ਪੜਚੋਲ ਕਰੋ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਮਚਾਈ ਹਾਹਾਕਾਰ! ਪੈਟਰੋਲ 100 ਰੁਪਏ ਲਿਟਰ ਤੋਂ ਵੀ ਟੱਪਿਆ

ਦਿੱਲੀ ’ਚ ਪੈਟਰੋਲ 29 ਪੈਸੇ ਤੇ ਡੀਜ਼ਲ 32 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਇੱਕ ਲਿਟਰ ਪੈਟਰੋਲ ਦੀ ਕੀਮਤ ਹੁਣ 88.73 ਰੁਪਏ ਅਤੇ ਡੀਜ਼ਲ ਦੀ ਕੀਮਤ 79.06 ਰੁਪਏ ਪ੍ਰਤੀ ਲਿਟਰ ਹੈ।

ਨਵੀਂ ਦਿੱਲੀ: ਜਨਤਾ ਉੱਤੇ ਤੇਲ ਦੀਆਂ ਤੇਜ਼ੀ ਨਾਲ ਵਧਦੀਆਂ ਕੀਮਤਾਂ ਦੀ ਮਾਰ ਜਾਰੀ ਹੈ। ਦੇਸ਼ ਵਿੱਚ ਲਗਾਤਾਰ 6ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਪੈਟਰੋਲ ਦੀ ਕੀਮਤ 100 ਰੁਪਏ ਤੋਂ ਅਗਾਂਹ ਲੰਘ ਗਈ ਹੈ। ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ।

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ’ਚ ‘ਪਾਵਰ ਪੈਟਰੋਲ’ ਦੀ ਕੀਮਤ 100 ਰੁਪਏ 4 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਆਮ ਪੈਟਰੋਲ 96 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਡੀਜ਼ਲ ਦੀ ਕੀਮਤ ਵੀ 86 ਰੁਪਏ 84 ਪੈਸੇ ਹੋ ਗਈ ਹੈ। ਇਹ ਕੀਮਤਾਂ ਵਧਣ ਦੇ ਨਾਲ ਹੀ ਮੱਧ ਪ੍ਰਦੇਸ਼ ਸਭ ਤੋਂ ਮਹਿੰਗੇ ਭਾਅ ਪੈਟਰੋਲ ਵੇਚਣ ਵਾਲਾ ਸੂਬਾ ਬਣ ਗਿਆ ਹੈ। ਇਸ ਸਾਲ ਦੇ 44 ਦਿਨਾਂ ਵਿੱਚ 17ਵੀਂ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ।

ਦਿੱਲੀ ’ਚ ਪੈਟਰੋਲ 29 ਪੈਸੇ ਤੇ ਡੀਜ਼ਲ 32 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਇੱਕ ਲਿਟਰ ਪੈਟਰੋਲ ਦੀ ਕੀਮਤ ਹੁਣ 88.73 ਰੁਪਏ ਅਤੇ ਡੀਜ਼ਲ ਦੀ ਕੀਮਤ 79.06 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿੱਚ ਪੈਟਰੋਲ 95.21 ਰੁਪਏ ਪ੍ਰਤੀ ਲਿਟਰ, ਕੋਲਕਾਤਾ ਵਿੱਚ 90.01 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਡੀਜ਼ਲ ਵੀ 86.04 ਰੁਪਏ ਪ੍ਰਤੀ ਲਿਟਰ ਹੈ।

ਕੋਲਕਾਤਾ ’ਚ ਪੈਟਰੋਲ 90 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਿਆ ਹੈ; ਇੱਥੇ ਕੀਮਤ 90.01 ਰੁਪਏ ਹੈ ਤੇ ਡੀਜ਼ਲ ਦੀਆਂ ਕੀਮਤਾਂ ਵੀ 82.65 ਰੁਪਏ ਪ੍ਰਤੀ ਲਿਟਰ ਹਨ। ਚੇਨਈ ਵਿੱਚ ਪੈਟਰੋਲ 90.96 ਰੁਪਏ ਫ਼ੀ ਲਿਟਰ ਹੈ ਤੇ ਡੀਜ਼ਲ ਦੀ ਕੀਮਤ 84.16 ਰੁਪਏ ਹੈ।

ਇਹ ਵੀ ਪੜ੍ਹੋ: ਗ੍ਰੇਟਾ ਥਨਬਰਗ ਟੂਲਕਿੱਟ ਮਾਮਲੇ 'ਤੇ ਵੱਡਾ ਐਕਸ਼ਨ, ਵਾਤਾਵਰਨ ਕਾਰਕੁਨ ਗ੍ਰਿਫ਼ਤਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

RBI: ਨੋਟਬੰਦੀ ਦੇ 10 ਸਾਲ ਬਾਅਦ ਨਵੇਂ ਬਦਲਾਅ ਦੀ ਤਿਆਰੀ, ਨੋਟਾਂ ਨੂੰ ਲੈਕੇ ਨਵਾਂ ਪਲਾਨ ਬਣਾ ਰਿਹਾ RBI; ਬਦਲ ਸਕਦੇ ਨੋਟ
RBI: ਨੋਟਬੰਦੀ ਦੇ 10 ਸਾਲ ਬਾਅਦ ਨਵੇਂ ਬਦਲਾਅ ਦੀ ਤਿਆਰੀ, ਨੋਟਾਂ ਨੂੰ ਲੈਕੇ ਨਵਾਂ ਪਲਾਨ ਬਣਾ ਰਿਹਾ RBI; ਬਦਲ ਸਕਦੇ ਨੋਟ
Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਇਸ ਹਫ਼ਤੇ ਚਾਂਦੀ ਸਣੇ ਸੋਨਾ ਹੋਇਆ ਕਿੰਨਾ ਸਸਤਾ? 10 ਗ੍ਰਾਮ ਦੇ ਇੰਨੇ ਡਿੱਗੇ ਰੇਟ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਇਸ ਹਫ਼ਤੇ ਚਾਂਦੀ ਸਣੇ ਸੋਨਾ ਹੋਇਆ ਕਿੰਨਾ ਸਸਤਾ? 10 ਗ੍ਰਾਮ ਦੇ ਇੰਨੇ ਡਿੱਗੇ ਰੇਟ...
ਆਮ ਲੋਕਾਂ ਨੂੰ ਫਿਰ ਲੱਗਿਆ ਵੱਡਾ ਝਟਕਾ! ਫਿਰ ਵੱਧ ਗਈ CNG ਦੀ ਕੀਮਤ; ਜਾਣੋ ਨਵੇਂ ਰੇਟ
ਆਮ ਲੋਕਾਂ ਨੂੰ ਫਿਰ ਲੱਗਿਆ ਵੱਡਾ ਝਟਕਾ! ਫਿਰ ਵੱਧ ਗਈ CNG ਦੀ ਕੀਮਤ; ਜਾਣੋ ਨਵੇਂ ਰੇਟ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget