ਪੜਚੋਲ ਕਰੋ

Petrol Diesel Prices: ਕੱਚੇ ਤੇਲ ਦੀ ਕੀਮਤਾਂ ਵਿੱਚ ਗਿਰਾਵਟ, ਦੇਸ਼ ਵਿੱਚ ਬਦਲੇ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਨਵੇਂ ਭਾਅ

Petrol Diesel Prices Update: ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਓਡੀਸ਼ਾ, ਤੇਲੰਗਾਨਾ, ਹਿਮਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਤੇਲ ਸਸਤਾ ਹੋ ਗਿਆ ਹੈ।

Petrol Diesel Prices: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ (WTI Crude) 76.38 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.76 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ 'ਚ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਓਡੀਸ਼ਾ, ਤੇਲੰਗਾਨਾ, ਹਿਮਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਤੇਲ ਸਸਤਾ ਹੋ ਗਿਆ ਹੈ। ਦੂਜੇ ਪਾਸੇ ਹਰਿਆਣਾ 'ਚ ਪੈਟਰੋਲ 18 ਪੈਸੇ ਅਤੇ ਡੀਜ਼ਲ 17 ਪੈਸੇ ਮਹਿੰਗਾ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਗੁਜਰਾਤ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਦਿਖਾਈ ਦੇ ਰਿਹਾ ਹੈ।

ਪੈਟਰੋਲ 25 ਪੈਸੇ ਤੇ ਡੀਜ਼ਲ 24 ਪੈਸੇ ਹੋਇਆ ਸਸਤਾ

ਮਹਾਰਾਸ਼ਟਰ 'ਚ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਓਡੀਸ਼ਾ, ਤੇਲੰਗਾਨਾ, ਹਿਮਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਤੇਲ ਸਸਤਾ ਹੋ ਗਿਆ ਹੈ। ਦੂਜੇ ਪਾਸੇ ਹਰਿਆਣਾ 'ਚ ਪੈਟਰੋਲ 18 ਪੈਸੇ ਅਤੇ ਡੀਜ਼ਲ 17 ਪੈਸੇ ਮਹਿੰਗਾ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਗੁਜਰਾਤ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਦਿਖਾਈ ਦੇ ਰਿਹਾ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.56 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਕੀਤੀਆਂ ਜਾਂਦੀਆਂ ਹਨ ਜਾਰੀ 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Advertisement
ABP Premium

ਵੀਡੀਓਜ਼

111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂਅਰਵਿੰਦ ਕੇਜਰੀਵਾਲ 'ਤੇ  ਹਮਲਾ ਕਰਨ ਲਈ ਆਏ ਗੁੰਡੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Data Dump Technology: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ  App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ,
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, "ਨਿਹੰਗਾਂ" ਨੇ ਪੁਲਿਸ ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਮਾਮਲਾ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ
Embed widget