ਪੜਚੋਲ ਕਰੋ

EPFO New Update 2026 : ਹੁਣ PF ਲਈ ਨਹੀਂ ਲਗਾਉਣੇ ਪੈਣਗੇ ਦਫ਼ਤਰਾਂ ਦੇ ਚੱਕਰ, ਸਿਰਫ਼ ਇੱਕ ਕਲਿੱਕ ਨਾਲ ਹੋਵੇਗਾ ਕੰਮ, ਜਾਣੋ ਕੀ ਹੈ ਨਵਾਂ ਅਪਡੇਟ?

EPFO New Update 2026 : ਜੇ ਤੁਸੀਂ ਨੌਕਰੀਪੇਸ਼ਾ ਹੋ ਅਤੇ ਤੁਹਾਡਾ PF ਕੱਟਦਾ ਹੈ ਤਾਂ ਤੁਹਾਡੇ ਲਈ ਵੱਡੀ ਖੁਸ਼ਖਬਰੀ ਹੈ। ਕਰਮਚਾਰੀ ਭਵਿੱਖ ਨਿਧਿ ਸੰਗਠਨ (EPFO) ਨੇ ਆਪਣੇ 7 ਕਰੋੜ ਤੋਂ ਵੱਧ ਮੈਂਬਰਾਂ ਲਈ ਵੱਡਾ ਫੈਸਲਾ ਲਿਆ ਹੈ।

EPFO New Update 2026 : ਜੇ ਤੁਸੀਂ ਨੌਕਰੀਪੇਸ਼ਾ ਹੋ ਅਤੇ ਤੁਹਾਡਾ PF ਕੱਟਦਾ ਹੈ ਤਾਂ ਤੁਹਾਡੇ ਲਈ ਵੱਡੀ ਖੁਸ਼ਖਬਰੀ ਹੈ। ਕਰਮਚਾਰੀ ਭਵਿੱਖ ਨਿਧਿ ਸੰਗਠਨ (EPFO) ਨੇ ਆਪਣੇ 7 ਕਰੋੜ ਤੋਂ ਵੱਧ ਮੈਂਬਰਾਂ ਲਈ ਵੱਡਾ ਫੈਸਲਾ ਲਿਆ ਹੈ। ਹੁਣ ਰਿਟਾਇਰਮੈਂਟ ਤੋਂ ਬਾਅਦ ਆਪਣੇ ਪੈਸੇ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। EPFO ਹੁਣ ਪੂਰੀ ਪ੍ਰਕਿਰਿਆ ਨੂੰ ਆਟੋਮੈਟਿਕ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸਦਾ ਸਿੱਧਾ ਮਤਲਬ ਹੈ ਕਿ ਹੁਣ ਇਨਸਾਨ ਨਹੀਂ, ਸਿਸਟਮ ਖੁਦ ਤੈਅ ਕਰੇਗਾ ਕਿ ਤੁਹਾਡਾ ਪੈਸਾ ਬਿਨਾਂ ਦੇਰੀ ਤੁਹਾਡੇ ਬੈਂਕ ਖਾਤੇ ਵਿੱਚ ਪਹੁੰਚ ਜਾਵੇ।

ਕੀ ਹੈ EPFO ਦਾ ਨਵਾਂ ਅਪਡੇਟ?

ਅਜੇ ਤੱਕ EPFO ਸਿਰਫ਼ ₹5 ਲੱਖ ਤੱਕ ਦੇ ਐਡਵਾਂਸ ਕਲੇਮ ਨੂੰ ਹੀ ਆਟੋਮੈਟਿਕ ਤਰੀਕੇ ਨਾਲ ਸੈਟਲ ਕਰਦਾ ਸੀ। ਯਾਨੀ ਜੇ ਤੁਹਾਨੂੰ ਬਿਮਾਰੀ, ਵਿਆਹ ਜਾਂ ਘਰ ਬਣਾਉਣ ਲਈ ਪੈਸੇ ਚਾਹੀਦੇ ਹਨ ਤਾਂ ਉਹ ਕੰਮ ਜਲਦੀ ਹੋ ਜਾਂਦਾ ਸੀ ਪਰ ਸਭ ਤੋਂ ਵੱਡੀ ਸਮੱਸਿਆ ਉਸ ਵੇਲੇ ਆਉਂਦੀ ਸੀ ਜਦੋਂ ਕੋਈ ਕਰਮਚਾਰੀ ਆਪਣੀ ਪੂਰੀ ਜਮ੍ਹਾਂ ਰਕਮ ਕੱਢਣਾ ਚਾਹੁੰਦਾ ਸੀ।

ਹੁਣ ਇਹ ਪ੍ਰਕਿਰਿਆ ਵੀ ਆਟੋਮੈਟਿਕ ਮੋਡ ਵਿੱਚ ਲਿਆਂਦੀ ਜਾ ਰਹੀ ਹੈ। ਜਿਵੇਂ ਹੀ ਕੋਈ ਕਰਮਚਾਰੀ ਰਿਟਾਇਰ ਹੋਵੇਗਾ ਅਤੇ ਆਪਣਾ PF ਕਲੇਮ ਕਰੇਗਾ, ਸਾਫਟਵੇਅਰ ਖੁਦ ਦਸਤਾਵੇਜ਼ਾਂ ਦੀ ਜਾਂਚ ਕਰੇਗਾ ਅਤੇ ਸਿੱਧਾ ਪੈਸਾ ਉਸਦੇ ਖਾਤੇ ਵਿੱਚ ਭੇਜ ਦੇਵੇਗਾ।

ਨੌਕਰੀ ਬਦਲਣ ‘ਤੇ ਕੀ ਹੋਵੇਗਾ PF ਦਾ?

ਪ੍ਰਾਈਵੇਟ ਸੈਕਟਰ ਵਿੱਚ ਲੋਕ ਅਕਸਰ ਨੌਕਰੀ ਬਦਲਦੇ ਰਹਿੰਦੇ ਹਨ। ਅਜਿਹੇ ਵਿੱਚ ਪੁਰਾਣਾ PF ਅਕਾਊਂਟ ਨਵੇਂ ਨਾਲ ਲਿੰਕ ਕਰਨਾ ਕਈ ਲੋਕ ਭੁੱਲ ਜਾਂਦੇ ਹਨ। ਹੁਣ EPFO ਨੇ ਇਸਦਾ ਵੀ ਹੱਲ ਕੱਢ ਲਿਆ ਹੈ। ਹੁਣ ਨੌਕਰੀ ਬਦਲਣ ‘ਤੇ PF ਟ੍ਰਾਂਸਫਰ ਲਈ ਕੋਈ ਫਾਰਮ ਨਹੀਂ ਭਰਨਾ ਪਵੇਗਾ।

EPFO ਦੇ ਸੈਂਟਰਲ ਕਮਿਸ਼ਨਰ ਰਮੇਸ਼ ਕ੍ਰਿਸ਼ਣਮੂਰਤੀ ਦੇ ਮੁਤਾਬਕ ਆਟੋ-ਟ੍ਰਾਂਸਫਰ ਸਿਸਟਮ ਆਉਣ ਤੋਂ ਬਾਅਦ ਜਿਵੇਂ ਹੀ ਤੁਸੀਂ ਨਵੀਂ ਕੰਪਨੀ ਜੁਆਇਨ ਕਰੋਗੇ, ਤੁਹਾਡਾ ਪੁਰਾਣਾ PF ਡਾਟਾ ਆਪਣੇ ਆਪ ਨਵੇਂ ਅਕਾਊਂਟ ਵਿੱਚ ਟ੍ਰਾਂਸਫਰ ਹੋ ਜਾਵੇਗਾ। ਇਸ ਨਾਲ ਤੁਹਾਡੇ ਪੈਸੇ ਕਿਤੇ ਫਸੇ ਨਹੀਂ ਰਹਿਣਗੇ।

ਹੁਣ ATM ਅਤੇ UPI ਨਾਲ ਵੀ ਨਿਕਲੇਗਾ PF ਦਾ ਪੈਸਾ

ਕਰਮਚਾਰੀਆਂ ਲਈ ਇੱਕ ਹੋਰ ਵੱਡੀ ਸੁਵਿਧਾ ਆਉਣ ਵਾਲੀ ਹੈ। ਮਈ 2026 ਦੇ ਅੰਤ ਤੱਕ ਉਮੀਦ ਹੈ ਕਿ ਲੋਕ ATM ਜਾਂ UPI ਰਾਹੀਂ ਵੀ ਆਪਣੇ PF ਦੇ ਪੈਸੇ ਕੱਢ ਸਕਣਗੇ। ਇਹ ਸੁਵਿਧਾ ‘EPFO 3.0’ ਅਪਗ੍ਰੇਡ ਦਾ ਹਿੱਸਾ ਹੋਵੇਗੀ। ਇਸ ਤੋਂ ਬਾਅਦ ਜੇ ਤੁਹਾਨੂੰ ਅਚਾਨਕ ਪੈਸਿਆਂ ਦੀ ਲੋੜ ਪੈ ਜਾਵੇ, ਤਾਂ ਤੁਸੀਂ ਸਿੱਧੇ ATM ਤੋਂ ਆਪਣੇ PF ਖਾਤੇ ਵਿਚੋਂ ਪੈਸੇ ਕੱਢ ਸਕੋਗੇ।

ਟਾਪ ਹੈਡਲਾਈਨ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget