ਪੜਚੋਲ ਕਰੋ

1 ਸਤੰਬਰ ਤੋਂ ਵੱਡੇ ਬਦਲਾਅ! ਤੁਹਾਡੀ ਜੇਬ 'ਤੇ ਅਸਰ ਪਾਉਣਗੇ ਇਹ ਨਵੇਂ ਨਿਯਮ, ਤਿਆਰ ਰਹੋ!

ਅਗਸਤ ਮਹੀਨਾ ਬਸ ਖਤਮ ਹੋਣ ਜਾ ਰਿਹਾ ਹੈ ਅਤੇ ਸਤੰਬਰ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। 1 ਸਤੰਬਰ ਦੇ ਆਗਾਜ਼ ਨਾਲ ਹੀ ਬਹੁਤ ਬੈਂਕਿੰਗ ਤੋਂ ਲੈ ਕੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਤੱਕ ਬਹੁਤ ਸਾਰੇ ਨਿਯਮ ਬਦਲਣ ਜਾ ਰਹੇ ਹਨ। ਜਿਸ ਦਾ ਸਿੱਧਾ ਅਸਰ ਆਮ..

1 ਸਤੰਬਰ 2025 ਤੋਂ ਕਈ ਅਜਿਹੇ ਬਦਲਾਅ ਹੋਣ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ 'ਤੇ ਪਵੇਗਾ। ਇਨ੍ਹਾਂ ਵਿੱਚ ਚਾਂਦੀ ਦੀ ਹਾਲਮਾਰਕਿੰਗ, ਐਸਬੀਆਈ ਕਾਰਡ ਦੇ ਨਵੇਂ ਨਿਯਮ, ਐਲਪੀਜੀ ਸਿਲੰਡਰ ਦੀਆਂ ਕੀਮਤਾਂ, ਏਟੀਐਮ ਤੋਂ ਪੈਸੇ ਕੱਢਣ 'ਤੇ ਲੱਗਣ ਵਾਲੇ ਚਾਰਜ ਅਤੇ ਐਫਡੀ ਦੀਆਂ ਵਿਆਜ ਦਰਾਂ ਵਿੱਚ ਤਬਦੀਲੀ ਸ਼ਾਮਲ ਹਨ। ਆਓ ਜਾਣਦੇ ਹਾਂ ਇਨ੍ਹਾਂ ਬਦਲਾਵਾਂ ਬਾਰੇ ਵਿਸਥਾਰ ਨਾਲ...

ਚਾਂਦੀ ਦੀ ਹਾਲਮਾਰਕਿੰਗ ਹੋਵੇਗੀ ਲਾਜ਼ਮੀ
ਸਰਕਾਰ ਹੁਣ ਸੋਨੇ ਵਾਂਗ ਹੀ ਚਾਂਦੀ ਦੇ ਗਹਿਣਿਆਂ 'ਤੇ ਵੀ ਹਾਲਮਾਰਕਿੰਗ ਲਾਜ਼ਮੀ ਕਰਨ ਜਾ ਰਹੀ ਹੈ। ਇਸ ਕਦਮ ਨਾਲ ਚਾਂਦੀ ਦੀ ਸ਼ੁੱਧਤਾ ਅਤੇ ਕੀਮਤ ਵਿੱਚ ਪਾਰਦਰਸ਼ਤਾ ਆਵੇਗੀ, ਪਰ ਇਸ ਨਾਲ ਇਸ ਦੀਆਂ ਕੀਮਤਾਂ ਵਿੱਚ ਥੋੜ੍ਹਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।

SBI ਕਾਰਡ ਧਾਰਕਾਂ ਲਈ ਨਵੇਂ ਨਿਯਮ ਲਾਗੂ
ਸਟੇਟ ਬੈਂਕ ਆਫ਼ ਇੰਡੀਆ (SBI) ਦੇ ਕਰੈਡਿਟ ਕਾਰਡ ਗਾਹਕਾਂ ਲਈ 1 ਸਤੰਬਰ ਤੋਂ ਕੁਝ ਨਵੇਂ ਨਿਯਮ ਲਾਗੂ ਹੋਣਗੇ। ਜੇਕਰ ਆਟੋ-ਡੈਬਿਟ ਫੇਲ ਹੋ ਗਿਆ ਤਾਂ 2% ਪੈਨਲਟੀ ਲੱਗੇਗੀ। ਇਸਦੇ ਨਾਲ ਹੀ, ਅੰਤਰਰਾਸ਼ਟਰੀ ਲੈਣ-ਦੇਣ, ਫਿਊਲ ਖਰੀਦਣ ਅਤੇ ਆਨਲਾਈਨ ਖਰੀਦਦਾਰੀ 'ਤੇ ਕੁਝ ਵਾਧੂ ਚਾਰਜ ਵੀ ਲੱਗ ਸਕਦੇ ਹਨ। ਇਸ ਤੋਂ ਇਲਾਵਾ, ਰਿਵਾਰਡ ਪੌਇੰਟਸ ਦੀ ਕੀਮਤ ਵੀ ਘਟ ਸਕਦੀ ਹੈ।

ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ
ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਘਰੇਲੂ ਐਲਪੀਜੀ ਸਿਲੰਡਰ ਦੇ ਰੇਟ ਤੈਅ ਹੁੰਦੇ ਹਨ। 1 ਸਤੰਬਰ ਨੂੰ ਵੀ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਣਗੀਆਂ। ਜੇਕਰ ਰੇਟ ਵਧੇ ਤਾਂ ਰਸੋਈ ਦਾ ਬਜਟ ਬਿਗੜ ਸਕਦਾ ਹੈ, ਜਦਕਿ ਰੇਟ ਘਟੇ ਤਾਂ ਘਰਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

ਏਟੀਐਮ ਤੋਂ ਨਕਦ ਕੱਢਣ 'ਤੇ ਵਧਣਗੇ ਚਾਰਜ
ਕਈ ਬੈਂਕ ਏਟੀਐਮ ਤੋਂ ਮੁਫ਼ਤ ਨਿਕਾਸੀ ਦੀ ਹੱਦ ਪੂਰੀ ਹੋਣ ਤੋਂ ਬਾਅਦ ਨਕਦ ਕੱਢਣ 'ਤੇ ਚਾਰਜ ਵਧਾਉਣ ਦੀ ਤਿਆਰੀ ਕਰ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਧੂ ਖਰਚ ਤੋਂ ਬਚਣ ਲਈ ਡਿਜਿਟਲ ਪੇਮੈਂਟ ਦਾ ਵੱਧ ਵਰਤੋਂ ਕਰਨਾ ਇੱਕ ਵਧੀਆ ਵਿਕਲਪ ਹੈ।

ਐਫ.ਡੀ. 'ਤੇ ਘਟ ਸਕਦੀਆਂ ਹਨ ਵਿਆਜ ਦਰਾਂ
ਸਤੰਬਰ ਵਿੱਚ ਕਈ ਬੈਂਕ ਆਪਣੀਆਂ ਫਿਕਸਡ ਡਿਪਾਜ਼ਿਟ (FD) ਦੀਆਂ ਵਿਆਜ ਦਰਾਂ ਦੀ ਸਮੀਖਿਆ ਕਰ ਸਕਦੇ ਹਨ। ਇਸ ਵੇਲੇ 6.5% ਤੋਂ 7.5% ਤੱਕ ਵਿਆਜ ਮਿਲ ਰਿਹਾ ਹੈ, ਪਰ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦਰਾਂ ਵਿੱਚ ਕਮੀ ਹੋਣ ਦੀ ਸੰਭਾਵਨਾ ਹੈ। ਨਿਵੇਸ਼ਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਮੌਜੂਦਾ ਦਰਾਂ ਦਾ ਲਾਭ ਚੁੱਕਣ ਲਈ ਜਲਦੀ ਤੋਂ ਜਲਦੀ ਐਫ.ਡੀ. ਵਿੱਚ ਨਿਵੇਸ਼ ਕਰ ਸਕਦੇ ਹਨ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget