ਪੜਚੋਲ ਕਰੋ

IRCTC Phishing Scam : ਧੋਖੇਬਾਜ਼ਾਂ ਨੇ ਬਣਾਇਆ IRCTC ਦਾ ਫੇਕ ਐਪ, ਰੇਲਵੇ ਨੇ ਟਵੀਟ ਲੋਕਾਂ ਨੂੰ ਦਿੱਤਾ ਇਹ ਸਲਾਹ

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਨੇ ਇਕ ਮੰਦਭਾਗੀ ਤੇ ਮੋਬਾਈਲ ਐਪ ਮੁਹਿੰਮ ਬਾਰੇ ਟਵੀਟ ਕਰ ਕੇ ਇੱਕ ਜ਼ਰੂਰੀ ਚਿਤਾਵਨੀ ਜਾਰੀ ਕੀਤੀ ਹੈ। ਧੋਖਾਧੜੀ ਕਰਨ ਵਾਲੇ ਵਿਆਪਕ ਤੌਰ 'ਤੇ ਫਿਸ਼ਿੰਗ ਲਿੰਕ ਪ੍ਰਸਾਰਿਤ ਕਰ ਰਹੇ ਹਨ...

IRCTC Phishing Scam : ਹਾਲ ਹੀ 'ਚ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਨੇ ਇਕ ਮੰਦਭਾਗੀ ਤੇ ਮੋਬਾਈਲ ਐਪ ਮੁਹਿੰਮ ਬਾਰੇ ਟਵੀਟ ਕਰ ਕੇ ਇੱਕ ਜ਼ਰੂਰੀ ਚਿਤਾਵਨੀ ਜਾਰੀ ਕੀਤੀ ਹੈ। ਧੋਖਾਧੜੀ ਕਰਨ ਵਾਲੇ ਵਿਆਪਕ ਤੌਰ 'ਤੇ ਫਿਸ਼ਿੰਗ ਲਿੰਕ ਪ੍ਰਸਾਰਿਤ ਕਰ ਰਹੇ ਹਨ, ਜੋ ਯੂਜ਼ਰਜ਼ ਨੂੰ ਫਰਜ਼ੀ 'IRCTC ਰੇਲ ਕਨੈਕਟ' ਮੋਬਾਈਲ ਐਪ ਡਾਊਨਲੋਡ ਕਰਨ ਲਈ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਨ੍ਹਾਂ ਘੁਟਾਲੇਬਾਜ਼ਾਂ ਦਾ ਉਦੇਸ਼ ਆਮ ਨਾਗਰਿਕਾਂ ਨੂੰ ਧੋਖਾਧੜੀ ਦੀਆਂ ਗਤੀਵਿਧੀਆਂ 'ਚ ਫਸਾਉਣਾ ਹੈ। ਆਈਆਰਸੀਟੀਸੀ, ਜੋ ਆਨਲਾਈਨ ਟਿਕਟਿੰਗ ਤੇ ਰੇਲਵੇ ਨਾਲ ਸਬੰਧਤ ਹੋਰ ਸੇਵਾਵਾਂ ਨੂੰ ਸੰਭਾਲਦਾ ਹੈ, ਨੇ ਜਨਤਾ ਨੂੰ ਸਾਵਧਾਨ ਅਤੇ ਸੁਚੇਤ ਰਹਿਣ ਲਈ ਕਿਹਾ ਹੈ।

IRCTC ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

ਇਕ ਟਵੀਟ ਵਿਚ IRCTC ਨੇ ਲਿਖਿਆ, "ਚੇਤਾਵਨੀ: ਇਹ ਦੱਸਿਆ ਗਿਆ ਹੈ ਕਿ ਇਕ ਖਤਰਨਾਕ ਤੇ ਜਾਅਲੀ ਮੋਬਾਈਲ ਐਪ ਮੁਹਿੰਮ ਪ੍ਰਚਲਿਤ ਹੈ, ਜਿੱਥੇ ਕੁਝ ਧੋਖੇਬਾਜ਼ ਵੱਡੇ ਪੱਧਰ 'ਤੇ ਫਿਸ਼ਿੰਗ ਲਿੰਕ ਭੇਜ ਰਹੇ ਹਨ ਤੇ ਆਮ ਨਾਗਰਿਕਾਂ ਨੂੰ ਧੋਖਾਧੜੀ ਦੀਆਂ ਗਤੀਵਿਧੀਆਂ 'ਚ ਲੁਭਾਉਣ ਲਈ ਨਕਲੀ 'IRCTC ਰੇਲ ਕਨੈਕਟ' ਮੋਬਾਈਲ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰ ਰਹੇ ਹਨ।

IRCTC Phishing Scam : ਧੋਖੇਬਾਜ਼ਾਂ ਨੇ ਬਣਾਇਆ IRCTC ਦਾ ਫੇਕ ਐਪ, ਰੇਲਵੇ ਨੇ ਟਵੀਟ ਲੋਕਾਂ ਨੂੰ ਦਿੱਤਾ ਇਹ ਸਲਾਹ

ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਧੋਖੇਬਾਜ਼ਾਂ ਦਾ ਸ਼ਿਕਾਰ ਨਾ ਹੋਣ ਤੇ ਗੂਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਸਿਰਫ ਆਈਆਰਸੀਟੀਸੀ ਅਧਿਕਾਰਤ ਰੇਲ ਕੁਨੈਕਟ ਮੋਬਾਈਲ ਐਪ ਦੀ ਵਰਤੋਂ ਕਰਨ, ਅਤੇ ਆਈਆਰਸੀਟੀਸੀ ਦੀ ਅਧਿਕਾਰਤ ਵੈੱਬਸਾਈਟ https://irctc.co.in ਅਧਿਕਾਰਤ ਪ੍ਰਕਾਸ਼ਿਤ ਨੰਬਰਾਂ 'ਤੇ IRCTC ਕਸਟਮਰ ਕੇਅਰ ਨੂੰ ਕਾਲ ਕਰਨ। ਸੁਚੇਤ ਰਹੋ! ਸੁਰੱਖਿਅਤ ਰਹੋ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget