 2021-2022 ਲਈ ਕਰਮਚਾਰੀ ਭਵਿੱਖ ਨਿਧੀ (EPF) ਜਮ੍ਹਾਂ 'ਤੇ ਵਿਆਜ ਦਰ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਵੱਡੀ ਜਾਣਕਾਰੀ ਦਿੱਤੀ ਹੈ।

ਸਰਕਾਰ ਦੁਆਰਾ ਦਿੱਤੀ ਗਈ ਜਾਣਕਾਰੀ

ਦਰਅਸਲ, ਸਦਨ ਵਿੱਚ ਰਾਮੇਸ਼ਵਰ ਤੇਲੀ ਤੋਂ ਇਹ ਸਵਾਲ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕਰਮਚਾਰੀ ਭਵਿੱਖ ਨਿਧੀ ਜਮਾਂ 'ਤੇ ਵਿਆਜ ਦਰ ਵਧਾਉਣ 'ਤੇ ਮੁੜ ਵਿਚਾਰ ਕਰ ਰਹੀ ਹੈ? ਇਸ ਦਾ ਲਿਖਤੀ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਵਿਆਜ ਦਰ 'ਤੇ ਮੁੜ ਵਿਚਾਰ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ, ਭਾਵ ਪੀਐੱਫ ਖਾਤੇ 'ਤੇ ਵਿਆਜ ਦਰ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਛੋਟੀਆਂ ਬਚਤ ਸਕੀਮਾਂ ਨਾਲੋਂ ਵੱਧ ਵਿਆਜ

ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਇਹ ਵੀ ਕਿਹਾ ਕਿ ਈਪੀਐਫ ਦੀ ਵਿਆਜ ਦਰ ਹੋਰ ਤੁਲਨਾਤਮਕ ਯੋਜਨਾਵਾਂ ਜਿਵੇਂ ਕਿ ਜਨਰਲ ਪ੍ਰੋਵੀਡੈਂਟ ਫੰਡ (7.10 ਫ਼ੀਸਦੀ), ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ (7.40 ਫੀਸਦੀ) ਅਤੇ ਸੁਕੰਨਿਆ ਸਮ੍ਰਿਧੀ ਖਾਤਾ ਯੋਜਨਾ (7.60 ਫ਼ੀਸਦੀ) ਨਾਲੋਂ ਵੱਧ ਹੈ। ਰਾਮੇਸ਼ਵਰ ਤੇਲੀ ਮੁਤਾਬਕ ਛੋਟੀਆਂ ਬੱਚਤ ਯੋਜਨਾਵਾਂ ਤੋਂ ਪੀ.ਐੱਫ 'ਤੇ ਮਿਲਣ ਵਾਲਾ ਵਿਆਜ ਅਜੇ ਵੀ ਜ਼ਿਆਦਾ ਹੈ, ਅਜਿਹੀ ਸਥਿਤੀ 'ਚ ਯੋਗ ਸਰਕਾਰ ਵਿਆਜ ਦਰਾਂ 'ਚ ਵਾਧੇ 'ਤੇ ਵਿਚਾਰ ਨਹੀਂ ਕਰੇਗੀ। ਦੱਸ ਦੇਈਏ ਕਿ ਈਪੀਐਫ 'ਤੇ ਵਿਆਜ ਦਰ 8.10 ਫੀਸਦੀ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਮੰਤਰੀ ਨੇ ਇਹ ਗੱਲ ਕਹੀ

ਰਾਮੇਸ਼ਵਰ ਤੇਲੀ ਨੇ ਕਿਹਾ ਹੈ ਕਿ PF 'ਤੇ ਵਿਆਜ ਦਰ EPF ਦੁਆਰਾ ਆਪਣੇ ਨਿਵੇਸ਼ਾਂ ਤੋਂ ਪ੍ਰਾਪਤ ਆਮਦਨ 'ਤੇ ਨਿਰਭਰ ਕਰਦੀ ਹੈ ਅਤੇ ਅਜਿਹੀ ਆਮਦਨੀ ਸਿਰਫ EPF ਸਕੀਮ, 1952 ਦੇ ਅਨੁਸਾਰ ਵੰਡੀ ਜਾਂਦੀ ਹੈ। ਰਾਮੇਸ਼ਵਰ ਤੇਲੀ ਨੇ ਇਹ ਵੀ ਕਿਹਾ ਕਿ CBT ਅਤੇ EPF ਨੂੰ 2021-22 ਲਈ , 8.10 ਫੀਸਦੀ ਵਿਆਜ ਦਰ ਦੀ ਸਿਫਾਰਿਸ਼ ਕੀਤੀ ਗਈ ਸੀ, ਜਿਸ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ, ਇਸ ਵਾਰ ਪੀਐੱਫ 'ਤੇ 8.10 ਦੀ ਦਰ ਨਾਲ ਵਿਆਜ ਮਿਲੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget