ਪੜਚੋਲ ਕਰੋ

Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ

Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ ਸ਼ਸ਼ੀ ਰੂਈਆ ਦਾ 25 ਨਵੰਬਰ, 2024 ਨੂੰ ਦੇਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਰਿਪੋਰਟਾਂ ਦੇ ਅਨੁਸਾਰ, ਰੂਈਆ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਅਤੇ ਸ਼ਰਧਾਂਜਲੀ ਲਈ ਵਾਲਕੇਸ਼ਵਰ

Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ ਸ਼ਸ਼ੀ ਰੂਈਆ ਦਾ 25 ਨਵੰਬਰ, 2024 ਨੂੰ ਦੇਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਰਿਪੋਰਟਾਂ ਦੇ ਅਨੁਸਾਰ, ਰੂਈਆ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਅਤੇ ਸ਼ਰਧਾਂਜਲੀ ਲਈ ਵਾਲਕੇਸ਼ਵਰ ਦੇ ਬਾਨਗੰਗਾ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਦੇ ਦੋ ਪੁੱਤਰ ਹਨ, ਪ੍ਰਸ਼ਾਂਤ ਅਤੇ ਅੰਸ਼ੁਮਨ, ਜੋ ਕਿ ਗਰੁੱਪ ਲੀਡਰਸ਼ਿਪ ਵਿੱਚ ਸ਼ਾਮਲ ਹਨ।

ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ 'ਚ ਸੋਗ ਦਾ ਮਾਹੌਲ ਹੈ, ਉਥੇ ਹੀ ਇੰਡਸਟਰੀ ਦੇ ਲੋਕ ਉਨ੍ਹਾਂ ਦੇ ਦੇਹਾਂਤ 'ਤੇ ਸ਼ਰਧਾਂਜਲੀ ਦੇ ਰਹੇ ਹਨ। ਐਸਾਰ ਗਰੁੱਪ ਨੇ ਕੰਪਨੀ ਦੀ ਗਲੋਬਲ ਸਥਿਤੀ ਵਿੱਚ ਸ਼ਸ਼ੀ ਰੂਈਆ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਇੱਕ ਬਿਆਨ ਜਾਰੀ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

1965 ਵਿੱਚ ਕਰੀਅਰ ਦੀ ਕੀਤੀ ਸੀ ਸ਼ੁਰੂਆਤ 

ਪਹਿਲੀ ਪੀੜ੍ਹੀ ਦੇ ਉਦਯੋਗਪਤੀ ਸ਼ਸ਼ੀ ਨੇ 1965 ਵਿੱਚ ਆਪਣੇ ਪਿਤਾ ਨੰਦ ਕਿਸ਼ੋਰ ਰੂਈਆ ਦੇ ਮਾਰਗਦਰਸ਼ਨ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਆਪਣੇ ਭਰਾ ਰਵੀ ਨਾਲ ਮਿਲ ਕੇ ਐਸਾਰ ਗਰੁੱਪ ਦੀ ਨੀਂਹ ਰੱਖੀ। ਉਨ੍ਹਾਂ ਨੇ ਐਸਾਰ ਦੀ ਵਪਾਰਕ ਰਣਨੀਤੀ, ਵਿਕਾਸ, ਅਤੇ ਵਿਭਿੰਨਤਾ ਦੀ ਯੋਜਨਾ ਬਣਾਈ।

FICCI ਸਮੇਤ ਕਈ ਉਦਯੋਗ ਸੰਘਾਂ ਦੇ ਮੈਂਬਰ ਰਹਿ ਚੁੱਕੇ ਰੂਈਆ 

ਸ਼ਸ਼ੀ ਰੂਈਆ ਕਈ ਸੰਸਥਾਵਾਂ ਅਤੇ ਉਦਯੋਗ ਸੰਘਾਂ ਦੇ ਮੈਂਬਰ ਵੀ ਰਹੇ। ਉਹ FICCI ਦੀ ਮੈਨੇਜਮੈਂਟ ਕਮੇਟੀ ਭਾਵ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ ਦਾ ਹਿੱਸਾ ਸੀ। ਨਾਲ ਹੀ ਉਹ ਭਾਰਤ-ਅਮਰੀਕਾ ਸੰਯੁਕਤ ਵਪਾਰ ਪ੍ਰੀਸ਼ਦ ਦੇ ਚੇਅਰਮੈਨ ਅਤੇ ਭਾਰਤੀ ਰਾਸ਼ਟਰੀ ਜਹਾਜ਼ ਮਾਲਕ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵੀ ਸਨ। ਉਹ ਪ੍ਰਧਾਨ ਮੰਤਰੀ ਦੇ ਭਾਰਤ-ਅਮਰੀਕਾ 1965 ਵਿੱਚ ਸ਼ੁਰੂ ਹੋਏ ਕਰੀਅਰ ਫੋਰਮ ਅਤੇ ਭਾਰਤ-ਜਾਪਾਨ ਬਿਜ਼ਨਸ ਕੌਂਸਲ ਦੇ ਮੈਂਬਰ ਵੀ ਸਨ।

ਐਸਾਰ ਗਰੁੱਪ ਦੀ ਵੈੱਬਸਾਈਟ ਦੇ ਅਨੁਸਾਰ, ਰੂਈਆ ਭਰਾਵਾਂ ਦੇ ਸਥਾਪਿਤ ਕਾਰੋਬਾਰਾਂ ਦਾ ਮਾਲਿਕਾਨਾ ਹੱਕ ਰੱਖਣ ਵਾਲੇ ਐਸਾਰ ਗਲੋਬਲ ਫੰਡ ਲਿਮਿਟੇਡ (Essar Global Fund Ltd.), ਜੋ ਕਿ ਬੁਨਿਆਦੀ ਢਾਂਚੇ, ਊਰਜਾ, ਧਾਤਾਂ, ਖਣਨ, ਤਕਨਾਲੋਜੀ ਅਤੇ ਵੱਖ-ਵੱਖ ਸੇਵਾਵਾਂ ਦੇ ਖੇਤਰਾਂ ਵਿੱਚ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Sports News: ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
Embed widget