ਪੜਚੋਲ ਕਰੋ

Petrol-Diesel News : ਪੈਟਰੋਲ-ਡੀਜ਼ਲ ਦੀ ਵਿਕਰੀ ਦੇ ਨਿਯਮਾਂ 'ਚ ਵੱਡਾ ਬਦਲਾਅ, 1 ਜੁਲਾਈ ਤੋਂ ਕੀ ਬਦਲੇਗਾ? ਟੈਂਕੀ ਫੁੱਲ ਕਰਵਾਉਣ ਵਾਲੇ ਜਾਣ ਲੈਣ

Petrol-Diesel News : ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਵਿਕਰੀ ਅਤੇ ਵੰਡ 'ਤੇ ਲਗਾਈਆਂ ਅਸਥਾਈ ਪਾਬੰਦੀਆਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

Petrol-Diesel News : ਪੈਟਰੋਲ ਅਤੇ ਡੀਜ਼ਲ (Petrol-Diesel ) ਨੂੰ ਲੈ ਕੇ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਪੈਟਰੋਲ-ਡੀਜ਼ਲ  (Petrol-Diesel ) ਦੀ ਵਿਕਰੀ ਅਤੇ ਵੰਡ 'ਤੇ ਲਗਾਈਆਂ ਅਸਥਾਈ ਪਾਬੰਦੀਆਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਨਵੇਂ ਨਿਯਮ 1 ਜੁਲਾਈ 2026 ਤੋਂ ਲਾਗੂ ਹੋਣਗੇ। ਪੱਛਮੀ ਏਸ਼ੀਆ ਸੰਕਟ ਦੌਰਾਨ ਈਂਧਨ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਕਾਲਾਬਾਜ਼ਾਰੀ ਰੋਕਣ ਲਈ 12 ਜੂਨ 2026 ਨੂੰ ਇਹ ਅਸਥਾਈ ਨਿਯਮ ਲਾਗੂ ਕੀਤੇ ਗਏ ਸਨ।

ਕੀ ਸਨ ਇਹ ਪਾਬੰਦੀਆਂ?

ਇੱਕ ਵਾਹਨ ਨੂੰ ਇੱਕ ਦਿਨ ਵਿੱਚ ਪੈਟਰੋਲ ਪੰਪ ਤੋਂ ਵੱਧ ਤੋਂ ਵੱਧ 200 ਲੀਟਰ ਡੀਜ਼ਲ ਹੀ ਦਿੱਤਾ ਜਾ ਸਕਦਾ ਸੀ। ਉਦਯੋਗਿਕ, ਵਪਾਰਕ ਅਤੇ ਸੰਸਥਾਗਤ ਖਪਤਕਾਰਾਂ ਨੂੰ ਰਿਟੇਲ ਪੈਟਰੋਲ ਪੰਪਾਂ ਦੀ ਬਜਾਏ ਨਿਰਧਾਰਤ ਕੰਜ਼ਿਊਮਰ ਪੰਪਾਂ ਤੋਂ ਹੀ ਈਂਧਨ ਲੈਣ ਦੇ ਨਿਰਦੇਸ਼ ਦਿੱਤੇ ਗਏ ਸਨ। 

ਹੁਣ ਦੇਸ਼ ਵਿੱਚ ਈਂਧਨ ਦੀ ਸਪਲਾਈ ਆਮ – ਸਰਕਾਰ

ਪੈਟਰੋਲੀਅਮ ਮੰਤਰਾਲੇ ਅਨੁਸਾਰ ਹੁਣ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਆਮ ਹੋ ਚੁੱਕੀ ਹੈ। ਈਂਧਨ ਦੀ ਕੋਈ ਕਮੀ ਨਹੀਂ ਹੈ, ਇਸ ਲਈ ਇਹ ਪਾਬੰਦੀਆਂ ਜਾਰੀ ਰੱਖਣ ਦੀ ਲੋੜ ਨਹੀਂ ਰਹੀ ਹੈ।

ਕਾਲਾਬਾਜ਼ਾਰੀ ਅਤੇ ਜਮਾਖੋਰੀ 'ਤੇ ਲੱਗੀ ਰੋਕ

ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਅਸਥਾਈ ਨਿਯਮਾਂ ਕਾਰਨ ਪੱਛਮੀ ਏਸ਼ੀਆ ਸੰਕਟ ਦੌਰਾਨ ਆਮ ਲੋਕਾਂ ਲਈ ਪੈਟਰੋਲ-ਡੀਜ਼ਲ ਦੀ ਉਪਲਬਧਤਾ ਬਣੀ ਰਹੀ ਅਤੇ ਕਾਲਾਬਾਜ਼ਾਰੀ ਤੇ ਜਮਾਖੋਰੀ ਨੂੰ ਰੋਕਣ ਵਿੱਚ ਵੀ ਮਦਦ ਮਿਲੀ ਹੈ।

ਹੋਰਮੁਜ਼ ਸੰਕਟ ਕਾਰਨ ਪ੍ਰਭਾਵਿਤ ਹੋਈ ਸੀ ਸਪਲਾਈ

ਈਰਾਨ-ਅਮਰੀਕਾ ਤਣਾਅ ਤੋਂ ਬਾਅਦ ਸਟ੍ਰੇਟ ਆਫ ਹੋਰਮੁਜ਼ ਵਿੱਚ ਪੈਦਾ ਹੋਏ ਸੰਕਟ ਕਾਰਨ ਪੈਟਰੋਲ, ਡੀਜ਼ਲ ਅਤੇ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਸੀ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਅਸਥਾਈ ਪਾਬੰਦੀਆਂ ਲਗਾਈਆਂ ਸਨ। ਹੁਣ ਹਾਲਾਤ ਆਮ ਹੋਣ ਕਾਰਨ 1 ਜੁਲਾਈ ਤੋਂ ਇਹ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget