ਪੜਚੋਲ ਕਰੋ

Yubari Melon Price: ਕਦੇ ਖਾਧਾ 20 ਲੱਖ ਦਾ ਖਰਬੂਜਾ? ਜਾਣੋ ਲਗਜ਼ਰੀ ਕਾਰ ਤੋਂ ਵੀ ਮਹਿੰਗੇ ਖਰਬੂਜ਼ੇ ਨੂੰ ਕੌਣ ਖਾਂਦੇ?

Yubari Melon Price:ਭਾਰਤ ਵਿੱਚ ਕਈ ਤਰ੍ਹਾਂ ਦੇ ਫਲ ਤੇ ਸਬਜ਼ੀਆਂ ਪਾਈਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਬਹੁਤ ਹੀ ਸਾਧਾਰਨ ਫਲ ਹਨ ਜਿਵੇਂ ਸੇਬ, ਸੰਤਰਾ, ਅੰਗੂਰ ਆਦਿ। ਅਸੀਂ ਜਿਸ ਫਲ ਦੀ ਗੱਲ ਕਰ ਰਹੇ ਹਾਂ, ਉਸ ਦੀ ਕੀਮਤ 'ਚ ਤੁਸੀਂ ਕਾਫੀ ਸੋਨਾ ਖਰੀਦ ਸਕਦੇ ਹੋ।

Yubari Melon Price: ਆਮ ਤੌਰ ਤੇ ਮਹਿੰਗੇ ਤੋਂ ਮਹਿੰਗਾ ਫਲ ਅਸੀਂ ਕਿੰਨੇ ਤੱਕ ਦਾ ਸੋਚ ਸਕਦੇ ਹਾਂ। ਸ਼ਾਇਦ 300-400 ਜਾਂ 1000 -1500 ਰੁਪਏ ਪ੍ਰਤੀ ਕਿਲੋ...ਪਰ ਅਸੀਂ ਜਿਸ ਫਲ ਦੀ ਗੱਲ ਕਰ ਰਹੇ ਹਾਂ ਉਸ ਦੀ ਕੀਮਤ ਤੁਹਾਡੇ ਹੋਸ਼ ਉੱਡਾ ਦੇਵੇਗੀ। ਇਸ ਦੀ ਫਲ ਦੀ ਕੀਮਤ 20 ਲੱਖ ਰੁਪਏ ਪ੍ਰਤੀ ਕਿੱਲੋ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਫਲ ਕਿਹੜਾ ਹੈ ਤੇ ਕਿੱਥੇ ਉਗਾਇਆ ਜਾਂਦਾ ਹੈ?

ਭਾਰਤ ਵਿੱਚ ਕਈ ਤਰ੍ਹਾਂ ਦੇ ਫਲ ਤੇ ਸਬਜ਼ੀਆਂ ਪਾਈਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਬਹੁਤ ਹੀ ਸਾਧਾਰਨ ਫਲ ਹਨ ਜਿਵੇਂ ਸੇਬ, ਸੰਤਰਾ, ਅੰਗੂਰ ਆਦਿ। ਅਸੀਂ ਜਿਸ ਫਲ ਦੀ ਗੱਲ ਕਰ ਰਹੇ ਹਾਂ, ਉਸ ਦੀ ਕੀਮਤ 'ਚ ਤੁਸੀਂ ਕਾਫੀ ਸੋਨਾ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਆਪਣੇ ਲਈ ਲਗਜਰੀ ਕਾਰ ਤੇ ਕਈ ਆਈਫੋਨ ਵੀ ਲੈ ਸਕਦੇ ਹੋ।

ਦੁਨੀਆ ਦੇ ਇਸ ਸਭ ਤੋਂ ਮਹਿੰਗੇ ਫਲ ਦਾ ਨਾਂ ਯੂਬਰੀ ਖਰਬੂਜਾ ਹੈ। ਯੂਬਰੀ ਇੱਕ ਖਰਬੂਜਾ ਹੈ ਜਿਸ ਨੂੰ ਦੁਨੀਆ ਦਾ ਸਭ ਤੋਂ ਮਹਿੰਗਾ ਫਲ ਕਿਹਾ ਜਾਂਦਾ ਹੈ। ਕੁਝ ਸਮਾਂ ਪਹਿਲਾਂ ਦੋ ਯੂਬਰੀ ਖਰਬੂਜੇ ਨਿਲਾਮ ਹੋਏ ਸੀ। ਅੱਧਾ-ਅੱਧਾ ਕਿੱਲੋ ਦੇ ਇਨ੍ਹਾਂ ਖਰਬੂਜ਼ਿਆਂ ਬਦਲੇ ਵੇਚਣ ਵਾਲੇ ਨੂੰ 20 ਲੱਖ ਰੁਪਏ ਮਿਲੇ। 

ਯਾਨੀ ਇਹ ਇੱਕ ਅਜਿਹਾ ਫਲ ਹੈ ਜਿਸ ਨੂੰ ਸਿਰਫ਼ ਅਮੀਰ ਲੋਕ ਹੀ ਖਰੀਦ ਸਕਦੇ ਹਨ। ਯੂਬਰੀ ਖਰਬੂਜਾ ਹਰ ਜਗ੍ਹਾ ਨਹੀਂ ਉੱਗਦਾ। ਇਹ ਫਲ ਸਿਰਫ ਜਾਪਾਨ ਵਿੱਚ ਉਗਾਇਆ ਜਾਂਦਾ ਹੈ। ਇਹ ਬਹੁਤ ਘੱਟ ਮਾਤਰਾ ਵਿੱਚ ਉਗਾਇਆ ਜਾਂਦਾ ਹੈ, ਜਿਸ ਕਾਰਨ ਇਸ ਨੂੰ ਬਾਹਰ ਨਹੀਂ ਭੇਜਿਆ ਜਾਂਦਾ। ਅਜਿਹੇ 'ਚ ਇਹ ਖਰਬੂਜਾ ਸਿਰਫ ਜਾਪਾਨ 'ਚ ਹੀ ਮਿਲਦਾ ਹੈ।

ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇੰਨਾ ਮਹਿੰਗੀ ਹੋਣ ਦੇ ਬਾਵਜੂਦ ਇਸ ਦੀ ਕਾਫੀ ਮੰਗ ਹੈ। ਇਹ ਫਲ 20 ਲੱਖ ਰੁਪਏ ਪ੍ਰਤੀ ਕਿਲੋ ਵਿਕਦਾ ਹੈ। ਇਸ ਦੇ ਬਾਵਜੂਦ, ਬਹੁਤ ਸਾਰੇ ਲੋਕ ਇਸ ਨੂੰ ਖਰੀਦਦੇ ਹਨ। ਇਸ ਫਲ ਦੇ ਇੰਨੇ ਮਹਿੰਗੇ ਹੋਣ ਦਾ ਇਕ ਖਾਸ ਕਾਰਨ ਹੈ। ਜਦੋਂਕਿ ਫਲ ਆਮ ਤੌਰ 'ਤੇ ਸੂਰਜ ਦੀ ਰੌਸ਼ਨੀ ਵਿੱਚ ਉੱਗਦੇ ਹਨ ਪਰ ਯੁਬਰੀ ਖਰਬੂਜਾ ਸਿਰਫ ਗ੍ਰੀਨਹਾਉਸ ਵਿੱਚ ਉਗਾਇਆ ਜਾਂਦਾ ਹੈ। 

ਭਾਰਤ ਵਿੱਚ, ਖਰਬੂਜਾ ਆਪਣੇ ਸ਼ੁਰੂਆਤੀ ਸੀਜ਼ਨ ਵਿੱਚ ਹੀ ਮਹਿੰਗਾ ਹੁੰਦਾ ਹੈ ਪਰ ਕੁਝ ਸਮੇਂ ਬਾਅਦ ਇਹ 20 ਤੋਂ 30 ਰੁਪਏ ਪ੍ਰਤੀ ਕਿਲੋ ਬਾਜ਼ਾਰ ਵਿੱਚ ਮਿਲਣ ਲੱਗ ਜਾਂਦਾ ਹੈ। ਅਜਿਹੇ 'ਚ ਜੇਕਰ ਤੁਲਨਾ ਕਰੀਏ ਤਾਂ ਯੂਬਰੀ ਖਰਬੂਜੇ ਦੀ ਕੀਮਤ ਭਾਰਤ ਦੇ ਖਰਬੂਜੇ ਤੋਂ ਇੱਕ ਲੱਖ ਗੁਣਾ ਜ਼ਿਆਦਾ ਹੈ।

ਟਾਪ ਹੈਡਲਾਈਨ

ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget