ਪੜਚੋਲ ਕਰੋ

Flight Rules: DGCA ਨੇ ਦਿਵਯਾਂਗਾਂ ਦੇ ਹੱਕ 'ਚ ਲਿਆ ਇਹ ਵੱਡਾ ਫੈਸਲਾ! ਹੁਣ ਏਅਰਲਾਈਨਜ਼ ਜਹਾਜ਼ ਵਿੱਚ ਚੜ੍ਹਨ ਤੋਂ ਨਹੀਂ ਰੋਕ ਸਕਣਗੀਆਂ

DGCA New Rules For Handicapped: ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਅਪਾਹਜ ਯਾਤਰੀਆਂ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ। ਹੁਣ ਏਅਰਲਾਈਨਾਂ ਅਪਾਹਜ ਯਾਤਰੀਆਂ ਨੂੰ ਫਲਾਈਟ 'ਚ ਸਵਾਰ ਹੋਣ ਤੋਂ ਨਹੀਂ ਰੋਕ ਸਕਣਗੀਆਂ

DGCA New Rules For Handicapped: ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਅਪਾਹਜ ਯਾਤਰੀਆਂ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ। ਹੁਣ ਏਅਰਲਾਈਨਾਂ ਅਪਾਹਜ ਯਾਤਰੀਆਂ ਨੂੰ ਫਲਾਈਟ 'ਚ ਸਵਾਰ ਹੋਣ ਤੋਂ ਨਹੀਂ ਰੋਕ ਸਕਣਗੀਆਂ। ਜੇਕਰ ਉਹ ਅਜਿਹਾ ਕਰਦੀ ਹੈ ਤਾਂ ਉਸ ਲਈ ਏਅਰਪੋਰਟ 'ਤੇ ਮੌਜੂਦ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੋ ਗਈ ਹੈ। ਡਾਕਟਰ ਦੀ ਮਨਜ਼ੂਰੀ ਤੋਂ ਬਾਅਦ ਹੀ ਯਾਤਰੀ ਨੂੰ ਫਲਾਈਟ 'ਚ ਸਵਾਰ ਹੋਣ ਤੋਂ ਰੋਕਿਆ ਜਾ ਸਕਦਾ ਹੈ।

ਸ਼ੁੱਕਰਵਾਰ ਨੂੰ ਇਹ ਫੈਸਲਾ ਲੈਂਦੇ ਹੋਏ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ ਹੁਣ ਏਅਰਲਾਈਨਜ਼ ਕੰਪਨੀਆਂ ਬਿਨਾਂ ਕਿਸੇ ਕਾਰਨ ਦੇ ਅਪਾਹਜ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਨਹੀਂ ਸਕਣਗੀਆਂ। ਅਜਿਹਾ ਕਰਨ ਲਈ ਉਹਨਾਂ ਕੋਲ ਇੱਕ ਜਾਇਜ਼ ਕਾਰਨ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਜਿਹਾ ਫੈਸਲਾ ਲੈਂਦੇ ਹੋਏ ਉਨ੍ਹਾਂ ਨੂੰ ਇਸ ਬਾਰੇ ਯਾਤਰੀ ਨੂੰ ਜਾਣਕਾਰੀ ਦੇਣੀ ਹੋਵੇਗੀ।

ਅਪਾਹਜ ਲੋਕਾਂ ਲਈ ਬੋਰਡਿੰਗ ਨਿਯਮਾਂ ਵਿੱਚ ਕੀਤਾ ਗਿਆ ਬਦਲਾਅ 
ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਨੇ ਅਪਾਹਜਾਂ ਦੇ ਅਧਿਕਾਰਾਂ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਹੁਣ ਅਪਾਹਜਾਂ ਨੂੰ ਫਲਾਈਟ ਵਿੱਚ ਸਵਾਰ ਹੋਣ ਤੋਂ ਨਹੀਂ ਰੋਕਿਆ ਜਾਵੇਗਾ। ਅਜਿਹਾ ਕਰਨ ਲਈ ਏਅਰਲਾਈਨਾਂ ਕੋਲ ਕੁਝ ਜਾਇਜ਼ ਕਾਰਨ ਹੋਣੇ ਚਾਹੀਦੇ ਹਨ। ਹੁਣ ਏਅਰਲਾਈਨਜ਼ ਕੰਪਨੀਆਂ ਯਾਤਰੀਆਂ ਦੀ ਘੱਟ ਸਪੀਡ ਕਾਰਨ ਫਲਾਈਟ 'ਚ ਸਵਾਰ ਹੋਣ ਤੋਂ ਇਨਕਾਰ ਨਹੀਂ ਕਰ ਸਕਦੀਆਂ ਹਨ।

ਡਾਕਟਰ ਦੀ ਲੈਣੀ ਪਵੇਗੀ ਸਲਾਹ 
ਡੀਜੀਸੀਏ ਨੇ ਆਪਣੇ ਨਵੇਂ ਦਿਸ਼ਾ-ਨਿਰਦੇਸ਼ਾਂ 'ਚ ਕਿਹਾ ਕਿ ਜੇਕਰ ਮਾਮਲਾ ਕਿਸੇ ਯਾਤਰੀ ਦੀ ਸਿਹਤ ਨਾਲ ਜੁੜਿਆ ਹੈ ਤਾਂ ਏਅਰਲਾਈਨਜ਼ ਉਸ ਦੀ ਸਿਹਤ ਨੂੰ ਦੇਖਦੇ ਹੋਏ ਉਸ ਨੂੰ ਫਲਾਈਟ 'ਚ ਸਵਾਰ ਹੋਣ ਤੋਂ ਰੋਕ ਸਕਦੀ ਹੈ ਪਰ ਏਅਰਲਾਈਨਜ਼ ਨੂੰ ਅਜਿਹਾ ਕਰਨ ਲਈ ਡਾਕਟਰ ਦੀ ਲਿਖਤੀ ਮਨਜ਼ੂਰੀ ਲੈਣੀ ਚਾਹੀਦੀ ਹੈ। ਇਸ ਲਈ ਜੇਕਰ ਅਪਾਹਜ ਵਿਅਕਤੀ ਫਲਾਈਟ ਲਈ ਫਿੱਟ ਨਹੀਂ ਪਾਇਆ ਜਾਂਦਾ ਹੈ, ਤਾਂ ਅਜਿਹੀ ਸਥਿਤੀ ਵਿੱਚ ਏਅਰਲਾਈਨਜ਼ ਫਲਾਈਟ ਨੂੰ ਬੋਰਡਿੰਗ ਤੋਂ ਰੋਕ ਸਕਦੀ ਹੈ। ਇਸ ਦੇ ਨਾਲ ਹੀ ਕੰਪਨੀ ਨੂੰ ਬੋਰਡਿੰਗ ਰੋਕਣ ਤੋਂ ਪਹਿਲਾਂ ਯਾਤਰੀ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਵੀ ਦੇਣੀ ਹੋਵੇਗੀ।

ਟਾਪ ਹੈਡਲਾਈਨ

 Share Market : ਇਸ ਹਫ਼ਤੇ ਸਿਰਫ਼ 4 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਇਹ 3 ਚੀਜ਼ਾਂ ਤੈਅ ਕਰਨਗੀਆਂ ਬਾਜ਼ਾਰ ਦੀ ਚਾਲ

Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?

Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

Embed widget