ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

PF Account: ਤੁਹਾਡੇ PF ਖਾਤੇ 'ਚ ਵਿਆਜ ਦਾ ਪੈਸਾ ਆਇਆ ਜਾਂ ਨਹੀਂ, ਤੁਸੀਂ ਇਨ੍ਹਾਂ 4 ਤਰੀਕਿਆਂ ਨਾਲ ਕਰ ਸਕਦੇ ਹੋ ਚੈੱਕ

ਮੈਸੇਜ਼ ਰਾਹੀਂ EPFO ਬੈਲੇਂਸ ਜਾਣਨ ਲਈ ਤੁਹਾਡਾ ਮੋਬਾਈਲ ਨੰਬਰ UAN ਨਾਲ ਰਜਿਸਟਰ ਹੋਣਾ ਚਾਹੀਦਾ ਹੈ, ਮੈਸੇਜਿੰਗ ਸਹੂਲਤ ਅੰਗਰੇਜ਼ੀ, ਹਿੰਦੀ, ਪੰਜਾਬੀ, ਗੁਜਰਾਤੀ, ਮਰਾਠੀ, ਕੰਨੜ, ਤੇਲਗੂ, ਤਾਮਿਲ, ਮਲਿਆਲਮ ਤੇ ਬੰਗਾਲੀ ਭਾਸ਼ਾਵਾਂ 'ਚ ਉਪਲੱਬਧ ਹੈ।

PF interest credit: ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਵਿੱਤੀ ਸਾਲ 2020-21 ਲਈ ਵਿਆਜ ਨੂੰ ਗਾਹਕਾਂ ਦੇ ਖਾਤੇ 'ਚ ਟਰਾਂਸਫ਼ਰ ਕਰਨਾ ਸ਼ੁਰੂ ਕਰ ਦਿੱਤਾ ਹੈ। EPFO ਨੂੰ 8.50% ਦੀ ਦਰ ਨਾਲ PF 'ਤੇ ਵਿਆਜ ਦੇਣਾ ਪੈਂਦਾ ਹੈ। ਤੁਹਾਨੂੰ ਆਪਣੇ ਪੀਐਫ ਖਾਤੇ ਦੀ ਵੀ ਜਾਂਚ ਕਰਨੀ ਚਾਹੀਦੀ ਹੈ ਕਿ ਕੀ ਤੁਹਾਡੇ ਪੀਐਫ ਖਾਤੇ 'ਚ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ ਆਇਆ ਹੈ ਜਾਂ ਨਹੀਂ। ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਸੀਂ ਆਪਣੇ ਖਾਤੇ ਦੀ ਜਾਂਚ ਕਰਨ ਲਈ ਕਿਹੜੇ 4 ਤਰੀਕੇ ਵਰਤ ਸਕਦੇ ਹੋ?

SMS ਰਾਹੀਂ ਚੈੱਕ ਕਰੋ ਅਕਾਊਂਟ ਬੈਲੇਂਸ

SMS ਰਾਹੀਂ ਪੀਐਫ ਬੈਲੇਂਸ ਚੈੱਕ ਕਰਨ ਲਈ ਤੁਹਾਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ਤੋਂ ਮੈਸੇਜ਼ 'EPFOHO UAN ENG ਲਿਖ ਕੇ 7738299899 'ਤੇ ਮੈਸੇਜ਼ ਭੇਜਣਾ ਹੋਵੇਗਾ। ਇੱਥੇ ENG ਉਨ੍ਹਾਂ ਤਿੰਨ ਕਰੈਕਟਰ ਬਾਰੇ ਦੱਸਦਾ ਹੈ, ਜਿਸ ਭਾਸ਼ਾ 'ਚ ਤੁਸੀਂ ਜਾਣਕਾਰੀ ਚਾਹੁੰਦੇ ਹੋ। ਮੈਸੇਜਿੰਗ ਸਹੂਲਤ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ, ਪੰਜਾਬੀ, ਗੁਜਰਾਤੀ, ਮਰਾਠੀ, ਕੰਨੜ, ਤੇਲਗੂ, ਤਾਮਿਲ, ਮਲਿਆਲਮ ਤੇ ਬੰਗਾਲੀ ਭਾਸ਼ਾਵਾਂ 'ਚ ਵੀ ਉਪਲੱਬਧ ਹੈ। ਮੈਸੇਜ਼ ਰਾਹੀਂ EPFO ਬੈਲੇਂਸ ਜਾਣਨ ਲਈ ਤੁਹਾਡਾ ਮੋਬਾਈਲ ਨੰਬਰ UAN ਨਾਲ ਰਜਿਸਟਰ ਹੋਣਾ ਚਾਹੀਦਾ ਹੈ।

ਮਿਸਡ ਕਾਲ ਦੁਆਰਾ ਬੈਲੇਂਸ ਚੈੱਕ ਕਰੋ

ਮਿਸਡ ਕਾਲ ਰਾਹੀਂ ਪੀਐਫ ਬੈਲੇਂਸ ਚੈੱਕ ਕਰਨ ਲਈ ਤੁਹਾਡਾ ਮੋਬਾਈਲ ਨੰਬਰ UAN ਨਾਲ ਰਜਿਸਟਰ ਹੋਣਾ ਚਾਹੀਦਾ ਹੈ। ਤੁਸੀਂ 011-22901406 'ਤੇ ਮਿਸਡ ਕਾਲ ਦੇ ਕੇ ਆਪਣੇ ਰਜਿਸਟਰਡ ਮੋਬਾਈਲ ਤੋਂ ਪੀਐਫ ਬੈਲੇਂਸ ਚੈੱਕ ਕਰ ਸਕਦੇ ਹੋ। ਮਿਸ ਕਾਲ ਦੇਣ ਤੋਂ ਬਾਅਦ ਤੁਹਾਡੇ ਰਜਿਸਟਰਡ ਨੰਬਰ 'ਤੇ PF ਦਾ ਸੰਦੇਸ਼ ਆਵੇਗਾ, ਜਿਸ ਤੋਂ ਤੁਹਾਨੂੰ PF ਬੈਲੇਂਸ ਦਾ ਪਤਾ ਲੱਗ ਜਾਵੇਗਾ।

UMANG ਐਪ 'ਤੇ ਇੰਝ ਚੈੱਕ ਕਰੋ ਬੈਲੇਂਸ

  • ਆਪਣੀ UMANG ਐਪ ਖੋਲ੍ਹੋ ਅਤੇ EPFO 'ਤੇ ਕਲਿੱਕ ਕਰੋ।
  • ਤੁਹਾਨੂੰ ਕਿਸੇ ਹੋਰ ਪੰਨੇ 'ਤੇ ਇੰਪਲਾਈ ਸੈਂਟ੍ਰਿਕ ਸਰਵਿਸਿਜ਼ (employee-centric services) 'ਤੇ ਕਲਿੱਕ ਕਰਨਾ ਹੋਵੇਗਾ।
  • ਇੱਥੇ ਵਿਊ ਪਾਸਬੁੱਕ 'ਤੇ ਕਲਿੱਕ ਕਰੋ। ਆਪਣਾ UAN ਨੰਬਰ ਅਤੇ ਪਾਸਵਰਡ (OTP) ਨੰਬਰ ਦਰਜ ਕਰੋ।
  • ਤੁਹਾਡੇ ਰਜਿਸਟਰਡ ਮੋਬਾਈਲ ਨੰਬਰ 'ਤੇ ਤੁਹਾਡੇ ਕੋਲ OTP ਆਵੇਗਾ।
  • ਇਸ ਤੋਂ ਬਾਅਦ ਤੁਸੀਂ ਆਪਣਾ PF ਬੈਲੇਂਸ ਚੈੱਕ ਕਰ ਸਕਦੇ ਹੋ।
  • ਤੁਸੀਂ ਇਸ ਵੈਬਸਾਈਟ 'ਤੇ ਪੀਐਫ ਬੈਲੇਂਸ ਚੈੱਕ ਕਰ ਸਕਦੇ ਹੋ।
  • ਆਪਣਾ ਬਕਾਇਆ ਆਨਲਾਈਨ ਚੈੱਕ ਕਰਨ ਲਈ PF ਪਾਸਬੁੱਕ ਪੋਰਟਲ https://passbook.epfindia.gov.in/MemberPassBook/Login 'ਤੇ ਜਾਓ।
  • ਆਪਣੇ UAN ਤੇ ਪਾਸਵਰਡ ਦੀ ਵਰਤੋਂ ਕਰਕੇ ਇਸ ਪੋਰਟਲ 'ਤੇ ਲੌਗ ਇਨ ਕਰੋ।
  • ਇਸ 'Download/View Passbook 'ਤੇ ਕਲਿੱਕ ਕਰੋ ਤੇ ਫਿਰ ਤੁਹਾਡੇ ਸਾਹਮਣੇ ਪਾਸਬੁੱਕ ਖੁੱਲ੍ਹ ਜਾਵੇਗੀ ਜਿਸ 'ਚ ਤੁਸੀਂ ਬੈਲੇਂਸ ਦੇਖ ਸਕਦੇ ਹੋ।

ਇਹ ਵੀ ਪੜ੍ਹੋ: Kisan Credit Card: ਕਿਸਾਨ ਉਠਾ ਸਕਦੇ ਇਸ ਸਰਕਾਰੀ ਸਕੀਮ ਦਾ ਲਾਭ, ਜਾਣੋ SBI ਤੋਂ KCC ਕਿਵੇਂ ਲੈ ਸਕਦੇ ਹੋ ਤੇ ਕੀ ਫ਼ਾਇਦਾ ਹੈ?

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਕਿਉਂ ਨਹੀਂ ਜਿੱਤਿਆ ਗਿਆ ਗਿੱਦੜਬਾਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget