ਪੜਚੋਲ ਕਰੋ

ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ

ਮੋਦੀ ਸਰਕਾਰ ਨੇ ਉਦਯੋਗ ਜਗਤ ਨੂੰ ਰਾਹਤ ਦੇਣ ਦੇ ਨਾਲ-ਨਾਲ ਮੁਲਾਜ਼ਮਾਂ ਦਾ ਵੀ ਖਾਸ ਖਿਆਲ ਰੱਖਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੀਆਂ ਕੰਪਨੀਆਂ ਨੂੰ ਰਾਹਤ ਦੇਣ ਲਈ ਸਰਕਾਰ ਮੁਲਾਜ਼ਮਾਂ ਦੇ ਕੁਝ ਖਰਚ ਚੁੱਕੇਗੀ। ਅਗਲੇ ਤਿੰਨ ਮਹੀਨੇ ਤੱਕ ਪ੍ਰਾਈਵੇਟ ਕੰਪਨੀਆਂ ਨੂੰ 12 ਫੀਸਦੀ ਦੀ ਥਾਂ 10 ਫੀਸਦੀ ਹੀ ਪੀਐਫ ਦਾ ਹਿੱਸਾ ਦੇਣਾ ਹੋਏਗਾ। ਅਗਸਤ ਤੱਕ ਸਰਕਾਰ ਬਾਕੀ ਈਪੀਐਫ ਦਾ ਹਿੱਸਾ ਦੇਵੇਗੀ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਉਦਯੋਗ ਜਗਤ ਨੂੰ ਰਾਹਤ ਦੇਣ ਦੇ ਨਾਲ-ਨਾਲ ਮੁਲਾਜ਼ਮਾਂ ਦਾ ਵੀ ਖਾਸ ਖਿਆਲ ਰੱਖਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੀਆਂ ਕੰਪਨੀਆਂ ਨੂੰ ਰਾਹਤ ਦੇਣ ਲਈ ਸਰਕਾਰ ਮੁਲਾਜ਼ਮਾਂ ਦੇ ਕੁਝ ਖਰਚ ਚੁੱਕੇਗੀ। ਅਗਲੇ ਤਿੰਨ ਮਹੀਨੇ ਤੱਕ ਪ੍ਰਾਈਵੇਟ ਕੰਪਨੀਆਂ ਨੂੰ 12 ਫੀਸਦੀ ਦੀ ਥਾਂ 10 ਫੀਸਦੀ ਹੀ ਪੀਐਫ ਦਾ ਹਿੱਸਾ ਦੇਣਾ ਹੋਏਗਾ। ਅਗਸਤ ਤੱਕ ਸਰਕਾਰ ਬਾਕੀ ਈਪੀਐਫ ਦਾ ਹਿੱਸਾ ਦੇਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ 15 ਹਜ਼ਾਰ ਤਨਖਾਹ ਵਾਲੇ ਕਰਮਚਾਰੀਆਂ ਦਾ ਈਪੀਐਫ ਦੇਵੇਗੀ। ਇਸ ਨਾਲ 3,67,000 ਅਜਿਹੀਆਂ ਸੰਸਥਾਵਾਂ ਦੇ 72,22,000 ਅਜਿਹੇ ਕਰਮਚਾਰੀਆਂ ਨੂੰ ਲਾਭ ਮਿਲੇਗਾ। ਕੁੱਲ਼ ਮਿਲਾ ਕੇ 2500 ਕਰੋੜ ਦਾ ਲਾਭ ਹੋਏਗਾ। ਇਸ ਬਾਰੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਲਿਆਣ ਪੈਕੇਜ਼ ਵਿੱਚ ਇੱਕ ਸੁਵਿਧਾ ਦਿੱਤੀ ਗਈ ਹੈ ਕਿ 12-12 ਫੀਸਦੀ ਈਪੀਐਫ ਕਰਮਚਾਰੀ ਤੇ ਨੌਕਰੀ ਦੇਣ ਵਾਲੇ ਦੀ ਥਾਂ ਸਰਕਾਰ ਦੇਵੇਗੀ। ਇਹ ਪਹਿਲਾਂ ਤਿੰਨ ਮਹੀਨਿਆਂ ਤੱਕ ਕੀਤਾ ਗਿਆ ਸੀ। ਹੁਣ ਇਸ ਨੂੰ ਵਧਾ ਕੇ ਅਗਸਤ ਤੱਕ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
Bank Holidays : ਇਸ ਹਫ਼ਤੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? 12 ਤੋਂ 18 ਅਕਤੂਬਰ ਤੱਕ ਛੁੱਟੀਆਂ ਦੀ ਪੂਰੀ ਸੂਚੀ
Bank Holidays : ਇਸ ਹਫ਼ਤੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? 12 ਤੋਂ 18 ਅਕਤੂਬਰ ਤੱਕ ਛੁੱਟੀਆਂ ਦੀ ਪੂਰੀ ਸੂਚੀ
Onion Price: ਆਮ ਜਨਤਾ ਲਈ ਰਾਹਤ ਭਰੀ ਖਬਰ, ਪਿਆਜ਼ ਦੇ ਧੜੰਮ ਡਿੱਗਣਗੇ ਰੇਟ? ਕੀਮਤਾਂ ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ...
ਆਮ ਜਨਤਾ ਲਈ ਰਾਹਤ ਭਰੀ ਖਬਰ, ਪਿਆਜ਼ ਦੇ ਧੜੰਮ ਡਿੱਗਣਗੇ ਰੇਟ? ਕੀਮਤਾਂ ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ...
LPG Gas Cylinder: ਗੈਸ ਸਿਲੰਡਰ ਹੋਏ ਮਹਿੰਗੇ, 252 ਰੁਪਏ ਵਧੀਆਂ ਕੀਮਤਾਂ, ਜਾਣੋ ਅਚਾਨਕ ਕਿਉਂ ਵਿਗੜੀ ਸਥਿਤੀ...?
LPG Gas Cylinder: ਗੈਸ ਸਿਲੰਡਰ ਹੋਏ ਮਹਿੰਗੇ, 252 ਰੁਪਏ ਵਧੀਆਂ ਕੀਮਤਾਂ, ਜਾਣੋ ਅਚਾਨਕ ਕਿਉਂ ਵਿਗੜੀ ਸਥਿਤੀ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget