ਪੜਚੋਲ ਕਰੋ

ਨੌਕਰੀ ਕਰਨ ਵਾਲਿਆਂ ਨੂੰ ਲੱਗ ਸਕਦਾ ਹੈ ਝਟਕਾ! ਫਿਰ ਘੱਟ ਸਕਦੀ ਹੈ ਪੀਐਫ ਦੀ ਵਿਆਜ ਦਰ

ਈਪੀਐਫਓ: ਕਰਮਚਾਰੀ ਭਵਿੱਖ ਨਿਧੀ ਸੰਗਠਨ ਨੌਕਰੀਪੇਸ਼ਾ ਲੋਕਾਂ ਨੂੰ ਝਟਕਾ ਦੇਣ ਜਾ ਰਿਹਾ ਹੈ। ਇਹ ਪੀਐਫ ਦੀ ਵਿਆਜ ਦਰ ਨੂੰ ਘਟਾਉਣ ਜਾ ਰਿਹਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਨਾਲ ਦੇਸ਼ ਦੀ ਆਰਥਿਕਤਾ ਪ੍ਰਭਾਵਿਤ ਹੋਈ ਹੈ। ਆਰਬੀਆਈ ਵੱਲੋਂ ਦਿੱਤੇ ਗਏ ਰੈਪੋ ਰੇਟ ਤੋਂ ਬਾਅਦ ਕਈ ਬੈਂਕਾਂ ਨੇ ਆਪਣੀ ਵਿਆਜ ਦਰ ਘਟਾ ਦਿੱਤੀ ਹੈ। ਹੁਣ ਰੁਜ਼ਗਾਰ ਪ੍ਰਾਪਤ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ, ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਵੀ ਵਿਆਜ ਦਰਾਂ ਵਿੱਚ ਕਟੌਤੀ ਕਰਨ ਜਾ ਰਿਹਾ ਹੈ। EPFO ਵਲੋਂ PF ‘ਤੇ ਦਿੱਤੀ ਜਾਣ ਵਾਲੀ ਵਿਆਜ ਦਰ 8.65 ਪ੍ਰਤੀਸ਼ਤ ਸੀ, ਜੋ ਮਾਰਚ 2020 ਵਿਚ ਘਟ ਕੇ 8.50 ਪ੍ਰਤੀਸ਼ਤ ਹੋ ਗਈ ਸੀ। ਖਬਰਾਂ ਮੁਤਾਬਕ, ਈਪੀਐਫਓ ਦੁਆਰਾ ਵਿਆਜ ਦਰ ਨੂੰ 8.5 ਪ੍ਰਤੀਸ਼ਤ ਤੋਂ ਘਟਾ ਕੇ 8.1 ਪ੍ਰਤੀਸ਼ਤ ਕੀਤੀ ਜਾ ਸਕਦਾ ਹੈ। ਨਿਵੇਸ਼ 'ਤੇ ਲਗਾਤਾਰ ਘੱਟ ਰਹੀ ਰਿਟਰਨ ਕਰਕੇ ਪ੍ਰੋਵੀਡੈਂਟ ਫੰਡਾਂ 'ਤੇ ਵਿਆਜ ਘੱਟ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਇਸ ਨਾਲ 6 ਕਰੋੜ ਸ਼ੇਅਰ ਧਾਰਕਾਂ ਨੂੰ ਝਟਕਾ ਲੱਗੇਗਾ। ਇਸ ਸਬੰਧੀ ਫੈਸਲਾ ਈਪੀਐਫਓ ਦੀ ਵਿੱਤ, ਨਿਵੇਸ਼ ਅਤੇ ਆਡਿਟ ਵਿਭਾਗ ਦੀ ਕਮੇਟੀ ਦੀ ਅਗਾਮੀ ਬੈਠਕ ਵਿਚ ਲਿਆ ਜਾਵੇਗਾ। ਵਿੱਤ ਮੰਤਰਾਲੇ ਦੇ ਗ੍ਰੀਨ ਸਿਗਨਲ ਤੋਂ ਬਾਅਦ ਹੀ ਕਿਰਤ ਮੰਤਰਾਲਾ ਇਸ ਦਾ ਐਲਾਨ ਕਰ ਸਕਦਾ ਹੈ। ਕੋਰੋਨਾ ਸੰਕਟ ਕਰਕੇ ਸਰਕਾਰ ਨੇ ਮਾਰਚ ਵਿੱਚ ਪੀਐਫ ਲਈ ਇੱਕ ਰਾਹਤ ਪੈਕੇਜ ਦਾ ਐਲਾਨ ਕੀਤਾ, ਜਿਸ ਨਾਲ ਕਰਮਚਾਰੀਆਂ ਅਤੇ ਮਾਲਕਾਂ ਦੋਵਾਂ ਨੂੰ ਰਾਹਤ ਮਿਲੀ ਸੀ। ਤਿੰਨ ਮਹੀਨਿਆਂ ਲਈ ਪੀਐਫ ਵਿਚ ਹਿੱਸੇਦਾਰੀ 12 ਪ੍ਰਤੀਸ਼ਤ ਤੋਂ ਘੱਟ ਕੇ 10 ਪ੍ਰਤੀਸ਼ਤ ਹੋ ਗਈ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget