ਪੜਚੋਲ ਕਰੋ

ਦੇਸ਼ 'ਚ ਫਿਊਲ ਖਪਤ 'ਚ ਆਈ ਗਿਰਾਵਟ, ਇੰਡਸਟਰੀਅਲ ਗਤੀਵਿਧੀਆਂ 'ਚ ਗਿਰਾਵਟ ਨਾਲ ਵਧਿਆ ਫਿਕਰ 

ਭਾਰਤ ਵਿੱਚ ਫਿਊਲ ਦੀ ਮੰਗ 'ਚ ਜੁਲਾਈ ਮਹੀਨੇ ਵਿੱਚ ਗਿਰਾਵਟ ਆਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਜੁਲਾਈ ਮਹੀਨੇ ਵਿੱਚ ਦੇਸ਼ ਵਿੱਚ ਤੇਲ ਦੀ ਮੰਗ ਵਿੱਚ 11.7 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਜੁਲਾਈ 'ਚ ਫਿਊਲ ਦੀ ਖਪਤ 15.67 ਮਿਲੀਅਨ ਟਨ ਰਹਿ ਗਈ ਹੈ। ਇਹ ਪਿਛਲੇ ਸਾਲ ਦੀ ਮਿਆਦ 'ਚ 17.75 ਮਿਲੀਅਨ ਟਨ ਦੀ ਖਪਤ ਨਾਲੋਂ 11.7 ਪ੍ਰਤੀਸ਼ਤ ਘੱਟ ਹੈ।

ਨਵੀਂ ਦਿੱਲੀ: ਭਾਰਤ ਵਿੱਚ ਫਿਊਲ ਦੀ ਮੰਗ 'ਚ ਜੁਲਾਈ ਮਹੀਨੇ ਵਿੱਚ ਗਿਰਾਵਟ ਆਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਜੁਲਾਈ ਮਹੀਨੇ ਵਿੱਚ ਦੇਸ਼ ਵਿੱਚ ਤੇਲ ਦੀ ਮੰਗ ਵਿੱਚ 11.7 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਜੁਲਾਈ 'ਚ ਫਿਊਲ ਦੀ ਖਪਤ 15.67 ਮਿਲੀਅਨ ਟਨ ਰਹਿ ਗਈ ਹੈ। ਇਹ ਪਿਛਲੇ ਸਾਲ ਦੀ ਮਿਆਦ 'ਚ 17.75 ਮਿਲੀਅਨ ਟਨ ਦੀ ਖਪਤ ਨਾਲੋਂ 11.7 ਪ੍ਰਤੀਸ਼ਤ ਘੱਟ ਹੈ। ਤਾਲਾਬੰਦੀ 'ਚ ਢਿੱਲ ਦੇਣ ਤੋਂ ਬਾਅਦ ਮਈ ਅਤੇ ਜੂਨ 'ਚ ਫਿਊਲ ਖਪਤ 'ਚ ਸੁਧਾਰ ਹੋਇਆ। ਪਿਛਲੇ ਮਹੀਨੇ ਦੇ ਮੁਕਾਬਲੇ ਜੁਲਾਈ ਵਿੱਚ ਫਿਊਲ ਦੀ ਖਪਤ ਵਿੱਚ 3.5 ਪ੍ਰਤੀਸ਼ਤ ਦੀ ਕਮੀ ਆਈ ਹੈ। ਦੇਸ਼ ਨੇ ਜੂਨ 2020 'ਚ 16.24 ਮਿਲੀਅਨ ਟਨ ਫਿਊਲ ਦੀ ਖਪਤ ਕੀਤੀ। ਪੰਜ ਮਹੀਨਿਆਂ ਬਾਅਦ ਕੱਲ੍ਹ ਫਿਰ ਸ਼ੁਰੂ ਹੋਵੇਗੀ ਵੈਸ਼ਨੋ ਦੇਵੀ ਦੀ ਯਾਤਰਾ, ਭਗਤਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਜੁਲਾਈ 'ਚ ਡੀਜ਼ਲ ਦੀ ਖਪਤ ਜੂਨ 'ਚ ਖਪਤ ਨਾਲੋਂ 6.3 ਮਿਲੀਅਨ ਟਨ ਘੱਟ ਰਹੀ ਹੈ। ਉਥੇ ਹੀ ਪੈਟਰੋਲ ਦੀ ਮੰਗ ਜੁਲਾਈ ਵਿੱਚ 10.3% ਘੱਟ ਕੇ 2.26 ਮਿਲੀਅਨ ਟਨ ਰਹਿ ਗਈ। ਇਸ ਤੋਂ ਇਲਾਵਾ ਜੁਲਾਈ 'ਚ ਪੈਟਰੋਲ ਦੀ ਮੰਗ 'ਚ ਜੂਨ 'ਚ 2.28 ਮਿਲੀਅਨ ਟਨ ਦੀ ਖਪਤ ਦੇ ਮੁਕਾਬਲੇ 0.8% ਦੀ ਗਿਰਾਵਟ ਦਰਜ ਕੀਤੀ ਗਈ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਹੁਣ 17 ਅਗਸਤ ਨੂੰ ਦੋਹਾਂ ਦੇਸ਼ਾਂ 'ਚ ਹੋਵੇਗਾ ਮੁੱਖ ਸੰਵਾਦ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ
Bank Closed: ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅਗਸਤ 'ਚ ਕਦੋਂ-ਕਦੋਂ ਕੰਮਕਾਜ ਰਹੇਗਾ ਠੱਪ; ਦੇਖ ਲਓ ਲਿਸਟ
Bank Closed: ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅਗਸਤ 'ਚ ਕਦੋਂ-ਕਦੋਂ ਕੰਮਕਾਜ ਰਹੇਗਾ ਠੱਪ; ਦੇਖ ਲਓ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget