ਪੜਚੋਲ ਕਰੋ

ਜੀਡੀਪੀ 'ਚ 23.9 ਫ਼ੀਸਦ ਗਿਰਾਵਟ ਖਤਰੇ ਦੀ ਘੰਟੀ! ਆਰਬੀਆਈ ਦੇ ਸਾਬਕਾ ਗਵਰਨਰ ਦੀ ਚੇਤਾਵਨੀ

ਕੋਰੋਨਾਵਾਇਰਸ ਨੇ ਲੌਕਡਾਊਨ ਦੇ ਆਰਥਿਕਤਾ 'ਤੇ ਅਸਰ ਸਾਹਮਣੇ ਆਉਣ ਲੱਗੇ ਹਨ। ਚਾਲੂ ਵਿੱਤੀ ਵਰ੍ਹੇ ਦੀ ਜੂਨ ਤਿਮਾਹੀ ਦੇ ਕੁੱਲ ਘਰੇਲੂ ਉਤਪਾਦ ਵਿੱਚ 23.9 ਫ਼ੀਸਦ ਗਿਰਾਵਟ ਨੇ ਵੱਡੇ ਫਿਕਰ ਖੜ੍ਹੇ ਕਰ ਦਿੱਤੇ ਹਨ। ਮੋਦੀ ਸਰਕਾਰ ਚਾਹੇ ਇਸ ਸੰਕਟ ਵਿੱਚ ਜਲਦ ਉੱਭਰਣ ਦੇ ਦਾਅਵੇ ਕਰ ਰਹੀ ਹੈ ਪਰ ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦਾ ਅਸਰ ਲੰਮੇ ਸਮੇਂ ਤੱਕ ਰਹੇਗਾ।

ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਲੌਕਡਾਊਨ ਦੇ ਆਰਥਿਕਤਾ 'ਤੇ ਅਸਰ ਸਾਹਮਣੇ ਆਉਣ ਲੱਗੇ ਹਨ। ਚਾਲੂ ਵਿੱਤੀ ਵਰ੍ਹੇ ਦੀ ਜੂਨ ਤਿਮਾਹੀ ਦੇ ਕੁੱਲ ਘਰੇਲੂ ਉਤਪਾਦ ਵਿੱਚ 23.9 ਫ਼ੀਸਦ ਗਿਰਾਵਟ ਨੇ ਵੱਡੇ ਫਿਕਰ ਖੜ੍ਹੇ ਕਰ ਦਿੱਤੇ ਹਨ। ਮੋਦੀ ਸਰਕਾਰ ਚਾਹੇ ਇਸ ਸੰਕਟ ਵਿੱਚ ਜਲਦ ਉੱਭਰਣ ਦੇ ਦਾਅਵੇ ਕਰ ਰਹੀ ਹੈ ਪਰ ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦਾ ਅਸਰ ਲੰਮੇ ਸਮੇਂ ਤੱਕ ਰਹੇਗਾ। ਇਸ ਬਾਰੇ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਫਿਕਰ ਜਾਹਿਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਨੌਕਰਸ਼ਾਹੀ ਨੂੰ ਹੁਣ ਸੁਸਤੀ ਲਾਹ ਕੇ ਕੁਝ ਅਰਥਪੂਰਨ ਕਾਰਵਾਈ ਕਰਨੀ ਹੋਵੇਗੀ, ਨਹੀਂ ਤਾਂ ਭਿਆਨਕ ਸਿੱਟੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਨੂੰ ਵਧੇਰੇ ਸੂਝ-ਬੂਝ ਵਾਲੀ ਤੇ ਸਰਗਰਮ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਇਹ ਮੰਦਭਾਗਾ ਹੈ ਕਿ ਸ਼ੁਰੂਆਤ ’ਚ ਸਰਗਰਮੀ ਇਕਦਮ ਵਧੀ ਸੀ, ਜੋ ਹੁਣ ਮੱਠੀ ਪੈ ਗਈ ਜਾਪਦੀ ਹੈ।’’ ਰਾਜਨ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ, ‘‘ਆਰਥਿਕ ਵਾਧੇ ਵਿੱਚ ਇਨੀ ਵੱਡੀ ਗਿਰਾਵਟ ਸਾਡੇ ਸਾਰਿਆਂ ਲਈ ਚਿਤਾਵਨੀ ਹੈ। ਭਾਰਤ ਵਿੱਚ ਜੀਡੀਪੀ 23.9 ਫ਼ੀਸਦ ਸੁੰਗੜੀ ਹੈ। ਦੂਜੇ ਪਾਸੇ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਮੁਲਕਾਂ ’ਚੋਂ ਇਟਲੀ ਦੀ ਜੀਡੀਪੀ ਵਿਚ 12.4 ਫੀਸਦ ਤੇ ਅਮਰੀਕਾ ਦੀ ਜੀਡੀਪੀ ਵਿੱਚ 9.5 ਫੀਸਦ ਦੀ ਗਿਰਾਵਟ ਆਈ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖ਼ਰਾਬ ਜੀਡੀਪੀ ਅੰਕੜਿਆਂ ਨੂੰ ਦੇਖ ਕੇ ਉਮੀਦ ਕੀਤੀ ਜਾ ਰਹੀ ਹੈ ਕਿ ਅਫਸਰਸ਼ਾਹੀ ਤੰਤਰ ‘ਆਪਣੀ ਆਤਮ-ਸੰਤੁਸ਼ਟੀ ਵਾਲੀ ਸਥਿਤੀ ’ਚੋਂ ਬਾਹਰ ਨਿਕਲੇਗਾ ਤੇ ਕੁਝ ਅਰਥਪੂਰਨ ਕਾਰਵਾਈ ਕਰਨ ’ਤੇ ਧਿਆਨ ਕੇਂਦਰਿਤ ਕਰੇਗਾ।’’

ਟਾਪ ਹੈਡਲਾਈਨ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget