ਪੜਚੋਲ ਕਰੋ

Aadhaar Card ਲਈ ਬਜ਼ੁਰਗਾਂ ਨੂੰ ਬਾਇਓਮੈਟ੍ਰਿਕਸ 'ਚ ਆਵੇ ਦਿੱਕਤ ਤਾਂ ਇੱਥੇ ਬਣਵਾਓ ਆਸਾਨੀ ਨਾਲ, ਸਮੇਂ ਤੇ ਪੈਸੇ ਦੋਵਾਂ ਦੀ ਵੀ ਹੋਵੇਗੀ ਬਚਤ

Aadhaar card Update : ਕਈ ਵਾਰ ਤਾਂ ਬਜ਼ੁਰਗਾਂ ਦਾ ਆਧਾਰ ਕਾਰਡ ਨਾਲ ਸਬੰਧਤ ਕੰਮ ਵੀ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਵਾਪਸ ਜਾਣਾ ਪੈਂਦਾ ਹੈ। ਕਈ ਵਾਰ ਆਧਾਰ ਅਪਡੇਟ ਨਾ ਹੋਣ ਕਾਰਨ ਉਹ ਸਰਕਾਰੀ ਸਕੀਮਾਂ (government schemes) ਦਾ ਲਾਭ ਨਹੀਂ ਲੈ ਪਾਉਂਦੇ।

Aadhaar card Update for Senior Citizens : ਆਧਾਰ ਬਣਾਉਣ ਜਾਂ ਇਸ ਨੂੰ ਅਪਡੇਟ ਕਰਨ ਵਿੱਚ ਬਜ਼ੁਰਗਾਂ ਨੂੰ ਸਭ ਤੋਂ ਵੱਡੀ ਸਮੱਸਿਆ ਬਾਇਓਮੈਟ੍ਰਿਕਸ (Biometrics) ਵਿੱਚ ਆਉਂਦੀ ਹੈ। ਮਸ਼ੀਨ 'ਚ ਵਾਰ-ਵਾਰ ਉਂਗਲਾਂ ਦੀ ਵਰਤੋਂ ਕਰਨ 'ਤੇ ਵੀ ਕੋਈ ਨਿਸ਼ਾਨ ਦਿਖਾਈ ਨਹੀਂ ਦਿੰਦਾ। ਕਈ ਵਾਰ ਤਾਂ ਬਜ਼ੁਰਗਾਂ ਦਾ ਆਧਾਰ ਕਾਰਡ ਨਾਲ ਸਬੰਧਤ ਕੰਮ ਵੀ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਵਾਪਸ ਜਾਣਾ ਪੈਂਦਾ ਹੈ। ਕਈ ਵਾਰ ਆਧਾਰ ਅਪਡੇਟ ਨਾ ਹੋਣ ਕਾਰਨ ਉਹ ਸਰਕਾਰੀ ਸਕੀਮਾਂ (government schemes) ਦਾ ਲਾਭ ਨਹੀਂ ਲੈ ਪਾਉਂਦੇ। ਅਜਿਹੇ ਬਜ਼ੁਰਗਾਂ ਨੂੰ ਆਧਾਰ ਬਣਾਉਣ ਅਤੇ ਅਪਡੇਟ ਕਰਵਾਉਣ ਲਈ ਇਧਰ-ਉਧਰ ਭਟਕਣਾ ਨਹੀਂ ਪਵੇਗਾ।

ਆਧਾਰ ਕਾਰਡ ਅਪਡੇਟ ਕਰਵਾਉਣ ਜਾਂ ਬਣਵਾਉਣ ਲਈ ਜ਼ਿਆਦਾਤਰ ਬਜ਼ੁਰਗ ਆਪਣੇ ਘਰਾਂ ਦੇ ਨੇੜੇ ਡਾਕਖਾਨੇ ਜਾਂ ਬੈਂਕ ਜਾਂਦੇ ਹਨ। ਇੱਥੇ ਰੋਜ਼ਾਨਾ ਸਿਰਫ਼ 10 ਜਾਂ 15 Appointments ਹੀ ਮਿਲਦੀਆਂ ਹਨ। ਇਸ ਲਈ ਉਹ ਸਵੇਰੇ ਪਹਿਲਾਂ ਬੈਂਕ ਜਾਂ ਡਾਕਖਾਨੇ ਜਾ ਕੇ ਨੰਬਰ ਲੈਂਦੇ ਹਨ ਅਤੇ ਨੰਬਰ ਦੇ ਆਧਾਰ 'ਤੇ ਆਧਾਰ ਨਾਲ ਸਬੰਧਤ ਕੰਮ ਲਈ ਦੁਬਾਰਾ ਬੈਂਕ ਜਾਂਦੇ ਹਨ। ਜੇਕਰ ਤੁਹਾਡਾ ਆਧਾਰ ਪਹਿਲਾਂ ਹੀ ਬਣਿਆ ਹੋਇਆ ਹੈ ਅਤੇ ਤੁਸੀਂ ਇਸਨੂੰ ਅਪਡੇਟ ਕਰਨਾ ਚਾਹੁੰਦੇ ਹੋ, ਤਾਂ ਬਾਇਓਮੈਟ੍ਰਿਕਸ ਲਾਜ਼ਮੀ ਹੈ। ਇੱਥੇ ਬਜ਼ੁਰਗਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵਧਦੀ ਉਮਰ ਦੇ ਨਾਲ ਉਂਗਲਾਂ ਦੇ ਨਿਸ਼ਾਨ ਕਮਜ਼ੋਰ ਹੋਣ ਲੱਗਦੇ ਹਨ। ਬਾਇਓਮੀਟ੍ਰਿਕ ਮਸ਼ੀਨ 'ਚ ਉਂਗਲੀ ਪਾਉਣ 'ਤੇ ਵੀ ਪ੍ਰਿੰਟ ਨਹੀਂ ਆਉਂਦੇ। ਉਦਾਹਰਣ ਵਜੋਂ 40 ਤੋਂ 50 ਫੀਸਦੀ ਨੌਜਵਾਨਾਂ ਦੇ ਫਿੰਗਰਪ੍ਰਿੰਟ ਮਸ਼ੀਨ 'ਚ ਆਉਂਦੇ ਹਨ, ਜਦਕਿ ਬਜ਼ੁਰਗਾਂ ਦੇ ਸਿਰਫ 5 ਤੋਂ 10 ਫੀਸਦੀ ਫਿੰਗਰਪ੍ਰਿੰਟ ਮਸ਼ੀਨ 'ਚ ਆਉਂਦੇ ਹਨ। ਕਿਉਂਕਿ ਬੈਂਕਾਂ ਅਤੇ ਡਾਕਘਰਾਂ ਕੋਲ ਹਰੇਕ ਮਸ਼ੀਨ ਹੈ ਜੋ ਲੰਬੇ ਸਮੇਂ ਤੋਂ ਵਰਤੋਂ ਵਿੱਚ ਹੈ। ਇਸ ਕਾਰਨ ਪੰਜ ਤੋਂ 10 ਫੀਸਦੀ ਬਜ਼ੁਰਗ ਆਪਣੇ ਪ੍ਰਿੰਟ ਲੈਣ ਤੋਂ ਅਸਮਰੱਥ ਹਨ ਅਤੇ ਉਨ੍ਹਾਂ ਨੂੰ ਵਾਪਸ ਪਰਤਣਾ ਪੈਂਦਾ ਹੈ।

ਵਧਦੀ ਉਮਰ ਦੇ ਨਾਲ ਫਿੰਗਰ ਪ੍ਰਿੰਟ (Fingerprints) ਕਮਜ਼ੋਰ ਹੋਣ ਲੱਗਦੇ ਹਨ। ਬਾਇਓਮੀਟ੍ਰਿਕ ਮਸ਼ੀਨ (biometric machine) 'ਚ ਫਿੰਗਰ ਲਾਉਣ 'ਤੇ ਵੀ ਪ੍ਰਿੰਟ ਨਹੀਂ ਆਉਂਦੇ। ਉਦਾਹਰਣ ਵਜੋਂ 40 ਤੋਂ 50 ਫੀਸਦੀ ਨੌਜਵਾਨਾਂ ਦੇ ਫਿੰਗਰਪ੍ਰਿੰਟ ਮਸ਼ੀਨ 'ਚ ਆਉਂਦੇ ਹਨ, ਜਦਕਿ ਬਜ਼ੁਰਗਾਂ ਦੇ ਸਿਰਫ਼ 5 ਤੋਂ 10 ਫੀਸਦੀ ਫਿੰਗਰਪ੍ਰਿੰਟ ਮਸ਼ੀਨ 'ਚ ਆਉਂਦੇ ਹਨ। ਕਿਉਂਕਿ ਬੈਂਕਾਂ ਅਤੇ ਡਾਕਘਰਾਂ ਕੋਲ ਹਰੇਕ ਮਸ਼ੀਨ ਹੈ ਜੋ ਲੰਬੇ ਸਮੇਂ ਤੋਂ ਵਰਤੋਂ ਵਿੱਚ ਹੈ। ਇਸ ਕਾਰਨ ਪੰਜ ਤੋਂ 10 ਫੀਸਦੀ ਬਜ਼ੁਰਗ ਆਪਣੇ ਪ੍ਰਿੰਟ ਲੈਣ ਤੋਂ ਅਸਮਰੱਥ ਹਨ ਅਤੇ ਉਨ੍ਹਾਂ ਨੂੰ ਵਾਪਸ ਪਰਤਣਾ ਪੈਂਦਾ ਹੈ।

ਇੱਥੇ ਆਸਾਨੀ ਨਾਲ ਬਣਵਾਇਆ ਜਾ ਸਕਦੈ ਆਧਾਰ ਕਾਰਡ 

NCR ਦੇ ਸਭ ਤੋਂ ਵੱਡੇ ਆਧਾਰ ਸੇਵਾ ਕੇਂਦਰ ਗਾਜ਼ੀਆਬਾਦ ਦੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (Unique Identification Authority of India (UIDAI) ਦੇ ਇੰਚਾਰਜ ਨੀਸ਼ੂ ਸ਼ੁਕਲਾ ਦਾ ਕਹਿਣਾ ਹੈ ਕਿ ਜੇ ਬਜ਼ੁਰਗ ਆਧਾਰ ਨੂੰ ਅਪਡੇਟ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਨਜ਼ਦੀਕੀ ਆਧਾਰ ਸੇਵਾ ਕੇਂਦਰ 'ਤੇ ਜਾਣਾ ਚਾਹੀਦਾ ਹੈ। ਵੱਡੇ ਸ਼ਹਿਰਾਂ ਵਿੱਚ ਆਧਾਰ ਸੇਵਾਵਾਂ ਖੁੱਲ੍ਹ ਗਈਆਂ ਹਨ। ਇੱਥੇ ਵੱਡੀ ਗਿਣਤੀ ਵਿੱਚ ਬਾਇਓਮੈਟ੍ਰਿਕ ਮਸ਼ੀਨਾਂ ਹਨ, ਜੇ ਇੱਕ ਮਸ਼ੀਨ ਵਿੱਚ ਫਿੰਗਰਪ੍ਰਿੰਟ ਨਹੀਂ ਦਿਸਦਾ ਹੈ ਤਾਂ ਉਹ ਦੂਜੀ ਵਿੱਚ ਦਿਖਾਈ ਦੇਵੇਗਾ ਅਤੇ ਜੇ ਦੂਜੀ ਵਿੱਚ ਨਹੀਂ ਤਾਂ ਤੀਜੀ ਵਿੱਚ ਜ਼ਰੂਰ ਦਿਖਾਈ ਦੇਵੇਗਾ। ਦਿੱਲੀ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਆਧਾਰ ਸੇਵਾ ਕੇਂਦਰ ਖੁੱਲ੍ਹੇ ਹੋਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget