ਪੜਚੋਲ ਕਰੋ

Adani Enterprises: ਅਡਾਨੀ ਐਂਟਰਪ੍ਰਾਈਜ਼ਿਜ਼ ਵਿੱਚ 20 ਫ਼ੀਸਦੀ ਵਾਧੇ ਦਾ ਅਨੁਮਾਨ, ਸਭ ਤੋਂ ਵੱਧ ਫਾਇਦਾ ਹੋਵੇਗਾ ਇਸ ਕਾਰੋਬਾਰ ਨੂੰ - ਜੈਫਰੀਜ਼

Jefferies Report: ਗਲੋਬਲ ਬ੍ਰੋਕਰੇਜ ਫਰਮ ਜੇਫਰੀਜ਼ ਨੇ ਕਿਹਾ ਹੈ ਕਿ ਅਡਾਨੀ ਗਰੁੱਪ ਨੂੰ ਨਵੇਂ ਕਾਰੋਬਾਰ ਦਾ ਸਭ ਤੋਂ ਜ਼ਿਆਦਾ ਫਾਇਦਾ ਹੋਵੇਗਾ। ਇਸ ਵਿੱਚ ਗ੍ਰੀਨ ਹਾਈਡ੍ਰੋਜਨ, ਏਅਰਪੋਰਟ, ਡਾਟਾ ਸੈਂਟਰ, ਸੜਕ ਅਤੇ ਤਾਂਬੇ ਦਾ ਕਾਰੋਬਾਰ ਸ਼ਾਮਲ ਹੈ।

Jefferies Report: ਗਲੋਬਲ ਬ੍ਰੋਕਰੇਜ ਫਰਮ ਜੇਫਰੀਜ਼  (Jefferies) ਨੇ ਅੰਦਾਜ਼ਾ ਲਗਾਇਆ ਹੈ ਕਿ ਅਡਾਨੀ ਐਂਟਰਪ੍ਰਾਈਜ਼ਿਜ਼ (Adani Enterprises) ਦੇ ਸ਼ੇਅਰ ਇਸ ਸਾਲ 20 ਫੀਸਦੀ ਵਧ ਸਕਦੇ ਹਨ। ਅਡਾਨੀ ਗਰੁੱਪ (Adani Group) ਨੂੰ ਆਪਣੇ ਨਵੇਂ ਕਾਰੋਬਾਰ ਦਾ ਸਭ ਤੋਂ ਵੱਧ ਫਾਇਦਾ ਹੋਵੇਗਾ। ਇਨ੍ਹਾਂ ਵਿੱਚ ਏਅਰਪੋਰਟ ਅਤੇ ਗ੍ਰੀਨ ਹਾਈਡ੍ਰੋਜਨ ਵਰਗੇ ਸੈਕਟਰ (Sectors like green hydrogen) ਸ਼ਾਮਲ ਹਨ। ਜੈਫਰੀਜ਼ ਨੇ ਕਿਹਾ ਹੈ ਕਿ ਅਡਾਨੀ ਐਂਟਰਪ੍ਰਾਈਜ਼ਿਜ਼  (Adani Enterprises) ਦਾ ਸੰਚਾਲਨ ਲਾਭ ਵਿੱਤੀ ਸਾਲ 2026 ਤੱਕ ਦੁੱਗਣਾ ਅਤੇ ਵਿੱਤੀ ਸਾਲ 2028 ਤੱਕ ਤਿੰਨ ਗੁਣਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਜੈਫਰੀਜ਼ ਨੇ ਗੌਤਮ ਅਡਾਨੀ ਦੀ ਅਗਵਾਈ ਵਾਲੀ ਅਡਾਨੀ ਇੰਟਰਪ੍ਰਾਈਜ਼ਿਜ਼ 'ਚ ਨਿਵੇਸ਼ ਕਰਨ ਦੀ ਸਲਾਹ ਦਿੱਤੀ ਸੀ।

3800 ਰੁਪਏ ਤੱਕ ਜਾ ਸਕਦਾ ਹੈ ਸਟਾਕ 

ਜੈਫਰੀਜ਼ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਅਡਾਨੀ ਗਰੁੱਪ ਕੋਲ ਗ੍ਰੀਨ ਹਾਈਡ੍ਰੋਜਨ, ਏਅਰਪੋਰਟ, ਡਾਟਾ ਸੈਂਟਰ, ਸੜਕ ਅਤੇ ਤਾਂਬੇ ਦੇ ਕਾਰੋਬਾਰ 'ਚ ਉਦਯੋਗਪਤੀ ਬਣਨ ਦੀ ਪੂਰੀ ਸੰਭਾਵਨਾ ਹੈ। ਸਟਾਕ ਦਾ 3 ਸਾਲ ਦਾ ਰਿਟਰਨ 342 ਫੀਸਦੀ ਰਿਹਾ ਹੈ। ਕੰਪਨੀ ਨੇ ਇਕ ਸਾਲ 'ਚ 85 ਫੀਸਦੀ ਰਿਟਰਨ ਦਿੱਤਾ ਹੈ। ਕੰਪਨੀ ਦੇ ਸਟਾਕ 'ਚ 3 ਮਹੀਨਿਆਂ 'ਚ 43 ਫੀਸਦੀ ਦਾ ਵਾਧਾ ਹੋਇਆ ਹੈ। ਹਿੰਡਨਬਰਗ ਦੀ ਰਿਪੋਰਟ ਕਾਰਨ ਇਸ ਸਮੱਸਿਆ ਤੋਂ ਪਹਿਲਾਂ ਕੰਪਨੀ ਦੇ ਸ਼ੇਅਰ 4100 ਰੁਪਏ ਦੇ ਪੱਧਰ ਤੋਂ ਉੱਪਰ ਚਲੇ ਗਏ ਸਨ। ਜੈਫਰੀਜ਼ ਨੇ 3800 ਰੁਪਏ ਦੇ ਟੀਚੇ ਨਾਲ ਸਟਾਕ 'ਚ ਨਿਵੇਸ਼ ਦੀ ਸਲਾਹ ਦਿੱਤੀ ਹੈ।

WPI Inflation: ਸਰਦੀਆਂ 'ਚ ਥੋਕ ਮਹਿੰਗਾਈ ਦਰ 'ਚ ਗਿਰਾਵਟ ਕੀਤੀ ਗਈ ਦਰਜ, ਜਨਵਰੀ 'ਚ ਹੋਲਸੇਲ ਮਹਿੰਗਾਈ ਘੱਟ ਕੇ 0.27 ਫੀਸਦੀ

ਲਗਾਤਾਰ ਵੱਧ ਰਿਹਾ ਹੈ ਸਟਾਕ 

ਮੰਗਲਵਾਰ ਨੂੰ ਕੰਪਨੀ ਦਾ ਸਟਾਕ 0.3 ਫੀਸਦੀ ਦੇ ਵਾਧੇ ਨਾਲ 3179 ਰੁਪਏ 'ਤੇ ਬੰਦ ਹੋਇਆ। ਬੁੱਧਵਾਰ ਨੂੰ ਇਹ 3196 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ 'ਚ 19 ਫੀਸਦੀ ਤੋਂ ਜ਼ਿਆਦਾ ਵਾਧਾ ਹੋਣ ਦੀ ਉਮੀਦ ਹੈ।

ਨਵੇਂ ਕਾਰੋਬਾਰ ਵਿੱਚ ਤੇਜ਼ੀ ਨਾਲ ਹੋਵੇਗਾ ਵਾਧਾ

ਅਡਾਨੀ ਇੰਟਰਪ੍ਰਾਈਜਿਜ਼ 'ਚ ਨਿਵੇਸ਼ ਦੀ ਸਲਾਹ ਦਿੰਦੇ ਹੋਏ ਜੇਫਰੀਜ਼ ਨੇ ਕਿਹਾ ਸੀ ਕਿ ਕੰਪਨੀ ਨੇ ਕਈ ਕਾਰੋਬਾਰਾਂ ਦਾ ਵਿਸਥਾਰ ਕੀਤਾ ਹੈ। ਜੈਫਰੀਜ਼ ਮੁਤਾਬਕ ਏਅਰਪੋਰਟ ਅਤੇ ਗ੍ਰੀਨ ਹਾਈਡ੍ਰੋਜਨ ਵਰਗੇ ਨਵੇਂ ਕਾਰੋਬਾਰਾਂ ਦੀ ਮਦਦ ਨਾਲ ਕੰਪਨੀ ਨੂੰ ਭਵਿੱਖ 'ਚ ਤੇਜ਼ੀ ਨਾਲ ਵਿਕਾਸ ਕਰਨ 'ਚ ਮਦਦ ਮਿਲੇਗੀ। ਜੈਫਰੀਜ਼ ਨੇ ਕੰਪਨੀ ਦੇ ਸਟਾਕ ਵਿੱਚ ਨਿਵੇਸ਼ ਦੀ ਸਲਾਹ ਜਾਰੀ ਕੀਤੀ ਹੈ।

ਏਅਰਪੋਰਟ ਸੈਕਟਰ ਵਿੱਚ ਅਜੇ ਵੀ ਕਾਫੀ ਸੰਭਾਵਨਾਵਾਂ 

ਗਲੋਬਲ ਬ੍ਰੋਕਰੇਜ ਫਰਮ ਜੈਫਰੀਜ਼ ਦੇ ਅਨੁਸਾਰ, ਅਡਾਨੀ ਇੰਟਰਪ੍ਰਾਈਜਿਜ਼ ਨੇ ਪਹਿਲਾਂ ਹੀ ਕਈ ਕਾਰੋਬਾਰ ਵਿਕਸਿਤ ਕੀਤੇ ਹਨ ਅਤੇ ਉਹਨਾਂ ਨੂੰ ਡੀਮਰਜਰ ਦੁਆਰਾ ਇੱਕ ਨਵੀਂ ਕੰਪਨੀ ਵਜੋਂ ਸਥਾਪਿਤ ਕੀਤਾ ਹੈ। ਭਾਰਤ ਵਿੱਚ ਗ੍ਰੀਨ ਹਾਈਡ੍ਰੋਜਨ ਅਤੇ ਏਅਰਪੋਰਟ ਸੈਕਟਰ ਵਿੱਚ ਅਜੇ ਵੀ ਕਾਫੀ ਸੰਭਾਵਨਾਵਾਂ ਹਨ। ਅਡਾਨੀ ਗਰੁੱਪ ਇਸ ਸਮੇਂ 8 ਹਵਾਈ ਅੱਡੇ ਚਲਾ ਰਿਹਾ ਹੈ। ਜੈਫਰੀਜ਼ ਦਾ ਅੰਦਾਜ਼ਾ ਹੈ ਕਿ ਅਡਾਨੀ ਐਂਟਰਪ੍ਰਾਈਜ਼ ਦਾ EBITDA ਵਿੱਤੀ ਸਾਲ 2023 ਦੇ ਮੁਕਾਬਲੇ ਵਿੱਤੀ ਸਾਲ 2026 ਵਿੱਚ ਦੁੱਗਣਾ ਅਤੇ ਵਿੱਤੀ ਸਾਲ 2028 ਵਿੱਚ ਤਿੰਨ ਗੁਣਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੰਪਨੀ ਦੇ EBITDA ਵਿੱਚ ਹਰੀ ਊਰਜਾ ਦੀ ਹਿੱਸੇਦਾਰੀ ਵੀ ਲਗਾਤਾਰ ਵਧੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget