ਪੜਚੋਲ ਕਰੋ

ਇਨ੍ਹਾਂ ਬੈਂਕਾਂ 'ਚ ਕਰਵਾਓ FD, ਜਾਣੋ ਕਿਹੜਾ ਬੈਂਕ ਦੇ ਰਿਹਾ ਹੈ ਸਭ ਤੋਂ ਵੱਧ ਵਿਆਜ?

ਜੇਕਰ ਤੁਸੀਂ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ FD ਰੇਟ ਬਾਰੇ ਜਾਣਕਾਰੀ ਜ਼ਰੂਰੀ ਲੈ ਲੈਣੀ ਚਾਹੀਦੀ ਹੈ, ਤਾਂ ਕਿ ਤੁਹਾਨੂੰ ਨਿਵੇਸ਼ 'ਤੇ ਸੁਰੱਖਿਅਤ ਅਤੇ ਸ਼ਾਨਦਾਰ ਰਿਟਰਨ ਮਿਲ ਸਕੇ।

Bank FD Rates 2025: ਭਾਰਤੀ ਨਿਵੇਸ਼ਕ ਇੱਕ ਸੁਰੱਖਿਅਤ ਨਿਵੇਸ਼ ਵਿਕਲਪ ਦੇ ਤੌਰ 'ਤੇ ਫਿਕਸਡ ਡਿਪਾਜ਼ਿਟ (FD) ਨੂੰ ਤਰਜੀਹ ਦਿੰਦੇ ਹਨ। ਸਾਲਾਂ ਤੋਂ, ਭਾਰਤੀਆਂ ਨੇ ਫਿਕਸਡ ਡਿਪਾਜ਼ਿਟ (FD) 'ਤੇ ਆਪਣਾ ਭਰੋਸਾ ਜਤਾਇਆ ਹੈ। FD ਸੁਰੱਖਿਅਤ ਨਿਵੇਸ਼ਾਂ ਲਈ ਇੱਕ ਵਧੀਆ ਆਪਸ਼ਨ ਹੈ, ਜੋ ਗਾਹਕਾਂ ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਦੇ ਬਾਵਜੂਦ ਇੱਕ ਫਿਕਸ ਰਿਟਰਨ ਦੀ ਪੇਸ਼ਕਸ਼ ਕਰਦਾ ਹੈ। ਜੇਕਰ ਤੁਸੀਂ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਨੂੰ ਕਿਹੜਾ ਬੈਂਕ ਵਧੀਆ ਵਿਆਜ ਦੇ ਰਿਹਾ ਹੈ। 

1. SBI ਬੈਂਕ

ਆਮ ਗਾਹਕਾਂ ਲਈ 3 ਤੋਂ 7.70 ਪ੍ਰਤੀਸ਼ਤ ਅਤੇ ਸੀਨੀਅਰ ਨਾਗਰਿਕਾਂ ਲਈ 3.50 ਤੋਂ 7.60 ਪ੍ਰਤੀਸ਼ਤ ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕਰਦਾ ਹੈ।

2. HDFC ਬੈਂਕ

ਆਮ ਗਾਹਕ - 3 ਤੋਂ 7.25 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 3.50 ਤੋਂ 7.75 ਪ੍ਰਤੀਸ਼ਤ

3. ICICI ਬੈਂਕ

ਆਮ ਗਾਹਕ - 3 ਤੋਂ 7.10 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 3.50 ਤੋਂ 7.60 ਪ੍ਰਤੀਸ਼ਤ

4. IDBI ਬੈਂਕ

ਆਮ ਗਾਹਕ - 3 ਤੋਂ 6.75 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 3.50 ਤੋਂ 7.25 ਪ੍ਰਤੀਸ਼ਤ

5. KOTAK MAHINDRA BANK

ਆਮ ਗਾਹਕ - 2.75 ਤੋਂ 7.20 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 3.25 ਤੋਂ 7.70 ਪ੍ਰਤੀਸ਼ਤ

6. PUNJAB NATIONAL BANK

ਆਮ ਗਾਹਕ - 3.50 ਤੋਂ 7.25 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 4 ਤੋਂ 7.75 ਪ੍ਰਤੀਸ਼ਤ

7. CANARA BANK

ਆਮ ਗਾਹਕ - 4 ਤੋਂ 7.25 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 4 ਤੋਂ 7.75 ਪ੍ਰਤੀਸ਼ਤ

8. AXIS BANK

ਆਮ ਗਾਹਕ - 3.50 ਤੋਂ 7.10 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 3.50 ਤੋਂ 7.85 ਪ੍ਰਤੀਸ਼ਤ

9. BANK OF BARODA 

ਆਮ ਗਾਹਕ - 3 ਤੋਂ 7.05 ਪ੍ਰਤੀਸ਼ਤ
ਬਜ਼ੁਰਗ ਨਾਗਰਿਕ - 3.55 ਤੋਂ 7.55 ਪ੍ਰਤੀਸ਼ਤ

ਬੈਂਕ ਐਫਡੀ 'ਤੇ ਵਿਆਜ ਦਿਨ ਅਤੇ ਸਾਲ ਦੋਹਾਂ ਦੇ ਹੈ, ਇਸ ਲਈ ਨਿਵੇਸ਼ ਕਰਨ ਤੋਂ ਪਹਿਲਾਂ ਨਿਵੇਸ਼ ਦੀ ਰਕਮ ਅਤੇ ਪਰਿਪੱਕਤਾ ਮਿਤੀ ਜਾਣਨਾ ਮਹੱਤਵਪੂਰਨ ਹੈ। ਭਾਰਤੀ ਨਿਵੇਸ਼ਕ ਐਫਡੀ ਅਤੇ ਡਾਕਘਰ ਸਕੀਮਾਂ ਦੋਵਾਂ ਵਿੱਚ ਨਿਵੇਸ਼ ਕਰਦੇ ਹਨ। ਦੋਵੇਂ ਆਪਣੇ ਸੁਰੱਖਿਅਤ ਰਿਟਰਨ ਲਈ ਜਾਣੇ ਜਾਂਦੇ ਹਨ। ਐਫਡੀ ਵਿੱਚ ਨਿਵੇਸ਼ ਤੁਹਾਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਂਦਾ ਹੈ ਅਤੇ ਤੁਹਾਨੂੰ ਇੱਕ ਸੁਰੱਖਿਅਤ ਰਿਟਰਨ ਪ੍ਰਦਾਨ ਕਰਦਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget