ਪੜਚੋਲ ਕਰੋ

Money Rule Changing: 1 ਮਾਰਚ ਤੋਂ ਬਦਲਣਗੇ ਫਾਸਟੈਗ ਤੇ GST ਦੇ ਨਿਯਮ, ਜੇਬ 'ਤੇ ਪਵੇਗਾ ਅਸਰ

Money Rules Changing: ਕੱਲ੍ਹ 1 ਮਾਰਚ ਤੋਂ ਜੀਐਸਟੀ ਅਤੇ ਫਾਸਟੈਗ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਪਵੇਗਾ।

Money Rules Changing from 1 March 2024: ਅੱਜ ਫਰਵਰੀ ਦਾ ਆਖਰੀ ਦਿਨ ਹੈ ਅਤੇ ਭਲਕੇ ਤੋਂ ਮਾਰਚ ਸ਼ੁਰੂ ਹੋ ਜਾਵੇਗਾ। ਅਜਿਹੇ 'ਚ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਜਾਣਗੇ। ਕ੍ਰੈਡਿਟ ਕਾਰਡ, ਫਾਸਟੈਗ ਤੋਂ GST ਤੱਕ SBI ਦੇ ਨਿਯਮ ਕੱਲ ਤੋਂ ਬਦਲ ਜਾਣਗੇ। ਆਓ ਜਾਣਦੇ ਹਾਂ ਉਨ੍ਹਾਂ ਬਦਲਾਵਾਂ ਬਾਰੇ ਜੋ ਸਿੱਧੇ ਤੌਰ 'ਤੇ ਆਮ ਲੋਕਾਂ ਦੀਆਂ ਜੇਬਾਂ 'ਤੇ ਅਸਰ ਪਾਉਣ ਵਾਲੇ ਹਨ।

ਬਦਲ ਸਕਦੀਆਂ ਹਨ LPG ਦੀਆਂ ਕੀਮਤਾਂ 

ਤੇਲ ਕੰਪਨੀਆਂ ਰਸੋਈ ਅਤੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੈਅ ਕਰਦੀਆਂ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਕੱਲ੍ਹ ਤੇਲ ਮਾਰਕੀਟਿੰਗ ਕੰਪਨੀਆਂ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕੁਝ ਬਦਲਾਅ ਕਰ ਸਕਦੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈ ਸਕਦਾ ਹੈ।

ਜੀਐਸਟੀ ਨਿਯਮਾਂ ਵਿੱਚ ਬਦਲਾਅ

ਕੇਂਦਰ ਸਰਕਾਰ ਨੇ ਜੀਐਸਟੀ ਨਿਯਮਾਂ  (GST Rules Changing From 1 March 2024) ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ। ਹੁਣ 5 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਬਿਨਾਂ ਈ-ਚਾਲਾਨ (e-Invoice) ਦੇ ਈ-ਵੇਅ ਬਿੱਲ  (e way Bill) ਨਹੀਂ ਬਣਾ ਸਕਣਗੇ। ਇਹ ਨਿਯਮ ਸ਼ੁੱਕਰਵਾਰ ਤੋਂ ਲਾਗੂ ਹੋ ਜਾਵੇਗਾ।

ਫਾਸਟੈਗ ਦੇ ਨਿਯਮਾਂ 'ਚ ਹੋ ਰਹੇ ਨੇ ਬਦਲਾਅ

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਫਾਸਟੈਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ ਅਤੇ ਇਸ ਵਿੱਚ ਕੇਵਾਈਸੀ ਅਪਡੇਟ ਕਰਨਾ ਲਾਜ਼ਮੀ ਕਰ ਦਿੱਤਾ ਹੈ। ਅਜਿਹੇ 'ਚ ਫਾਸਟੈਗ 'ਚ ਕੇਵਾਈਸੀ ਅਪਡੇਟ ਕਰਨ ਦੀ ਅੱਜ ਆਖਰੀ ਤਰੀਕ ਹੈ। ਜੇਕਰ ਤੁਸੀਂ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹੋ ਤਾਂ NHAI ਤੁਹਾਡੇ ਫਾਸਟੈਗ ਨੂੰ ਅਯੋਗ ਕਰ ਦੇਵੇਗਾ।

SBI ਕ੍ਰੈਡਿਟ ਕਾਰਡ ਨਿਯਮਾਂ ਵਿੱਚ ਬਦਲਾਅ

ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਸਟੇਟ ਬੈਂਕ ਆਫ ਇੰਡੀਆ ਨੇ ਆਪਣੇ ਕ੍ਰੈਡਿਟ ਕਾਰਡ ਨਿਯਮਾਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਬੈਂਕ 15 ਮਾਰਚ ਤੋਂ ਆਪਣੇ ਘੱਟੋ-ਘੱਟ ਦਿਨ ਦੇ ਬਿੱਲ ਦੀ ਗਣਨਾ ਦੇ ਨਿਯਮਾਂ ਨੂੰ ਬਦਲਣ ਜਾ ਰਿਹਾ ਹੈ। ਬੈਂਕ ਇਹ ਜਾਣਕਾਰੀ ਗਾਹਕਾਂ ਨੂੰ ਈ-ਮੇਲ ਰਾਹੀਂ ਦੇ ਰਿਹਾ ਹੈ।

ਮਾਰਚ ਵਿੱਚ ਬੈਂਕ ਇੰਨੇ ਦਿਨ ਰਹਿਣਗੇ ਬੰਦ 

ਮਾਰਚ 2024 ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਬੈਂਕ ਕੁੱਲ 14 ਦਿਨਾਂ ਲਈ ਬੰਦ ਰਹਿਣ ਵਾਲੇ ਹਨ। ਇਸ 'ਚ ਹਫਤਾਵਾਰੀ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਤੋਂ ਇਲਾਵਾ ਮਹਾਸ਼ਿਵਰਾਤਰੀ, ਹੋਲੀ ਅਤੇ ਗੁੱਡ ਫਰਾਈਡੇ ਕਾਰਨ ਬੈਂਕ ਕਈ ਦਿਨ ਬੰਦ ਰਹਿਣਗੇ। ਅਜਿਹੇ 'ਚ ਜੇਕਰ ਤੁਹਾਡਾ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਛੁੱਟੀਆਂ ਦੀ ਲਿਸਟ ਦੇਖ ਕੇ ਹੀ ਬਾਹਰ ਜਾਓ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget