ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਨਵੇਂ ਸਾਲ 'ਚ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ

ਇਸ ਵਰ੍ਹੇ ਮਾਰਚ ਮਹੀਨੇ ਈਪੀਐਫ਼ਓ ਦਾ ਫ਼ੈਸਲਾ ਲੈਣ ਵਾਲੀ ਸਰਬਉੱਚ ਇਕਾਈ ਸੈਂਟਰਲ ਬੋਰਡ ਆਫ਼ ਟ੍ਰੱਸਟੀਜ਼ ਨੇ ਮੰਤਰੀ ਗੰਗਵਾਰ ਦੀ ਪ੍ਰਧਾਨਗੀ ਹੇਠ ਈਪੀਐਫ਼ ਉੱਤੇ ਵਿਆਜ ਦਰ ਵਧਾਉਣ ਦੀ ਮਨਜ਼ੂਰੀ ਦਿੱਤੀ ਸੀ।

ਨਵੀਂ ਦਿੱਲੀ: ਮੁਲਾਜ਼ਮ ਪ੍ਰੋਵੀਡੈਂਟ ਫ਼ੰਡ ਸੰਗਠਨ (EPFO) ਨੇ 6 ਕਰੋੜ ਤੋਂ ਵੱਧ ਅੰਸ਼ਧਾਰਕਾਂ ਨੂੰ 2019-20 ਲਈ ਈਪੀਐਫ਼ ਉੱਤੇ 8.5 ਫ਼ੀਸਦੀ ਦੀ ਦਰ ਨਾਲ ਵਿਆਜ ਦਾ ਭੁਗਤਾਨ ਸ਼ੁਰੂ ਕਰ ਦਿੱਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਈਪੀਐਫ਼ ਦੇ ਜ਼ਿਆਦਾਤਰ ਮੈਂਬਰ 2019-20 ਲਈ 8.5 ਫ਼ੀਸਦੀ ਵਿਆਜ ਦਰ ਨਾਲ ਆਪਣੇ ਈਪੀਐੱਫ਼ ਖਾਤੇ ਵੇਖ ਸਕਣਗੇ। ਕਿਰਤ ਮੰਤਰਾਲੇ ਨੇ ਵਿਆਜ ਦੀ ਦਰ ਵਧਾਉਣ ਦੀ ਹਦਾਇਤ ਪਹਿਲਾਂ ਹੀ EPFO ਨੂੰ ਭੇਜ ਦਿੱਤੀ ਸੀ। ਹੁਣ ਮੁਲਾਜ਼ਮਾਂ ਦੇ ਖਾਤਿਆਂ ’ਚ ਇਹ ਵਧਿਆ ਹੋਇਆ ਵਿਆਜ ਜਮ੍ਹਾ ਹੋਣਾ ਸ਼ੁਰੂ ਹੋ ਗਿਆ ਹੈ। ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਕਿਹਾ ਕਿ ਇਸ ਬਾਰੇ ਨੋਟੀਫ਼ਿਕੇਸ਼ਨ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ। ਜਿਹੜੇ ਮੈਂਬਰ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਉਨ੍ਹਾਂ ਨੂੰ ਸਾਲ 2019-20 ਲਈ 8.5 ਫ਼ੀ ਸਦੀ ਵਿਆਜ ਮਿਲੇਗਾ। ਦੱਸ ਦੇਈਏ ਕਿ ਇਸ ਵਰ੍ਹੇ ਮਾਰਚ ਮਹੀਨੇ ਈਪੀਐਫ਼ਓ ਦਾ ਫ਼ੈਸਲਾ ਲੈਣ ਵਾਲੀ ਸਰਬਉੱਚ ਇਕਾਈ ਸੈਂਟਰਲ ਬੋਰਡ ਆਫ਼ ਟ੍ਰੱਸਟੀਜ਼ ਨੇ ਮੰਤਰੀ ਗੰਗਵਾਰ ਦੀ ਪ੍ਰਧਾਨਗੀ ਹੇਠ ਈਪੀਐਫ਼ ਉੱਤੇ ਵਿਆਜ ਦਰ ਵਧਾਉਣ ਦੀ ਮਨਜ਼ੂਰੀ ਦਿੱਤੀ ਸੀ। ਪਹਿਲਾਂ ਦੋ ਕਿਸ਼ਤਾਂ ’ਚ ਬਕਾਇਆ ਭੁਗਤਾਨ ਕਰਨ ਦੀ ਗੱਲ ਕੀਤੀ ਗਈ ਸੀ ਪਰ ਹੁਣ ਇੱਕੋ ਵਾਰੀ ’ਚ ਇਹ ਅਦਾਇਗੀ ਕੀਤੀ ਜਾ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ 'ਚ ਗਿਰਾਵਟ ਜਾਰੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? 10 ਗ੍ਰਾਮ ਸੋਨਾ ਇੰਨਾ ਸਸਤਾ ਹੋਇਆ... 
ਸੋਨੇ-ਚਾਂਦੀ 'ਚ ਗਿਰਾਵਟ ਜਾਰੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? 10 ਗ੍ਰਾਮ ਸੋਨਾ ਇੰਨਾ ਸਸਤਾ ਹੋਇਆ... 
Fuel Price Today : ਕੀ LPG ਤੋਂ ਬਾਅਦ ਹੁਣ ਵਧਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ? ਸਰਕਾਰ ਨੇ ਦੱਸੀ ਸੱਚਾਈ
Fuel Price Today : ਕੀ LPG ਤੋਂ ਬਾਅਦ ਹੁਣ ਵਧਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ? ਸਰਕਾਰ ਨੇ ਦੱਸੀ ਸੱਚਾਈ
DA Hike: ਇਨ੍ਹਾਂ ਮੁਲਾਜ਼ਮਾਂ ਲਈ ਖੁਸ਼ਖਬਰੀ! DA Hike ਸਣੇ ਵਧੇਗੀ 'ਇਨ-ਹੈਂਡ' ਸੈਲਰੀ; ਜਾਣੋ ਕਿੰਨਾ ਹੋਏਗਾ ਵਾਧਾ?
DA Hike: ਇਨ੍ਹਾਂ ਮੁਲਾਜ਼ਮਾਂ ਲਈ ਖੁਸ਼ਖਬਰੀ! DA Hike ਸਣੇ ਵਧੇਗੀ 'ਇਨ-ਹੈਂਡ' ਸੈਲਰੀ; ਜਾਣੋ ਕਿੰਨਾ ਹੋਏਗਾ ਵਾਧਾ?
Gold Silver Price Today: ਸੋਨੇ-ਚਾਂਦੀ ਦੇ ਮਈ ਮਹੀਨੇ ਵੀ ਡਿੱਗੇ ਰੇਟ, ਦੂਜੇ ਦਿਨ ਵੀ ਹੋਇਆ ਸਸਤਾ; ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੀ ਕਿੰਨੀ ਕੀਮਤ...
ਸੋਨੇ-ਚਾਂਦੀ ਦੇ ਮਈ ਮਹੀਨੇ ਵੀ ਡਿੱਗੇ ਰੇਟ, ਦੂਜੇ ਦਿਨ ਵੀ ਹੋਇਆ ਸਸਤਾ; ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੀ ਕਿੰਨੀ ਕੀਮਤ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Embed widget