ਪੜਚੋਲ ਕਰੋ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

EPF Claim Rules : EPFO ਪੈਨਸ਼ਨ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਨੇ ਸੰਸਦ ਵਿੱਚ ਦੱਸਿਆ ਕਿ ਵੱਧ ਤਨਖਾਹ ਦੇ ਆਧਾਰ ’ਤੇ ਹਾਇਰ ਪੈਨਸ਼ਨ ਲੈਣ ਲਈ ਹੁਣ ਤੱਕ 15.24 ਲੱਖ ਤੋਂ ਵੱਧ ਕਲੇਮ ਪ੍ਰਾਪਤ ਹੋ ਚੁੱਕੇ ਹਨ। 5 ਅਗਸਤ 2

EPF Claim Rules : EPFO ਪੈਨਸ਼ਨ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਨੇ ਸੰਸਦ ਵਿੱਚ ਦੱਸਿਆ ਕਿ ਵੱਧ ਤਨਖਾਹ ਦੇ ਆਧਾਰ ’ਤੇ ਹਾਇਰ ਪੈਨਸ਼ਨ ਲੈਣ ਲਈ ਹੁਣ ਤੱਕ 15.24 ਲੱਖ ਤੋਂ ਵੱਧ ਕਲੇਮ ਪ੍ਰਾਪਤ ਹੋ ਚੁੱਕੇ ਹਨ। 5 ਅਗਸਤ 2026 ਤੱਕ ਇਨ੍ਹਾਂ ਵਿੱਚੋਂ ਸਿਰਫ਼ 11,595 ਕਲੇਮ ਪੈਂਡਿੰਗ ਸਨ। ਕਿਰਤ ਅਤੇ ਰੋਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਦੇ 4 ਨਵੰਬਰ 2022 ਦੇ ਫੈਸਲੇ ਤੋਂ ਬਾਅਦ ਹਾਇਰ ਪੈਨਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ।

1.49 ਲੱਖ ਤੋਂ ਵੱਧ PPO ਜਾਰੀ

ਸਰਕਾਰ ਦੇ ਅੰਕੜਿਆਂ ਮੁਤਾਬਕ ਪ੍ਰਾਪਤ ਹੋਏ 15.24 ਲੱਖ ਤੋਂ ਵੱਧ ਅਰਜ਼ੀਆਂ ਵਿੱਚੋਂ ਰਿਟਾਇਰਡ ਕਰਮਚਾਰੀਆਂ ਲਈ ਹੁਣ ਤੱਕ 1,49,806 ਪੈਨਸ਼ਨ ਪੇਮੈਂਟ ਆਰਡਰ (PPO) ਜਾਰੀ ਕੀਤੇ ਜਾ ਚੁੱਕੇ ਹਨ।
ਹਾਇਰ ਪੈਨਸ਼ਨ ਵਿਕਲਪ ਵਿੱਚ ਯੋਗ ਮੈਂਬਰਾਂ ਨੂੰ ਤੈਅ ਵੇਜ ਸੀਲਿੰਗ ਦੀ ਬਜਾਏ ਉਨ੍ਹਾਂ ਦੀ ਅਸਲ ਬੇਸਿਕ ਤਨਖਾਹ ਦੇ ਆਧਾਰ ’ਤੇ ਪੈਨਸ਼ਨ ਲਈ ਯੋਗਦਾਨ ਦੇਣ ਦੀ ਸਹੂਲਤ ਮਿਲਦੀ ਹੈ। ਇਸ ਨਾਲ ਰਿਟਾਇਰਮੈਂਟ ਤੋਂ ਬਾਅਦ ਵੱਧ ਪੈਨਸ਼ਨ ਮਿਲ ਸਕਦੀ ਹੈ, ਪਰ ਨੌਕਰੀ ਦੌਰਾਨ ਪੈਨਸ਼ਨ ਫੰਡ ਵਿੱਚ ਵੱਧ ਯੋਗਦਾਨ ਦੇਣਾ ਪੈਂਦਾ ਹੈ। ਸਰਕਾਰ ਅਨੁਸਾਰ 31 ਮਾਰਚ 2026 ਤੱਕ 85.85 ਲੱਖ ਪੈਨਸ਼ਨਰ ਕਰਮਚਾਰੀ ਪੈਨਸ਼ਨ ਯੋਜਨਾ ਅਧੀਨ ਰਜਿਸਟਰਡ ਸਨ। ਇਸ ਸਮੇਂ ਤੱਕ ਯੋਜਨਾ ਤਹਿਤ ₹15,819.28 ਕਰੋੜ ਪੈਨਸ਼ਨ ਵਜੋਂ ਵੰਡੇ ਜਾ ਚੁੱਕੇ ਸਨ।

ਸਭ ਤੋਂ ਘੱਟ ਪੈਨਸ਼ਨ ₹1,000

ਸਰਕਾਰ ਬਜਟ ਸਹਾਇਤਾ ਰਾਹੀਂ ਯੋਗ ਪੈਨਸ਼ਨਰਾਂ ਨੂੰ ਹਰ ਮਹੀਨੇ ਘੱਟੋ-ਘੱਟ ₹1,000 ਪੈਨਸ਼ਨ ਦਿੰਦੀ ਹੈ। ਸਰਕਾਰ ਪੈਨਸ਼ਨ ਫੰਡ ਵਿੱਚ ਲਾਗੂ ਵੇਜ ਸੀਲਿੰਗ ਦਾ 1.16% ਯੋਗਦਾਨ ਕਰਦੀ ਹੈ, ਜਦਕਿ ਕੰਪਨੀ ਵੱਲੋਂ ਤਨਖਾਹ ਦਾ 8.33% ਹਿੱਸਾ ਪੈਨਸ਼ਨ ਫੰਡ ਵਿੱਚ ਜਾਂਦਾ ਹੈ।

EPFO ਨੇ ਪੈਸੇ ਕਢਵਾਉਣ ਦੇ ਨਿਯਮ ਵੀ ਬਦਲੇ

EPFO ਨੇ ਸਮੇਂ ਤੋਂ ਪਹਿਲਾਂ ਪੈਸੇ ਕਢਵਾਉਣ ਦੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਹੈ। ਅੰਤਿਮ EPF ਸੈਟਲਮੈਂਟ ਲਈ 12 ਮਹੀਨੇ ਅਤੇ EPS ਵਿਡਰਾਅ ਬੈਨਿਫਿਟ ਲਈ 36 ਮਹੀਨੇ ਦਾ ਵੇਟਿੰਗ ਪੀਰੀਅਡ ਰੱਖਿਆ ਗਿਆ ਹੈ। ਕੁਝ ਪੈਸੇ ਕਢਵਾਉਣ ਦੀਆਂ ਸਹੂਲਤਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ—ਜ਼ਰੂਰੀ ਲੋੜਾਂ, ਘਰ ਨਾਲ ਜੁੜੀਆਂ ਲੋੜਾਂ ਅਤੇ ਖਾਸ ਹਾਲਾਤ।

EPF ਤੋਂ 75% ਤੱਕ ਪੈਸੇ ਕਢਵਾ ਸਕਦੇ ਹੋ

ਨਵੇਂ ਨਿਯਮਾਂ ਅਨੁਸਾਰ ਮੈਂਬਰ ਆਪਣੇ EPF ਬੈਲੇਂਸ ਦਾ 75% ਤੱਕ ਕਢਵਾ ਸਕਦੇ ਹਨ। ਇਸ ਵਿੱਚ ਬੇਰੋਜ਼ਗਾਰੀ, ਬਿਮਾਰੀ, ਬੱਚਿਆਂ ਦੀ ਪੜ੍ਹਾਈ ਅਤੇ ਘਰ ਬਣਾਉਣ ਵਰਗੀਆਂ ਲੋੜਾਂ ਸ਼ਾਮਲ ਹਨ। ਖਾਸ ਹਾਲਾਤਾਂ ਵਿੱਚ ਮੈਂਬਰ ਬਿਨਾਂ ਕਾਰਨ ਦੱਸੇ ਸਾਲ ਵਿੱਚ ਦੋ ਵਾਰ ਕੁੱਲ ਫੰਡ ਦਾ 75% ਤੱਕ ਐਡਵਾਂਸ ਕਢਵਾ ਸਕਦੇ ਹਨ।

ਹਾਇਰ ਪੈਨਸ਼ਨ ਚੁਣਨ ’ਤੇ ਨੌਕਰੀ ਦੌਰਾਨ ਪੈਨਸ਼ਨ ਫੰਡ ਵਿੱਚ ਵੱਧ ਪੈਸਾ ਜਾਵੇਗਾ, ਪਰ ਰਿਟਾਇਰਮੈਂਟ ਤੋਂ ਬਾਅਦ ਵੱਧ ਪੈਨਸ਼ਨ ਮਿਲ ਸਕਦੀ ਹੈ। ਦੂਜੇ ਪਾਸੇ ਨਵੇਂ EPF ਵਿਡਰਾਅ ਨਿਯਮਾਂ ਨਾਲ ਜ਼ਰੂਰਤ ਸਮੇਂ ਪੈਸੇ ਕਢਵਾਉਣਾ ਆਸਾਨ ਹੋਇਆ ਹੈ, ਪਰ ਅੰਤਿਮ ਸੈਟਲਮੈਂਟ ਲਈ ਨਿਰਧਾਰਤ ਵੇਟਿੰਗ ਪੀਰੀਅਡ ਦੀ ਪਾਲਣਾ ਕਰਨੀ ਹੋਵੇਗੀ।

Advertisement

ਟਾਪ ਹੈਡਲਾਈਨ

Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget