ਪੜਚੋਲ ਕਰੋ

ਕਰਨਾਟਕ 'ਚ ਨਿਵੇਸ਼ ਕਰੇਗੀ ਤਾਇਵਾਨ ਦੀ ਫੌਕਸਕਾਨ ਕੰਪਨੀ, ਕੁੱਲ 16 ਹਜ਼ਾਰ 800 ਰੁਪਏ ਕੀਤੇ ਜਾਣਗੇ ਇਨਵੈਸਟ

Foxconn to invest 16,800 in Karnataka: ਤਾਇਵਾਨ ਦੀ ਇਲੈਕਟ੍ਰੋਨਿਕਸ ਕੰਪਨੀ ਫੌਕਸਕਾਨ (Foxconn) ਨੇ ਕਰਨਾਟਕ ਵਿੱਚ ਇੱਕ ਵੱਡਾ ਨਿਵੇਸ਼ ਕਰਨ ਜਾ ਰਹੀ ਹੈ। ਫੌਕਸਕਾਨ ਨੇ ਕਰਨਾਟਕ ਸਰਕਾਰ ਨਾਲ 8,800 ਕਰੋੜ ਰੁਪਏ ਦੇ ਨਿਵੇਸ਼ ਪੇਸ਼ਕਸ਼ ਰੱਖੀ ਹੈ।

Foxconn to invest 16,800 in Karnataka: ਤਾਇਵਾਨ ਦੀ ਇਲੈਕਟ੍ਰੋਨਿਕਸ ਕੰਪਨੀ ਫੌਕਸਕਾਨ (Foxconn) ਨੇ ਕਰਨਾਟਕ ਵਿੱਚ ਇੱਕ ਵੱਡਾ ਨਿਵੇਸ਼ ਕਰਨ ਜਾ ਰਹੀ ਹੈ। ਇਸ ਦੇ ਤਹਿਤ ਫੌਕਸਕਾਨ (Foxconn) ਨੇ ਕਰਨਾਟਕ ਸਰਕਾਰ ਨਾਲ 8,800 ਕਰੋੜ ਰੁਪਏ ਦੇ ਨਿਵੇਸ਼ ਪੇਸ਼ਕਸ਼ ਰੱਖੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਤੋਂ ਪ੍ਰਾਪਤ ਹੋਈ ਹੈ।


ਫੌਕਸਕਾਨ ਇੰਡਸਟਰੀਅਲ ਇੰਟਰਨੈਟ ਦੇ ਪ੍ਰਸਤਾਵ ਦੇ ਅਨੁਸਾਰ, ਨਿਵੇਸ਼ ਲਈ 100 ਏਕੜ ਜ਼ਮੀਨ ਦੀ ਲੋੜ ਹੋਵੇਗੀ ਤੇ ਇਸ ਦੇ ਆਉਣ ਤੋਂ ਬਾਅਦ 14,000 ਨਵੀਆਂ ਨੌਕਰੀਆਂ ਪੈਦਾ ਹੋਣਗੀਆਂ। ਰਿਪੋਰਟਾਂ ਦੇ ਅਨੁਸਾਰ, ਨਿਵੇਸ਼ ਕਰਨ ਵਾਲੀ ਫੌਕਸਕਾਨ ਦੀ ਸਹਾਇਕ ਕੰਪਨੀ ਦੇ ਡੈਲੀਗੇਟਸ ਨੇ ਤੁਮਕੁਰੂ ਵਿੱਚ ਜਾਪਾਨ ਉਦਯੋਗਿਕ ਟਾਊਨਸ਼ਿਪ ਦਾ ਵੀ ਦੌਰਾ ਕੀਤਾ।

ਇਸ ਸਾਲ ਫੌਕਸਕਾਨ ਅਤੇ ਇਸ ਦੀਆਂ ਸਹਾਇਕ ਕੰਪਨੀਆਂ ਦੁਆਰਾ ਕਰਨਾਟਕ ਨੂੰ ਦਿੱਤਾ ਗਿਆ ਇਹ ਦੂਜਾ ਨਿਵੇਸ਼ ਪ੍ਰਸਤਾਵ ਹੈ। ਇਸ ਸਾਲ ਮਾਰਚ ਵਿੱਚ, ਕੰਪਨੀ ਨੇ ਇੱਕ ਫੋਨ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਬੰਗਲੌਰ ਹਵਾਈ ਅੱਡੇ ਦੇ ਨੇੜੇ ਸੂਚਨਾ ਤਕਨਾਲੋਜੀ ਉਦਯੋਗਿਕ ਖੇਤਰ ਨੂੰ ਚੁਣਿਆ ਹੈ, ਜਿੱਥੇ ਕੰਪਨੀ 8,000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਯੂਨਿਟ ਦੇ ਪ੍ਰਸਤਾਵਿਤ ਨਿਵੇਸ਼ ਨਾਲ ਨਿਰਮਾਣ ਯੂਨਿਟ ਦੇ ਅਪ੍ਰੈਲ 2024 ਤੋਂ ਚਾਲੂ ਹੋਣ ਦੀ ਉਮੀਦ ਹੈ।

Foxconn ਹਾਲ ਹੀ ਵਿੱਚ ਗੁਜਰਾਤ ਵਿੱਚ ਇੱਕ ਸੈਮੀਕੰਡਕਟਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਵੇਦਾਂਤਾ ਨਾਲ ਆਪਣੇ ਸੌਦੇ ਨੂੰ ਰੱਦ ਕਰਨ ਤੋਂ ਬਾਅਦ ਖਬਰਾਂ ਵਿੱਚ ਸੀ। ਉਸ ਸਮੇਂ ਦੀਆਂ ਰਿਪੋਰਟਾਂ ਨੇ ਸੁਝਾਅ ਦਿੱਤਾ ਸੀ ਕਿ ਵੇਦਾਂਤਾ ਚਿਪਸ ਬਣਾਉਣ ਲਈ ਲੋੜੀਂਦੀ ਤਕਨਾਲੋਜੀ ਹਾਸਲ ਕਰਨ ਵਿੱਚ ਅਸਮਰੱਥ ਸੀ, ਜਿਸ ਕਾਰਨ ਸੌਦੇ ਵਿੱਚ ਅਕਸਰ ਦੇਰੀ ਹੁੰਦੀ ਸੀ।


ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਐਮ ਸਿੱਧਰਮਈਆ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਫੌਕਸਕਾਨ ਇੰਡਸਟਰੀਅਲ ਇੰਟਰਨੈਟ ਦੇ ਸੀਈਓ ਬ੍ਰਾਂਡ ਚੇਂਗ ਅਤੇ ਉਨ੍ਹਾਂ ਦੇ ਵਫ਼ਦ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਵਿੱਚ ਦੇਵਨਹੱਲੀ ਵਿਖੇ ITIR ਖੇਤਰ ਵਿੱਚ ਇੱਕ ਹੋਰ ਸਪਲੀਮੈਂਟਰੀ ਪਲਾਂਟ ਬਣਾਉਣ ਦੇ ਪ੍ਰਸਤਾਵ 'ਤੇ ਚਰਚਾ ਕੀਤੀ ਗਈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Gold-Silver Price Crash: ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Gas Cylinder Rate Today: ਗੈਸ ਸਿਲੰਡਰ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਬੁਕਿੰਗ ਲਈ ਕਿੰਨੇ ਦੇਣੇ ਪੈਣਗੇ ਰੁਪਏ? ਜਾਣੋ ਆਮ ਜਨਤਾਂ ਨੂੰ ਮਿਲੀ ਰਾਹਤ ਜਾਂ ਵਧੇ ਰੇਟ...
ਗੈਸ ਸਿਲੰਡਰ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਬੁਕਿੰਗ ਲਈ ਕਿੰਨੇ ਦੇਣੇ ਪੈਣਗੇ ਰੁਪਏ? ਜਾਣੋ ਆਮ ਜਨਤਾਂ ਨੂੰ ਮਿਲੀ ਰਾਹਤ ਜਾਂ ਵਧੇ ਰੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget