ਪੜਚੋਲ ਕਰੋ

Free Aadhaar Updation: 10 ਦਿਨਾਂ ਵਿੱਚ ਪੂਰਾ ਕਰ ਲਓ ਆਧਾਰ ਨਾਲ ਜੁੜਿਆ ਇਹ ਕੰਮ, ਹੁਣ ਹੋਵੇਗਾ ਮੁਫਤ, ਬਾਅਦ 'ਚ ਲੱਗਣਗੇ ਪੈਸੇ

ਜੇ ਤੁਹਾਡੇ ਆਧਾਰ ਕਾਰਡ ਵਿੱਚ ਨਾਮ, ਜਨਮ ਤਰੀਕ, ਪਤਾ ਜਾਂ ਕੋਈ ਹੋਰ ਜਾਣਕਾਰੀ ਗਲਤ ਹੈ, ਤਾਂ ਤੁਸੀਂ ਇੱਕ ਪੈਸਾ ਵੀ ਅਦਾ ਕੀਤੇ ਬਿਨਾਂ ਅਗਲੇ ਦਸ ਦਿਨਾਂ ਵਿੱਚ ਇਸ ਨੂੰ ਠੀਕ ਕਰ ਸਕਦੇ ਹੋ। ਇਸ ਲਈ ਤੁਹਾਨੂੰ ਕਿਤੇ ਵੀ ਨਹੀਂ ਜਾਣਾ ਪਵੇਗਾ।

Free Aadhaar Card Update : ਭਾਰਤ ਵਿੱਚ ਆਧਾਰ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਜੇ ਤੁਹਾਡੇ ਆਧਾਰ ਕਾਰਡ ਵਿੱਚ ਨਾਮ, ਜਨਮ ਤਰੀਕ, ਪਤਾ ਜਾਂ ਕੋਈ ਹੋਰ ਜਾਣਕਾਰੀ ਗਲਤ ਹੈ, ਤਾਂ ਤੁਸੀਂ ਇੱਕ ਪੈਸਾ ਵੀ ਅਦਾ ਕੀਤੇ ਬਿਨਾਂ ਅਗਲੇ ਦਸ ਦਿਨਾਂ ਵਿੱਚ ਇਸ ਨੂੰ ਠੀਕ ਕਰ ਸਕਦੇ ਹੋ। ਇਸ ਲਈ ਤੁਹਾਨੂੰ ਕਿਤੇ ਵੀ ਨਹੀਂ ਜਾਣਾ ਪਵੇਗਾ।
ਅਜੋਕੇ ਸਮੇਂ ਵਿੱਚ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਲੈਣ ਲਈ ਆਧਾਰ ਕਾਰਡ ਜ਼ਰੂਰੀ ਹੈ। ਅਜਿਹੇ 'ਚ ਆਧਾਰ ਜਾਰੀ ਕਰਨ ਵਾਲੀ ਸੰਸਥਾ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਨੂੰ ਸਮੇਂ-ਸਮੇਂ 'ਤੇ ਆਧਾਰ 'ਚ ਦਰਜ ਜਾਣਕਾਰੀ ਨੂੰ ਅਪਡੇਟ ਕਰਨ ਲਈ ਕਹਿੰਦੀ ਰਹਿੰਦੀ ਹੈ। UIDAI ਨੇ ਕਰੋੜਾਂ ਆਧਾਰ ਉਪਭੋਗਤਾਵਾਂ ਵਿੱਚ ਆਧਾਰ ਅਪਡੇਟ ਨੂੰ ਉਤਸ਼ਾਹਿਤ ਕਰਨ ਲਈ ਮੁਫਤ ਆਧਾਰ ਅਪਡੇਟ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ, UIDAI 14 ਜੂਨ ਤੱਕ ਆਧਾਰ ਨੂੰ ਮੁਫਤ ਅਪਡੇਟ ਕਰਨ ਦੀ ਸਹੂਲਤ ਪ੍ਰਦਾਨ ਕਰ ਰਿਹਾ ਸੀ, ਜਿਸ ਨੂੰ ਬਾਅਦ ਵਿੱਚ 3 ਮਹੀਨਿਆਂ ਲਈ 14 ਸਤੰਬਰ, 2023 ਤੱਕ ਵਧਾ ਦਿੱਤਾ ਗਿਆ ਸੀ। ਅਜਿਹੇ 'ਚ ਜੇਕਰ ਤੁਸੀਂ ਵੀ ਬਿਨਾਂ ਕਿਸੇ ਫੀਸ ਦੇ ਆਧਾਰ ਨੂੰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਆਖਰੀ ਮੌਕਾ ਹੈ।

10 ਸਾਲ ਪੁਰਾਣਾ ਆਧਾਰ ਅਪਡੇਟ ਕਰੋ

ਆਧਾਰ ਜਾਰੀ ਕਰਨ ਵਾਲੀ ਸੰਸਥਾ UIDAI ਨੇ ਉਨ੍ਹਾਂ ਸਾਰੇ ਆਧਾਰ ਉਪਭੋਗਤਾਵਾਂ ਨੂੰ ਸੁਚੇਤ ਕੀਤਾ ਹੈ, ਜਿਨ੍ਹਾਂ ਦੇ ਆਧਾਰ ਨੂੰ 10 ਸਾਲ ਤੋਂ ਵੱਧ ਹੋ ਗਏ ਹਨ। ਸੰਸਥਾ ਮੁਤਾਬਕ ਜਿਨ੍ਹਾਂ ਲੋਕਾਂ ਨੇ 10 ਸਾਲ ਤੋਂ ਵੱਧ ਸਮੇਂ ਤੋਂ ਆਧਾਰ ਅਪਡੇਟ ਨਹੀਂ ਕਰਵਾਇਆ ਹੈ, ਉਨ੍ਹਾਂ ਨੂੰ ਇਹ ਕੰਮ ਪੂਰਾ ਕਰਨਾ ਚਾਹੀਦਾ ਹੈ। ਇਸ ਵਿੱਚ ਪਤਾ, ਮੋਬਾਈਲ ਨੰਬਰ ਆਦਿ ਵੇਰਵੇ ਬਿਨਾਂ ਕਿਸੇ ਚਾਰਜ ਦੇ ਬਦਲੇ ਜਾ ਸਕਦੇ ਹਨ।

ਵੇਰਵੇ ਆਨਲਾਈਨ ਕਰੋ ਅਪਡੇਟ

ਮਹੱਤਵਪੂਰਨ ਗੱਲ ਇਹ ਹੈ ਕਿ ਜੇ ਤੁਸੀਂ ਵੀ ਆਧਾਰ ਅਪਡੇਟ ਦੀ ਸੁਵਿਧਾ ਦਾ ਮੁਫਤ ਫਾਇਦਾ ਲੈਣਾ ਚਾਹੁੰਦੇ ਹੋ ਤਾਂ ਇਹ ਕੰਮ ਆਨਲਾਈਨ ਕਰੋ। ਤੁਹਾਨੂੰ ਔਫਲਾਈਨ ਆਧਾਰ ਕੇਂਦਰ 'ਤੇ ਜਾ ਕੇ ਆਧਾਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫੀਸ ਅਦਾ ਕਰਨੀ ਪਵੇਗੀ। ਮੁਫਤ ਸਹੂਲਤ ਦਾ ਲਾਭ ਲੈਣ ਲਈ, ਤੁਸੀਂ MyAadhaar ਪੋਰਟਲ 'ਤੇ ਜਾਓ। ਇਸ ਪੋਰਟਲ ਰਾਹੀਂ ਆਧਾਰ ਨੂੰ ਅਪਡੇਟ ਕਰਨ 'ਤੇ ਤੁਹਾਨੂੰ ਆਧਾਰ ਨੂੰ ਅਪਡੇਟ ਕਰਨ ਦੀ ਸਹੂਲਤ ਮੁਫ਼ਤ ਮਿਲੇਗੀ।

ਜਾਣੋ ਕਿਵੇਂ ਮੁਫ਼ਤ ਵਿੱਚ ਆਧਾਰ ਨੂੰ ਕਰਨਾ ਹੈ ਅਪਡੇਟ -

1. ਇਸ ਲਈ ਤੁਸੀਂ MyAadhaar ਪੋਰਟਲ ਜਾਂ ਆਧਾਰ ਦੀ ਅਧਿਕਾਰਤ ਵੈੱਬਸਾਈਟ https://myaadhaar.uidai.gov.in/ 'ਤੇ ਜਾਓ।
2. ਜੇ ਤੁਸੀਂ ਐਡਰੈੱਸ ਨੂੰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਅਪਡੇਟ ਐਡਰੈੱਸ ਦਾ ਵਿਕਲਪ ਚੁਣੋ।
3. ਇਸ ਤੋਂ ਬਾਅਦ, ਆਪਣਾ ਰਜਿਸਟਰਡ ਮੋਬਾਈਲ ਨੰਬਰ ਦਰਜ ਕਰੋ, OTP ਦਰਜ ਕਰੋ ਅਤੇ ਅੱਗੇ ਵਧੋ।
4. ਇਸ ਤੋਂ ਬਾਅਦ ਤੁਹਾਨੂੰ Update your Documents ਦੇ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ, ਆਧਾਰ ਵਿੱਚ ਦਰਜ ਮੌਜੂਦਾ ਵੇਰਵੇ ਤੁਹਾਡੇ ਸਾਹਮਣੇ ਦਿਖਾਈ ਦੇਣਗੇ।
5. ਇਹਨਾਂ ਵੇਰਵਿਆਂ ਦੀ ਪੁਸ਼ਟੀ ਕਰੋ ਅਤੇ ਅੱਗੇ ਵਧੋ।
6. ਇਸ ਤੋਂ ਬਾਅਦ ਤੁਹਾਨੂੰ ਐਡਰੈੱਸ ਪਰੂਫ ਲਈ ਐਡਰੈੱਸ ਸਰਟੀਫਿਕੇਟ ਅਪਲੋਡ ਕਰਨਾ ਹੋਵੇਗਾ।
7. ਇਸ ਤੋਂ ਬਾਅਦ ਅੰਤ ਵਿੱਚ ਤੁਹਾਡਾ ਆਧਾਰ ਅਪਡੇਟ ਸਵੀਕਾਰ ਕੀਤਾ ਜਾਵੇਗਾ।
8. ਆਧਾਰ ਅੱਪਡੇਟ ਸਵੀਕਾਰ ਹੋਣ ਤੋਂ ਬਾਅਦ, ਤੁਹਾਡੇ ਲਈ 14 ਅੰਕਾਂ ਦਾ ਅੱਪਡੇਟ ਬੇਨਤੀ ਨੰਬਰ (URN) ਤਿਆਰ ਕੀਤਾ ਜਾਵੇਗਾ।
9. ਇਸ ਦੇ ਜ਼ਰੀਏ ਤੁਸੀਂ ਆਧਾਰ ਅਪਡੇਟ ਨੂੰ ਟ੍ਰੈਕ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਦੇ ਟੈਰਿਫ ਦਾ ਖੌਫ, ਖੁੱਲਦੇ ਹੀ ਕ੍ਰੈਸ਼ ਹੋਈ ਸ਼ੇਅਰ ਮਾਰਕੀਟ, ਸੈਂਸੇਕਸ 500 ਅੰਕ ਡਿੱਗਿਆ, ਨਿਫਟੀ ਦਾ ਵੀ ਹਾਲ ਬੇਹਾਲ
ਟਰੰਪ ਦੇ ਟੈਰਿਫ ਦਾ ਖੌਫ, ਖੁੱਲਦੇ ਹੀ ਕ੍ਰੈਸ਼ ਹੋਈ ਸ਼ੇਅਰ ਮਾਰਕੀਟ, ਸੈਂਸੇਕਸ 500 ਅੰਕ ਡਿੱਗਿਆ, ਨਿਫਟੀ ਦਾ ਵੀ ਹਾਲ ਬੇਹਾਲ
Punjab News: ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ ਬਦਲੀ SIT, ਪੰਜਾਬ ਸਰਕਾਰ ਵੱਲੋਂ 5ਵੀਂ SIT ਦਾ ਗਠਨ
Punjab News: ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ ਬਦਲੀ SIT, ਪੰਜਾਬ ਸਰਕਾਰ ਵੱਲੋਂ 5ਵੀਂ SIT ਦਾ ਗਠਨ
Punjab News: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ, ਜਾਣੋ ਕੌਣ ਰਹਿ ਜਾਣਗੇ ਲਾਭ ਤੋਂ ਵਾਂਝੇ? ਕੀ ਟੁੱਟ ਜਾਣਗੀਆਂ ਉਮੀਦਾਂ...
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ, ਜਾਣੋ ਕੌਣ ਰਹਿ ਜਾਣਗੇ ਲਾਭ ਤੋਂ ਵਾਂਝੇ? ਕੀ ਟੁੱਟ ਜਾਣਗੀਆਂ ਉਮੀਦਾਂ...
Punjab News: ਪੰਜਾਬ ਵਾਸੀ ਦਿਓ ਧਿਆਨ, 1 ਅਪ੍ਰੈਲ ਯਾਨੀਕਿ ਅੱਜ ਤੋਂ ਲੱਗੇਗਾ ਭਾਰੀ ਜੁਰਮਾਨਾ, ਪੜ੍ਹੋ ਇਹ ਖ਼ਬਰ...
Punjab News: ਪੰਜਾਬ ਵਾਸੀ ਦਿਓ ਧਿਆਨ, 1 ਅਪ੍ਰੈਲ ਯਾਨੀਕਿ ਅੱਜ ਤੋਂ ਲੱਗੇਗਾ ਭਾਰੀ ਜੁਰਮਾਨਾ, ਪੜ੍ਹੋ ਇਹ ਖ਼ਬਰ...
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਦੇ ਟੈਰਿਫ ਦਾ ਖੌਫ, ਖੁੱਲਦੇ ਹੀ ਕ੍ਰੈਸ਼ ਹੋਈ ਸ਼ੇਅਰ ਮਾਰਕੀਟ, ਸੈਂਸੇਕਸ 500 ਅੰਕ ਡਿੱਗਿਆ, ਨਿਫਟੀ ਦਾ ਵੀ ਹਾਲ ਬੇਹਾਲ
ਟਰੰਪ ਦੇ ਟੈਰਿਫ ਦਾ ਖੌਫ, ਖੁੱਲਦੇ ਹੀ ਕ੍ਰੈਸ਼ ਹੋਈ ਸ਼ੇਅਰ ਮਾਰਕੀਟ, ਸੈਂਸੇਕਸ 500 ਅੰਕ ਡਿੱਗਿਆ, ਨਿਫਟੀ ਦਾ ਵੀ ਹਾਲ ਬੇਹਾਲ
Punjab News: ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ ਬਦਲੀ SIT, ਪੰਜਾਬ ਸਰਕਾਰ ਵੱਲੋਂ 5ਵੀਂ SIT ਦਾ ਗਠਨ
Punjab News: ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ ਬਦਲੀ SIT, ਪੰਜਾਬ ਸਰਕਾਰ ਵੱਲੋਂ 5ਵੀਂ SIT ਦਾ ਗਠਨ
Punjab News: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ, ਜਾਣੋ ਕੌਣ ਰਹਿ ਜਾਣਗੇ ਲਾਭ ਤੋਂ ਵਾਂਝੇ? ਕੀ ਟੁੱਟ ਜਾਣਗੀਆਂ ਉਮੀਦਾਂ...
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਝਟਕਾ, ਜਾਣੋ ਕੌਣ ਰਹਿ ਜਾਣਗੇ ਲਾਭ ਤੋਂ ਵਾਂਝੇ? ਕੀ ਟੁੱਟ ਜਾਣਗੀਆਂ ਉਮੀਦਾਂ...
Punjab News: ਪੰਜਾਬ ਵਾਸੀ ਦਿਓ ਧਿਆਨ, 1 ਅਪ੍ਰੈਲ ਯਾਨੀਕਿ ਅੱਜ ਤੋਂ ਲੱਗੇਗਾ ਭਾਰੀ ਜੁਰਮਾਨਾ, ਪੜ੍ਹੋ ਇਹ ਖ਼ਬਰ...
Punjab News: ਪੰਜਾਬ ਵਾਸੀ ਦਿਓ ਧਿਆਨ, 1 ਅਪ੍ਰੈਲ ਯਾਨੀਕਿ ਅੱਜ ਤੋਂ ਲੱਗੇਗਾ ਭਾਰੀ ਜੁਰਮਾਨਾ, ਪੜ੍ਹੋ ਇਹ ਖ਼ਬਰ...
EPFO ਵੱਲੋਂ ਵੱਡੀ ਖੁਸ਼ਖਬਰੀ! ਆਟੋ ਸੈਟਲਮੈਂਟ ਐਡਵਾਂਸ ਕਲੇਮ ਨੂੰ ਲੈ ਕੇ ਵੱਡਾ ਅਪਡੇਟ, ਹੁਣ 1 ਲੱਖ ਤੋਂ ਵਧਾ ਕੇ ਕੀਤੇ ਇੰਨੇ ਲੱਖ
EPFO ਵੱਲੋਂ ਵੱਡੀ ਖੁਸ਼ਖਬਰੀ! ਆਟੋ ਸੈਟਲਮੈਂਟ ਐਡਵਾਂਸ ਕਲੇਮ ਨੂੰ ਲੈ ਕੇ ਵੱਡਾ ਅਪਡੇਟ, ਹੁਣ 1 ਲੱਖ ਤੋਂ ਵਧਾ ਕੇ ਕੀਤੇ ਇੰਨੇ ਲੱਖ
Wheat Purchase: ਅੱਜ ਤੋਂ ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ,  700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ
Wheat Purchase: ਅੱਜ ਤੋਂ ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ, 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ
ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ 'ਤੇ ਵੱਡੀ ਰਾਹਤ! ਗੈਸ ਸਿਲੰਡਰ 41 ਰੁਪਏ ਸਸਤਾ, ਜਾਣੋ ਪੂਰੀ ਡਿਟੇਲ
ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ 'ਤੇ ਵੱਡੀ ਰਾਹਤ! ਗੈਸ ਸਿਲੰਡਰ 41 ਰੁਪਏ ਸਸਤਾ, ਜਾਣੋ ਪੂਰੀ ਡਿਟੇਲ
Bank Holiday: 1 ਅਪ੍ਰੈਲ ਯਾਨੀਕਿ ਅੱਜ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਇੱਥੇ ਜਾਣੋ
Bank Holiday: 1 ਅਪ੍ਰੈਲ ਯਾਨੀਕਿ ਅੱਜ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਇੱਥੇ ਜਾਣੋ
Embed widget