ਪੜਚੋਲ ਕਰੋ

Foreign Exchange Reserves: ਵਿਦੇਸ਼ੀ ਮੁਦਰਾ ਭੰਡਾਰ 8.895 ਅਰਬ ਡਾਲਰ ਵਧ ਕੇ 642.453 ਅਰਬ ਡਾਲਰ ਦੇ ਰਿਕਾਰਡ ਪੱਧਰ 'ਤੇ ਪਹੁੰਚਿਆ

Foreign Exchange Reserves: ਇਹ ਜਾਣਕਾਰੀ ਆਰਬੀਆਈ ਦੇ 3 ਸਤੰਬਰ ਨੂੰ ਸਮਾਪਤ ਹੋਏ ਹਫ਼ਤੇ ਦੇ ਅੰਕੜਿਆਂ ਤੋਂ ਹਾਸਲ ਹੋਈ ਹੈ। ਵਿਦੇਸ਼ੀ ਮੁਦਰਾ ਭੰਡਾਰ ਵਿੱਚ ਇਹ ਵਾਧਾ ਐਫਸੀਏ ਵਿੱਚ ਵਾਧੇ ਦੇ ਕਾਰਨ ਵੇਖਿਆ ਗਿਆ ਹੈ।

Foreign Exchange Reserves: ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਆਪਣੇ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। 3 ਸਤੰਬਰ ਨੂੰ ਖ਼ਤਮ ਹੋਏ ਹਫਤੇ ਵਿੱਚ ਇਹ ਲਗਪਗ 654 ਅਰਬ ਰੁਪਏ (8.895 ਅਰਬ ਡਾਲਰ) ਤੋਂ ਵਧ ਕੇ ਲਗਪਗ 4,72.37 ਖਰਬ ਰੁਪਏ (642.453 ਅਰਬ ਡਾਲਰ) ਦੇ ਰਿਕਾਰਡ ਪੱਧਰ ਤੱਕ ਪਹੁੰਚ ਗਿਆ। ਇਹ ਜਾਣਕਾਰੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਅੰਕੜਿਆਂ ਤੋਂ ਹਾਸਲ ਹੋਈ ਹੈ। ਇਸ ਤੋਂ ਪਹਿਲਾਂ 27 ਅਗਸਤ ਨੂੰ ਖ਼ਤਮ ਹੋਏ ਹਫ਼ਤੇ ਵਿੱਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਪਗ 12.25 ਅਰਬ ਰੁਪਏ (16.663 ਅਰਬ ਡਾਲਰ) ਤੋਂ ਵਧ ਕੇ ਲਗਪਗ 4,65.83 ਖਰਬ ਰੁਪਏ (633.558 ਅਰਬ ਡਾਲਰ) ਹੋ ਗਿਆ ਸੀ।

ਆਰਬੀਆਈ ਨੇ ਸ਼ੁੱਕਰਵਾਰ ਨੂੰ ਆਪਣੇ ਹਫਤਾਵਾਰੀ ਅੰਕੜੇ ਜਾਰੀ ਕੀਤੇ। ਇਨ੍ਹਾਂ ਅੰਕੜਿਆਂ ਦੇ ਮੁਤਾਬਕ, ਵਿਦੇਸ਼ੀ ਮੁਦਰਾ ਸੰਪਤੀਆਂ (ਐਫਸੀਏ) ਵਿੱਚ ਵਾਧੇ ਕਾਰਨ ਇਹ ਵਾਧਾ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਦੇਖਿਆ ਗਿਆ। ਦੱਸ ਦੇਈਏ ਕਿ ਐਫਸੀਏ ਕੁੱਲ ਮੁਦਰਾ ਭੰਡਾਰ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਐਫਸੀਏ ਵਿੱਚ ਲਗਪਗ 6,03 ਅਰਬ ਰੁਪਏ ਦਾ ਵਾਧਾ

ਆਰਬੀਆਈ ਦੇ ਅੰਕੜਿਆਂ ਮੁਤਾਬਕ, ਪਿਛਲੇ ਹਫ਼ਤੇ ਐਫਸੀਏ ਲਗਪਗ 6,03 ਅਰਬ ਰੁਪਏ (8.213 ਅਰਬ ਡਾਲਰ ਵਧ ਕੇ) ਲਗਪਗ 4,26.31 ਖਰਬ ਰੁਪਏ (579.813 ਅਰਬ ਡਾਲਰ) ਤੱਕ ਪਹੁੰਚ ਗਿਆ ਹੈ। ਦੱਸ ਦੇਈਏ ਕਿ ਐਫਸੀਏ ਨੂੰ ਡਾਲਰ ਦੇ ਮੁਤਾਬਕ ਹੀ ਰਿਕਾਰਡ ਵਿੱਚ ਦਰਜ ਕੀਤਾ ਜਾਂਦਾ ਹੈ। ਹਾਲਾਂਕਿ, ਇਹ ਡਾਲਰ ਦੇ ਇਲਾਵਾ ਹੋਰ ਵਿਦੇਸ਼ੀ ਮੁਦਰਾ ਦੇ ਮੁੱਲ ਵਿੱਚ ਕਮੀ ਜਾਂ ਵਾਧੇ ਦੇ ਅਧਾਰ 'ਤੇ ਨਿਰਧਾਰਤ ਕੀਤਾ ਜਾਂਦਾ ਹੈ, ਜਿਸ ਵਿੱਚ ਯੂਰੋ, ਪੌਂਡ ਅਤੇ ਯੇਨ ਸ਼ਾਮਲ ਹਨ।

ਅੰਕੜਿਆਂ ਮੁਤਾਬਕ, ਪਿਛਲੇ ਹਫ਼ਤੇ ਦੇਸ਼ ਦਾ ਸੋਨਾ ਭੰਡਾਰ ਲਗਪਗ 47 ਅਰਬ 2037 ਲੱਖ ਰੁਪਏ (642 ਮਿਲੀਅਨ ਡਾਲਰ) ਤੋਂ ਵਧ ਕੇ ਲਗਪਗ 280 ਖਰਬ ਰੁਪਏ (38.083 ਬਿਲਿਅਨ ਡਾਲਰ) ਹੋ ਗਿਆ ਹੈ। ਆਈਐਮਐਫ ਦੇ ਨਾਲ ਦੇਸ਼ ਦੇ ਵਿਸ਼ੇਸ਼ ਡਰਾਇੰਗ ਅਧਿਕਾਰ (ਐਸਡੀਆਰ) 2.9 ਕਰੋੜ ਡਾਲਰ ਵਧ ਕੇ 19.437 ਅਰਬ ਡਾਲਰ ਹੋ ਗਿਆ ਹੈ। ਇਸ ਦੇ ਨਾਲ ਹੀ ਆਈਐਮਐਫ ਵਿੱਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 1.1 ਕਰੋੜ ਡਾਲਰ ਵਧ ਕੇ 5.121 ਅਰਬ ਡਾਲਰ ਹੋ ਗਿਆ।

ਇਹ ਵੀ ਪੜ੍ਹੋ: Petrol Diesel Price 11 September: ਦੇਸ਼ 'ਚ 6ਵੇਂ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰਹੀਆਂ ਸਥਿਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget