ਪੜਚੋਲ ਕਰੋ

FD Interest Rates: PNB ਨੇ ਆਪਣੇ ਗਾਹਕਾਂ ਨੂੰ ਦਿੱਤਾ ਤੋਹਫਾ, FD ਵਿਆਜ ਦਰਾਂ ਵਧੀਆਂ

ਆਰਬੀਆਈ ਦੇ ਰੈਪੋ ਦਰ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ, ਪੀਐਨਬੀ ਨੇ ਜੁਲਾਈ ਮਹੀਨੇ ਵਿੱਚ ਦੂਜੀ ਵਾਰ ਐਫਡੀ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ 4 ਜੁਲਾਈ ਨੂੰ FD ਦੀਆਂ ਵਿਆਜ ਦਰਾਂ ਵਧਾਈਆਂ ਗਈਆਂ ਸਨ।

PNB FD Rates Hike: ਹੁਣ ਤੱਕ ਕਈ ਬੈਂਕਾਂ ਨੇ FD (Fixed Deposits) ਦੀਆਂ ਵਿਆਜ ਦਰਾਂ ਵਧਾ ਦਿੱਤੀਆਂ ਹਨ। ਜੇਕਰ ਤੁਹਾਡੀ ਵੀ ਫਿਕਸਡ ਡਿਪਾਜ਼ਿਟ ਕਰਨ ਦੀ ਯੋਜਨਾ ਹੈ, ਦੱਸ ਦੇਈਏ ਕਿ ਬੈਂਕ ਨੇ 2 ਕਰੋੜ ਰੁਪਏ ਤੋਂ ਘੱਟ ਦੀ FD 'ਤੇ ਵਿਆਜ ਦਰਾਂ ਨੂੰ ਸੋਧਿਆ ਹੈ। ਬੈਂਕ ਦੀਆਂ ਨਵੀਆਂ ਦਰਾਂ 20 ਤੋਂ 22 ਜੁਲਾਈ ਤੱਕ ਲਾਗੂ ਹੋ ਗਈਆਂ ਹਨ। ਬੈਂਕ ਵੱਲੋਂ ਗਾਹਕਾਂ ਨੂੰ 6 ਮਹੀਨੇ ਤੋਂ 10 ਸਾਲ ਤੱਕ ਦੀ FD ਦੀ ਸਹੂਲਤ ਦਿੱਤੀ ਗਈ ਹੈ। ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਗਾਹਕਾਂ ਨੂੰ ਲਾਭ ਦੇਣ ਲਈ ਕਦਮ ਚੁੱਕੇ ਹਨ। PNB (Punjab National Bank) ਨੇ ਆਪਣੇ ਗਾਹਕਾਂ ਲਈ ਫਿਕਸਡ ਡਿਪਾਜ਼ਿਟ (FD) ਦੀਆਂ ਦਰਾਂ ਵਧਾ ਦਿੱਤੀਆਂ ਹਨ।

2 ਕਰੋੜ ਰੁਪਏ ਤੋਂ ਘੱਟ ਲਈ FD ਵਿਆਜ ਦਰਾਂ ਵਧੀਆਂ 

PNB ਬੈਂਕ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, 2 ਕਰੋੜ ਰੁਪਏ ਤੋਂ ਘੱਟ ਦੇ ਫਿਕਸਡ ਡਿਪਾਜ਼ਿਟ ਲਈ ਵਿਆਜ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 20 ਜੁਲਾਈ 2022 ਤੋਂ ਲਾਗੂ ਹੋਣਗੀਆਂ। ਦੱਸ ਦੇਈਏ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ.) ਦੇ ਰੈਪੋ ਦਰ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ, ਪੀਐਨਬੀ ਨੇ ਜੁਲਾਈ ਮਹੀਨੇ ਵਿੱਚ ਦੂਜੀ ਵਾਰ ਐਫਡੀ ਦੀਆਂ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ 4 ਜੁਲਾਈ ਨੂੰ FD ਦੀਆਂ ਵਿਆਜ ਦਰਾਂ ਵਧਾਈਆਂ ਗਈਆਂ ਸਨ।

ਇੱਥੇ ਹਨ ਨਵੀਆਂ ਦਰਾਂ 

7 ਤੋਂ 45 ਦਿਨ: FD ਵਿਆਜ ਦਰ 3 ਫ਼ੀਸਦੀ

46 ਤੋਂ 90 ਦਿਨ: FD 'ਤੇ ਵਿਆਜ ਦਰ 3.25 ਫ਼ੀਸਦੀ ਹੈ

1 ਸਾਲ: 5.30 ਫ਼ੀਸਦੀ ਦੀ FD ਵਿਆਜ ਦਰ

2 ਸਾਲ: FD 'ਤੇ ਵਿਆਜ 15 ਆਧਾਰ ਅੰਕ (bps) ਵਧ ਕੇ 5.45 ਫੀਸਦੀ ਹੋ ਗਿਆ

3 ਸਾਲ: 5.50 ਫ਼ੀਸਦੀ ਦੀ FD ਵਿਆਜ ਦਰ

5 ਸਾਲ: 5.75 ਫ਼ੀਸਦੀ ਦੀ ਦਰ 'ਤੇ ਵਿਆਜ, 25 bps ਦਾ ਵਾਧਾ

10 ਸਾਲ: ਵਿਆਜ ਦਰ 5.60 ਫੀਸਦੀ ਰਹੇਗੀ।

ਟਾਪ ਹੈਡਲਾਈਨ

RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
PM Kisan 24th Installment: ਪੀਐਮ ਕਿਸਾਨ ਦੀ 24ਵੀਂ ਕਿਸ਼ਤ ਨੂੰ ਲੈ ਵੱਡਾ ਅਪਡੇਟ, ਕਿਸਾਨਾਂ ਦੇ ਬੈਂਕ ਖਾਤਿਆਂ 'ਚ ₹2,000 ਦੀ ਰਕਮ ਇਸ ਦਿਨ ਜਮ੍ਹਾ ਹੋਏਗੀ; ਜਾਣੋ ਇਸ ਯੋਜਨਾ ਲਈ ਕੌਣ ਯੋਗ ?
ਪੀਐਮ ਕਿਸਾਨ ਦੀ 24ਵੀਂ ਕਿਸ਼ਤ ਨੂੰ ਲੈ ਵੱਡਾ ਅਪਡੇਟ, ਕਿਸਾਨਾਂ ਦੇ ਬੈਂਕ ਖਾਤਿਆਂ 'ਚ ₹2,000 ਦੀ ਰਕਮ ਇਸ ਦਿਨ ਜਮ੍ਹਾ ਹੋਏਗੀ; ਜਾਣੋ ਇਸ ਯੋਜਨਾ ਲਈ ਕੌਣ ਯੋਗ ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget