ਪੜਚੋਲ ਕਰੋ

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਾਜ਼ਾ ਅਪਡੇਟ

ਵੀਰਵਾਰ ਨੂੰ ਘਰੇਲੂ ਬਾਜ਼ਾਰ ਵਿੱਚ ਸੋਨਾ ਐਮਸੀਐਕਸ ਵਿੱਚ 0.10 ਪ੍ਰਤੀਸ਼ਤ ਡਿੱਗ ਕੇ 49,255 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦੋਂਕਿ ਚਾਂਦੀ 0.24 ਦੀ ਗਿਰਾਵਟ ਨਾਲ 63,650 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।

ਨਵੀਂ ਦਿੱਲੀ: ਬ੍ਰੈਗਜ਼ਿਟ ਤੇ ਅਮਰੀਕੀ ਆਰਥਿਕਤਾ ਵਿੱਚ ਰਾਹਤ ਪੈਕੇਜ ਬਾਰੇ ਚਿੰਤਾਵਾਂ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਸਪਾਟ ਨਜ਼ਰ ਆ ਰਹੀਆਂ ਹਨ। ਵੀਰਵਾਰ ਨੂੰ ਗਲੋਬਲ ਮਾਰਕੀਟ ਵਿੱਚ ਉਨ੍ਹਾਂ ਵਿਚ ਕੋਈ ਖਾਸ ਹਲਚਲ ਨਜ਼ਰ ਨਹੀਂ ਆਈ। ਅਰਥਵਿਵਸਥਾ ਨੂੰ ਰਾਹਤ ਦੇਣ ਦੇ ਸਵਾਲ 'ਤੇ ਅਮਰੀਕੀ ਸੰਸਦ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਨਾਲ ਹੀ ਬ੍ਰਿਟੇਨ ਵਿੱਚ ਬ੍ਰੈਗਜ਼ਿਟ ਦੀਆਂ ਮੁਸ਼ਕਲਾਂ ਦਾ ਪ੍ਰਭਾਅ ਵੀ ਬਾਜ਼ਾਰ ਵਿੱਚ ਪੈ ਰਹੀਆਂ ਹੈ। ਇਸ ਲਈ ਗਲੋਬਲ ਬਾਜ਼ਾਰ ਵਿਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਸਪਾਟ ਨਜ਼ਰ ਆਈਆਂ। ਵੀਰਵਾਰ ਨੂੰ ਘਰੇਲੂ ਬਾਜ਼ਾਰ ਵਿਚ ਸੋਨਾ ਐਮਸੀਐਕਸ ਵਿੱਚ 0.10 ਪ੍ਰਤੀਸ਼ਤ ਡਿੱਗ ਕੇ 49,255 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦੋਂਕਿ ਚਾਂਦੀ 0.24 ਦੀ ਗਿਰਾਵਟ ਨਾਲ 63,650 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਬੁੱਧਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.6% ਦੀ ਗਿਰਾਵਟ ਦੇ ਨਾਲ 49815 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਰਿਹਾ, ਜਦੋਂਕਿ ਚਾਂਦੀ ਦੀ ਕੀਮਤ 1.2% ਦੀ ਗਿਰਾਵਟ ਦੇ ਨਾਲ 64,404 ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਸੋਨੇ ਦੇ ਪਿਛਲੇ ਕਾਰੋਬਾਰੀ ਸੈਸ਼ਨ ਵਿੱਚ 0.2% ਦੀ ਤੇਜ਼ੀ ਆਈ ਸੀ ਤੇ ਚਾਂਦੀ ਵਿਚ 0.6% ਦੀ ਗਿਰਾਵਟ ਦਰਜ ਕੀਤੀ ਗਈ ਸੀ। Share Market Today: ਲਗਾਤਾਰ ਤੇਜ਼ੀ ਤੋਂ ਬਾਅਦ ਲਾਲ ਨਿਸ਼ਾਨ 'ਤੇ ਖੁੱਲ੍ਹਾ ਬਜ਼ਾਰ, ਬੁੱਧਵਾਰ ਰਚਿਆ ਇਤਿਹਾਸ ਵੀਰਵਾਰ ਨੂੰ ਦਿੱਲੀ ਬਾਜ਼ਾਰ 'ਚ ਸੋਨੇ ਦੀ ਕੀਮਤ 49310 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਬੁੱਧਵਾਰ ਨੂੰ ਦਸ ਗ੍ਰਾਮ ਸੋਨੇ ਦੀ ਕੀਮਤ 49,300 ਰੁਪਏ ਸੀ। ਇਸ ਦੌਰਾਨ ਵਿਸ਼ਵ ਦਾ ਸਭ ਤੋਂ ਵੱਡਾ ਸੋਨਾ ਈਟੀਐਫ ਐਸਪੀਡੀਆਰ ਗੋਲਡ ਟਰੱਸਟ ਦੀ ਹੌਡਿੰਗ 1179.78 ਟਨ ਹੋ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget