ਪੜਚੋਲ ਕਰੋ

Petrol Diesel Prices: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ 28 ਜਨਵਰੀ ਦੇ ਨਵੇਂ ਭਾਅ

Petrol Diesel Prices Update : ਦੇਸ਼ ਦੀਆਂ Oil marketing companies ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ 'ਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

Petrol Diesel Prices Update Today: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਵਾਧਾ ਹੋ ਰਿਹਾ ਹੈ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ (WTI crude) 78.01 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.55 ਪ੍ਰਤੀ ਬੈਰਲ 'ਤੇ ਥੋੜ੍ਹਾ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ(Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਬਿਹਾਰ 'ਚ ਪੈਟਰੋਲ 48 ਪੈਸੇ ਅਤੇ ਡੀਜ਼ਲ 45 ਪੈਸੇ ਮਹਿੰਗਾ ਹੋ ਗਿਆ ਹੈ। ਮਹਾਰਾਸ਼ਟਰ 'ਚ ਪੈਟਰੋਲ 96 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ 'ਚ ਪੈਟਰੋਲ 50 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਕੇਰਲ, ਗੋਆ, ਛੱਤੀਸਗੜ੍ਹ ਅਤੇ ਅਸਾਮ ਵਿੱਚ ਵੀ ਪੈਟਰੋਲ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ 25 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ 63 ਪੈਸੇ ਅਤੇ ਡੀਜ਼ਲ 57 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ, ਗੁਜਰਾਤ ਅਤੇ ਕਰਨਾਟਕ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟੇ ਹਨ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਪੰਜਾਬ 'ਚ ਪੈਟਰੋਲ 98.26 ਰੁਪਏ ਅਤੇ ਡੀਜ਼ਲ 88.59 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 96.76 ਰੁਪਏ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.35 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਅੱਜ ਦੇ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget