ਪੜਚੋਲ ਕਰੋ

ਅਮਰੀਕਾ ਦੀਆਂ 100 ਸਭ ਤੋਂ ਅਮੀਰ ਸੈਲਫ ਮੇਡ ਔਰਤਾਂ 'ਚ ਚਾਰ ਭਾਰਤੀ: ਕੁੱਲ ਜਾਇਦਾਦ 36 ਹਜ਼ਾਰ ਕਰੋੜ ਰੁਪਏ

Four Indians in America's 100 richest self-made women: ਭਾਰਤੀ ਮੂਲ ਦੀਆਂ ਚਾਰ ਔਰਤਾਂ ਨੇ ਅਮਰੀਕਾ ਦੀਆਂ 100 ਸਭ ਤੋਂ ਅਮੀਰ ਸੈਲਫ ਮੇਡ ਔਰਤਾਂ ਦੀ ਸੂਚੀ ਵਿੱਚ ਥਾਂ ਬਣਾਈ ਹੈ।

Four Indians in America's 100 richest self-made women: ਭਾਰਤੀ ਮੂਲ ਦੀਆਂ ਚਾਰ ਔਰਤਾਂ ਨੇ ਅਮਰੀਕਾ ਦੀਆਂ 100 ਸਭ ਤੋਂ ਅਮੀਰ ਸੈਲਫ ਮੇਡ ਔਰਤਾਂ ਦੀ ਸੂਚੀ ਵਿੱਚ ਥਾਂ ਬਣਾਈ ਹੈ। ਭਾਰਤੀ ਮੂਲ ਦੀਆਂ ਇਨ੍ਹਾਂ ਚਾਰ ਔਰਤਾਂ ਦੀ ਕੁੱਲ ਸੰਪਤੀ 36,000 ਕਰੋੜ ਰੁਪਏ ਹੈ।

ਪਿਛਲੇ ਸਾਲ ਉਨ੍ਹਾਂ ਦੀ ਜਾਇਦਾਦ ਕਰੀਬ 34 ਹਜ਼ਾਰ ਕਰੋੜ ਰੁਪਏ ਸੀ ਜਿਸ 'ਚ ਕਰੀਬ 6 ਫੀਸਦੀ ਦਾ ਵਾਧਾ ਹੋਇਆ ਹੈ। ਫੋਰਬਸ ਦੀ ਇਸ ਸੂਚੀ ਵਿੱਚ ਅਰਿਸਟਾ ਨੈੱਟਵਰਕ ਦੀ ਸੀਈਓ ਜੈਸ਼੍ਰੀ ਉੱਲਾਲ, ਸਿੰਟੇਲ ਦੀ ਸੀਈਓ ਨੀਰਜਾ ਸੇਠੀ, ਕੋਨਫਲੂਐਂਟ ਦੀ ਸੀਈਓ ਨੇਹਾ ਨਰਖੇੜੇ ਅਤੇ ਪੈਪਸੀਕੋ ਦੀ ਸਾਬਕਾ ਸੀਈਓ ਇੰਦਰਾ ਨੂਯੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਸੂਚੀ 'ਚ ਅਮਰੀਕਾ ਦੀ ਡਾਇਨੇ ਹੈਂਡ੍ਰਿਕਸ ਟਾਪ 'ਤੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 12.3 ਲੱਖ ਕਰੋੜ ਰੁਪਏ ($15 ਬਿਲੀਅਨ) ਹੈ।

ਜੈਸ਼੍ਰੀ ਉੱਲਾਲ: 4 ਲੱਖ ਕਰੋੜ ਰੁਪਏ ਦੀ ਜ਼ੀਰੋ ਰੈਵੇਨਿਊ ਵਾਲੀ ਬਣਾਈ ਕੰਪਨੀ 

2008 ਵਿੱਚ ਉੱਲਾਲ ਨੇ ਅਰਿਸਟਾ ਨੈਟਵਰਕਸ ਜੁਆਇਨ ਕੀਤਾ, ਉਦੋਂ ਰੈਵੇਨਿਊ ਨਹੀਂ ਸੀ ਅਤੇ 50 ਕਰਮਚਾਰੀ ਸਨ। 2014 ਵਿੱਚ ਉਨ੍ਹਾਂ ਨੇ ਕੰਪਨੀ ਦਾ ਆਈਪੀਓ ਲਿਆਂਦਾ, ਜੋ ਇਤਿਹਾਸਕ ਰਿਹਾ। ਅੱਜ ਕੰਪਨੀ ਦੀ ਕੀਮਤ 4 ਲੱਖ ਕਰੋੜ ਰੁਪਏ ਹੈ। ਉੱਲਾਲ ਦਾ ਜਨਮ ਲੰਡਨ ਵਿੱਚ ਹੋਇਆ ਅਤੇ ਪਾਲਣ-ਪੋਸ਼ਣ ਦਿੱਲੀ ਵਿੱਚ ਹੋਇਆ। ਉਨ੍ਹਾਂ ਨੇ ਇੰਜੀਨੀਅਰਿੰਗ ਅਤੇ ਮੈਨੇਜਮੈਂਟ ਦੀ ਪੜ੍ਹਾਈ ਅਮਰੀਕੀ ਯੂਨੀਵਰਸਿਟੀ ਤੋਂ ਕੀਤੀ।

ਇਹ ਵੀ ਪੜ੍ਹੋ: ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਗਏ ਸ਼ਖਸ਼ ਨੇ ਰਕਮ ਦੀ ਥਾਂ ਲਿਖੀ ਅਜਿਹੀ ਗੱਲ, ਡਿਪਾਜ਼ਿਟ ਸਲਿੱਪ ਦੇਖ ਨਿਕਲ ਜਾਵੇਗਾ ਹਾਸਾ

ਨੀਰਜਾ ਸੇਠੀ: ਡੀਯੂ ਦੀ ਵਿਦਿਆਰਥਣ ਨੇ ਅਮਰੀਕਾ ਦੇ ਫਲੈਟ ਵਿੱਚ ਕੰਪਨੀ ਸ਼ੁਰੂ ਕੀਤੀ

ਸਿੰਟੇਲ ਦੀ ਸ਼ੁਰੂਆਤ ਨੀਰਜਾ ਨੇ ਆਪਣੇ ਪਤੀ ਭਰਤ ਦੇਸਾਈ ਨਾਲ ਮਿਲ ਕੇ ਕੀਤੀ ਸੀ। ਸਿਰਫ $2000 ਦੇ ਫਲੈਟ ਤੋਂ ਸ਼ੁਰੂ ਕਰਕੇ, ਇਹ IT ਸਟਾਫਿੰਗ ਕੰਪਨੀ ਜਲਦੀ ਹੀ ਇੱਕ IT ਐਪਲੀਕੇਸ਼ਨ ਸੇਵਾ ਫਰਮ ਬਣ ਗਈ। 2018 ਵਿੱਚ ਫ੍ਰੈਂਚ ਆਈਟੀ ਫਰਮ Atos SE ਨੇ ਇਸ ਨੂੰ 28,000 ਕਰੋੜ ਰੁਪਏ ਵਿੱਚ ਖਰੀਦ ਲਿਆ। ਇਸ ਤੋਂ ਉਨ੍ਹਾਂ ਨੂੰ 4212 ਕਰੋੜ ਰੁਪਏ ਮਿਲੇ ਸੀ। ਨੀਰਜਾ ਡੀਯੂ ਦੀ ਵਿਦਿਆਰਥਣ ਰਹਿ ਚੁੱਕੀ ਹੈ।

ਨੇਹਾ ਨਰਖੇੜੇ: ਲਿੰਕਡਇਨ-ਓਰੇਕਲ ਵਿੱਚ ਕੰਮ ਕੀਤਾ, ਹੁਣ ਖ਼ੁਦ ਦੀ ਕੰਪਨੀ

38 ਸਾਲਾ ਨੇਹਾ ਇੱਕ ਸਾਫਟਵੇਅਰ ਇੰਜੀਨੀਅਰ ਤੋਂ ਉੱਦਮੀ ਬਣੀ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਸਕੂਲੀ ਪੜ੍ਹਾਈ ਪੁਣੇ ਵਿੱਚ ਕੀਤੀ। ਓਰੇਕਲ ਅਤੇ ਲਿੰਕਡਇਨ ਤੋਂ ਐਕਸਪੀਰੀਅੰਸ ਲੈ ਕੇ ਸਾਫਟਵੇਅਰ ਕੰਪਨੀ ਕੋਨਫਲੂਐਂਟ ਸ਼ੁਰੂ ਕੀਤੀ। ਹਾਲ ਹੀ ਵਿੱਚ ਉਨ੍ਹਾਂ ਨੇ $20 ਮਿਲੀਅਨ ਫੰਡਿੰਗ ਨਾਲ ਧੋਖਾਧੜੀ ਦਾ ਪਤਾ ਲਗਾਉਣ ਵਾਲੀ ਕੰਪਨੀ ਔਸਿਲੇਟਰ ਦਾ ਨੀਂਹ ਪੱਥਰ ਰੱਖਿਆ। ਨੇਹਾ ਤਕਨੀਕੀ ਵਿਸ਼ਿਆਂ 'ਤੇ ਕਿਤਾਬਾਂ ਵੀ ਲਿਖਦੀ ਹੈ।

ਇੰਦਰਾ ਨੂਈ: ਮਾਸਟਰਾਂ ਦੀ ਫੀਸ ਇਕੱਠੀ ਕਰਨ ਲਈ ਰਿਸੈਪਸ਼ਨਿਸਟ ਵਜੋਂ ਕੰਮ ਕੀਤਾ

ਉਨ੍ਹਾਂ ਨੇ ਪੈਪਸੀਕੋ ਨਾਲ 24 ਸਾਲ ਬਿਤਾਏ, ਜੋ ਕਿ 50 ਸਭ ਤੋਂ ਵੱਡੀਆਂ ਅਮਰੀਕੀ ਕੰਪਨੀਆਂ ਵਿੱਚੋਂ ਇੱਕ ਹੈ। ਇੰਦਰਾ ਇਸ ਅਹੁਦੇ 'ਤੇ ਬਣੀ ਪਹਿਲੀ ਗੈਰ-ਗੋਰੀ ਅਤੇ ਪਰਵਾਸੀ ਔਰਤ ਹੈ। ਆਈਆਈਐਮ ਕਲਕੱਤਾ ਤੋਂ ਡਿਪਲੋਮਾ ਕਰਨ ਤੋਂ ਬਾਅਦ ਨੌਕਰੀ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਮਾਸਟਰਸ ਯੇਲ ਯੂਨੀਵਰਸਿਟੀ ਤੋਂ ਕੀਤੀ। ਫੀਸ ਇਕੱਠੀ ਕਰਨ ਲਈ ਰਿਸੈਪਸ਼ਨਿਸਟ ਵਜੋਂ ਕੰਮ ਕਰਦੀ ਸੀ। ਉਨ੍ਹਾਂ ਨੇ ਆਟੋਬਾਇਓਗ੍ਰਾਫ਼ੀ ‘ਮਾਈ ਲਾਈਫ ਇਨ ਫੁਲ’ ਵੀ ਲਿਖੀ ਹੈ।

ਇਹ ਵੀ ਪੜ੍ਹੋ: Gangster Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਹਾਲਤ, ਜੇਲ੍ਹ 'ਚੋਂ ਫਰੀਦਕੋਟ ਹਸਪਤਾਲ ਰੈਫਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ
Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...
Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Embed widget