ਪੜਚੋਲ ਕਰੋ

Free Electric Scheme : ਮੁਫਤ ਬਿਜਲੀ ਲਈ 40 ਲੱਖ ਤੋਂ ਜ਼ਿਆਦਾ ਲੋਕਾਂ ਨੇ ਕੀਤਾ ਅਪਲਾਈ, ਜਾਣੋ ਕਿਵੇਂ ਮਿਲੇਗਾ ਫਾਇਦਾ

Delhi Electricity Subsidy: ਦਿੱਲੀ ਵਿੱਚ 40 ਹਜ਼ਾਰ ਤੋਂ ਵੱਧ ਖਪਤਕਾਰਾਂ ਨੇ ਮੁਫ਼ਤ ਬਿਜਲੀ ਲਈ ਅਪਲਾਈ ਕੀਤਾ ਹੈ। ਆਓ ਜਾਣਦੇ ਹਾਂ ਕਿ ਤੁਸੀਂ ਬਿਜਲੀ ਸਬਸਿਡੀ ਲਈ ਅਰਜ਼ੀ ਕਿਵੇਂ ਦੇ ਸਕਦੇ ਹੋ।

Free Electricity Yojana: ਦਿੱਲੀ ਸਰਕਾਰ ਦੀ ਮੁਫਤ ਬਿਜਲੀ ਯੋਜਨਾ (Free Electricity Scheme) ਦਾ ਲਾਭ ਲੈਣ ਲਈ 40 ਲੱਖ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਹੈ। ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੁੱਲ 57.60 ਲੱਖ ਘਰੇਲੂ ਬਿਜਲੀ ਖਪਤਕਾਰਾਂ ਵਿੱਚੋਂ 40 ਲੱਖ ਤੋਂ ਵੱਧ ਲੋਕਾਂ ਨੇ ਬਿਜਲੀ ਸਬਸਿਡੀ  (Electric Subsidy) ਲਈ ਅਪਲਾਈ ਕੀਤਾ ਹੈ। ਦੱਸ ਦੇਈਏ ਕਿ 47 ਲੱਖ ਖਪਤਕਾਰਾਂ ਨੂੰ ਸਬਸਿਡੀ ਉਦੋਂ ਦਿੱਤੀ ਗਈ ਜਦੋਂ ਮੁਫਤ ਬਿਜਲੀ ਲਈ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  (CM Arvind Kejriwal) ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜਿਹੜੇ ਲੋਕ ਮੁਫ਼ਤ ਬਿਜਲੀ ਸਬਸਿਡੀ ਦਾ ਲਾਭ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਬਿਜਲੀ ਯੋਜਨਾ ਤਹਿਤ ਅਪਲਾਈ ਕਰਨਾ ਹੋਵੇਗਾ। ਅਰਜ਼ੀ ਔਨਲਾਈਨ ਜਾਂ ਔਫਲਾਈਨ ਕੀਤੀ ਜਾ ਸਕਦੀ ਹੈ। ਸਿਰਫ਼ ਅਪਲਾਈ ਕਰਨ ਵਾਲੇ ਉਪਭੋਗਤਾਵਾਂ ਨੂੰ ਹੀ ਮੁਫ਼ਤ ਬਿਜਲੀ ਦਾ ਲਾਭ (Free Electric Benefits) ਦਿੱਤਾ ਜਾਵੇਗਾ।

ਇਨ੍ਹਾਂ ਕੰਪਨੀਆਂ ਦੇ ਖਪਤਕਾਰਾਂ ਨੇ ਕੀਤਾ ਅਪਲਾਈ 

ਸਰਕਾਰ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਮੁਫਤ ਬਿਜਲੀ ਸਬਸਿਡੀ ਸਕੀਮ ਲਈ 40,28,915 ਲੋਕਾਂ ਨੇ ਅਪਲਾਈ ਕੀਤਾ ਹੈ। ਇਸ ਵਿੱਚ BSES ਯਮੁਨਾ ਪਾਵਰ ਦਿੱਲੀ ਡਿਸਟ੍ਰੀਬਿਊਸ਼ਨ ਲਿਮਿਟੇਡ, BSES ਰਾਜਧਾਨੀ ਪਾਵਰ ਲਿਮਟਿਡ ਖਪਤਕਾਰ ਅਤੇ ਟਾਟਾ ਪਾਵਰ ਦਿੱਲੀ ਡਿਸਟ੍ਰੀਬਿਊਸ਼ਨ ਲਿਮਟਿਡ ਖਪਤਕਾਰ ਸ਼ਾਮਲ ਹਨ। ਇਸ ਤੋਂ ਇਲਾਵਾ ਨਵੀਂ ਦਿੱਲੀ ਨਗਰ ਨਿਗਮ ਖੇਤਰ ਅਧੀਨ ਆਉਂਦੇ ਖਪਤਕਾਰ ਵੀ ਸ਼ਾਮਲ ਹਨ।

15 ਨਵੰਬਰ ਸੀ ਆਖਰੀ ਤਰੀਕ 

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 15 ਨਵੰਬਰ ਤੱਕ ਅਪਲਾਈ ਕਰਨ ਵਾਲਿਆਂ ਨੂੰ ਹੀ ਅਕਤੂਬਰ ਮਹੀਨੇ ਲਈ ਮੁਫ਼ਤ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਅਪਲਾਈ ਕਰਨ ਵਾਲੇ ਲੋਕਾਂ ਨੂੰ ਦਸੰਬਰ ਅਤੇ ਅਗਲੇ ਮਹੀਨਿਆਂ ਵਿੱਚ ਸਬਸਿਡੀ ਦਿੱਤੀ ਜਾਵੇਗੀ। 15 ਨਵੰਬਰ ਨੂੰ 37 ਲੱਖ ਤੋਂ ਵੱਧ ਲੋਕਾਂ ਨੇ ਮੁਫਤ ਸਬਸਿਡੀ ਲਈ ਅਪਲਾਈ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਵਿੱਚ ਅਪਲਾਈ ਕਰਨ ਲਈ 31 ਅਕਤੂਬਰ ਤੱਕ ਆਖਰੀ ਤਰੀਕ ਤੈਅ ਕੀਤੀ ਗਈ ਸੀ। ਇਸ ਦੌਰਾਨ 35 ਲੱਖ ਲੋਕਾਂ ਨੇ ਮੁਫਤ ਸਬਸਿਡੀ ਲਈ ਅਪਲਾਈ ਕੀਤਾ ਸੀ। ਇਸ ਤੋਂ ਬਾਅਦ ਇਹ ਤਰੀਕ ਵਧਾ ਕੇ 15 ਨਵੰਬਰ ਕਰ ਦਿੱਤੀ ਗਈ। ਇਸ ਦੇ ਨਾਲ ਹੀ ਇਸ ਯੋਜਨਾ ਤੋਂ ਪਹਿਲਾਂ 47 ਲੱਖ ਲੋਕਾਂ ਨੂੰ ਸਬਸਿਡੀ ਦਿੱਤੀ ਜਾਂਦੀ ਸੀ।

ਕਿਵੇਂ ਕਰ ਸਕਦੇ ਹੋ ਅਪਲਾਈ 

ਜੇ ਤੁਸੀਂ ਇਸ ਲਈ ਅਪਲਾਈ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਮਿਸ ਕਾਲ ਦੇ ਕੇ ਅਪਲਾਈ ਕਰ ਸਕਦੇ ਹੋ। ਸਭ ਤੋਂ ਪਹਿਲਾਂ 7011311111 ਨੰਬਰ 'ਤੇ ਕਾਲ ਕਰੋ। ਹੁਣ ਤੁਹਾਨੂੰ ਸਬਸਿਡੀ ਲਈ SMS ਰਾਹੀਂ ਇੱਕ ਲਿੰਕ ਭੇਜਿਆ ਜਾਵੇਗਾ। ਇਸ ਲਿੰਕ 'ਤੇ ਕਲਿੱਕ ਕਰਦੇ ਹੀ WhatsApp ਪੇਜ ਖੁੱਲ੍ਹ ਜਾਵੇਗਾ। ਤੁਹਾਨੂੰ CA ਨੰਬਰ ਦਾਖਲ ਕਰਨਾ ਹੋਵੇਗਾ। ਪਹਿਲਾਂ ਤੋਂ ਭਰਿਆ ਸਬਸਿਡੀ ਫਾਰਮ ਤੁਹਾਡੇ ਡਿਸਪਲੇ 'ਤੇ ਦਿਖਾਈ ਦੇਵੇਗਾ। ਹੁਣ 'YES' 'ਤੇ ਕਲਿੱਕ ਕਰੋ ਅਤੇ ਮੁਫ਼ਤ ਸਬਸਿਡੀ ਵਿਕਲਪ ਨੂੰ ਚੁਣੋ। ਇਸ ਤੋਂ ਬਾਅਦ ਤੁਹਾਡੀ ਅਰਜ਼ੀ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Embed widget