ਪੜਚੋਲ ਕਰੋ

PAN Card ਦੀ ਮਦਦ ਨਾਲ ਪਤਾ ਕਰੋ ਆਪਣਾ CIBIL ਸਕੋਰ, ਇਸ ਐਪ ਰਾਹੀਂ ਬਣਾਓ ਆਪਣੇ ਕੰਮ ਨੂੰ ਆਸਾਨ

PAN Card: ਕ੍ਰੈਡਿਟ ਸਕੋਰ ਬਹੁਤ ਲਾਭਦਾਇਕ ਚੀਜ਼ ਹੈ। ਕ੍ਰੈਡਿਟ ਸਕੋਰ ਤੋਂ ਬਿਨਾਂ ਤੁਸੀਂ ਕਿਤੇ ਵੀ ਕਰਜ਼ਾ ਨਹੀਂ ਲੈ ਸਕਦੇ। ਪੈਨ ਕਾਰਡ ਦੀ ਮਦਦ ਨਾਲ, ਤੁਸੀਂ Paytm ਰਾਹੀਂ ਆਪਣੇ CIBIL ਸਕੋਰ ਦੀ ਮੁਫ਼ਤ ਜਾਂਚ ਕਰ ਸਕਦੇ ਹੋ।

Check Cibil Score through PAN Card: ਜਦੋਂ ਵੀ ਤੁਸੀਂ ਕਰਜ਼ਾ ਲੈਣ ਲਈ ਬੈਂਕ ਜਾਂਦੇ ਹੋ, ਤਾਂ ਤੁਸੀਂ ਇੱਕ ਚੀਜ਼ ਦਾ ਨਾਂ ਜ਼ਰੂਰ ਸੁਣਿਆ ਹੋਵੇਗਾ। ਇਹ ਹੈ ਕ੍ਰੈਡਿਟ ਸਕੋਰ। ਬੈਂਕ ਵਾਲੇ ਅਕਸਰ ਤੁਹਾਡੇ ਸਾਹਮਣੇ ਇਹ ਨਾਂ ਲੈਂਦੇ ਹਨ ਪਰ, ਕੀ ਤੁਸੀਂ ਜਾਣਦੇ ਹੋ ਕਿ ਕ੍ਰੈਡਿਟ ਸਕੋਰ ਕੀ ਹੁੰਦਾ ਹੈ? ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਨਹੀਂ ਹੈ। ਕ੍ਰੈਡਿਟ ਸਕੋਰ ਇੱਕ ਬਹੁਤ ਲਾਭਦਾਇਕ ਚੀਜ਼ ਹੈ। ਤੁਹਾਨੂੰ ਇਸ ਬਾਰੇ ਸੁਚੇਤ ਹੋਣਾ ਚਾਹੀਦਾ ਹੈ।

ਦੱਸ ਦਈਏ ਕਿ ਕ੍ਰੈਡਿਟ ਸਕੋਰ ਤੋਂ ਬਗੈਰ ਤੁਸੀਂ ਕਿਤੇ ਵੀ ਕਰਜ਼ਾ ਨਹੀਂ ਲੈ ਸਕਦੇ। ਪੈਨ ਕਾਰਡ ਦੀ ਮਦਦ ਨਾਲ, ਤੁਸੀਂ Paytm ਰਾਹੀਂ ਆਪਣੇ CIBIL ਸਕੋਰ ਦੀ ਮੁਫ਼ਤ ਜਾਂਚ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਕਿ ਕਿਵੇਂ ਕ੍ਰੈਡਿਟ ਰਿਪੋਰਟ (CIBIL ਸਕੋਰ) ਦਾ ਪਤਾ ਲਗਾਇਆ ਜਾ ਸਕਦਾ ਹੈ।

ਪੇਟੀਐਮ ਐਪ 'ਤੇ ਆਪਣੇ ਕ੍ਰੈਡਿਟ ਸਕੋਰ ਦੀ ਜਾਂਚ ਕਰਨ ਦਾ ਤਰੀਕਾ-

  • ਸਭ ਤੋਂ ਪਹਿਲਾਂ, ਤੁਸੀਂ ਪੇਟੀਐਮ ਐਪ (Paytm) ਖੋਲ੍ਹੋ ਤੇ ਇਸ ਵਿੱਚ ਲੌਗਇਨ ਕਰੋ।
  • ਇਸ ਤੋਂ ਬਾਅਦ ਤੁਸੀਂ ਹੋਮ ਸਕ੍ਰੀਨ 'ਤੇ ਸ਼ੋਅ ਆਈਕਨ 'ਤੇ ਕਲਿੱਕ ਕਰੋ।
  • ਇਸ ਤੋਂ ਬਾਅਦ ਤੁਸੀਂ 'ਫ੍ਰੀ ਕ੍ਰੈਡਿਟ ਸਕੋਰ' ਦਾ ਵਿਕਲਪ ਚੁਣੋ।
  • ਇਸ ਤੋਂ ਬਾਅਦ ਆਪਣਾ ਪੈਨ ਨੰਬਰ, ਆਧਾਰ ਨੰਬਰ ਤੇ ਡੀਓਬੀ ਦਰਜ ਕਰੋ।
  • ਇਸ ਤੋਂ ਬਾਅਦ ਤੁਸੀਂ Submit ਆਪਸ਼ਨ 'ਤੇ ਕਲਿੱਕ ਕਰੋ।

ਨਵੇਂ ਉਪਭੋਗਤਾ ਇਸ ਤਰ੍ਹਾਂ ਕ੍ਰੈਡਿਟ ਸਕੋਰ ਦੀ ਜਾਂਚ ਕਰਦੇ ਹਨ-

ਜੇਕਰ ਤੁਸੀਂ ਨਵੇਂ ਉਪਭੋਗਤਾ ਹੋ ਤਾਂ ਆਪਣਾ ਨਾਮ ਤੇ ਮੋਬਾਈਲ ਨੰਬਰ ਦਰਜ ਕਰੋ। ਇਸ ਤੋਂ ਬਾਅਦ ਤੁਹਾਡੀ ਪ੍ਰੋਫਾਈਲ ਵੈਰੀਫਿਕੇਸ਼ਨ (Profile Verification) ਹੋ ਜਾਵੇਗੀ। ਇਸ ਤੋਂ ਬਾਅਦ ਤੁਹਾਡੇ ਰਜਿਸਟਰਡ ਨੰਬਰ 'ਤੇ ਵਨ ਟਾਈਮ ਪਾਸਵਰਡ ਆਵੇਗਾ। ਇਸ ਤੋਂ ਬਾਅਦ ਤੁਸੀਂ ਆਪਣਾ ਕ੍ਰੈਡਿਟ ਸਕੋਰ ਚੈੱਕ ਕਰ ਸਕੋਗੇ। ਤੁਹਾਨੂੰ ਦੱਸ ਦੇਈਏ ਕਿ ਬੈਂਕ ਤੋਂ ਲੋਨ ਲੈਣ ਲਈ ਚੰਗਾ ਕ੍ਰੈਡਿਟ ਸਕੋਰ ਹੋਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: Sonu Sood on Farm Laws Withdrawn: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਕੀ ਬੋਲੇ ਸੋਨੂੰ ਸੂਦ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget