ਪੜਚੋਲ ਕਰੋ

Petrol Diesel Price: ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨੀ ਹੋਈ ਕੀਮਤ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਰਕਾਰੀ ਤੇਲ ਕੰਪਨੀਆਂ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਅੱਜ ਫੇਰ ਤੋਂ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 21 ਤੋਂ 24 ਪੈਸੇ ਵਧੀ, ਜਦੋਂ ਕਿ ਪੈਟਰੋਲ ਦੀ ਕੀਮਤ ਵੀ 17 ਪੈਸੇ ਤੋਂ 20 ਪੈਸੇ ਵਧੀ ਹੈ। ਜਾਣੋ ਵੱਡੇ ਮਹਾਨਗਰਾਂ ਵਿਚ ਤੇਲ ਦੀਆਂ ਕੀਮਤਾਂ ਆਈਓਸੀਐਲ ਤੋਂ ਮਿਲੀ ਜਾਣਕਾਰੀ ਮੁਤਾਬਕ, ਅੱਜ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੇਠ ਲਿੱਖੇ ਮੁਤਾਬਕ ਹੈ ਸਿਟੀ               ਡੀਜ਼ਲ                       ਪੈਟਰੋਲ ਦਿੱਲੀ              73.07                       82.86 ਕੋਲਕਾਤਾ        76.64                       84.37 ਮੁੰਬਈ            79.66                       89.52 ਚੇਨਈ            78.45                      85.70 ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ, ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ ‘ਤੇ ਭੇਜ ਤੁਸੀਂ ਤੇਲ ਦੀਆਂ ਕੀਮਤਾਂ ਜਾਣ ਸਕਦੇ ਹੋ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਹਾਸਲ ਕਰੋਗੇ। ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਕੀਮਤਾਂ ਕੀ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਇਸ ਗੱਲ ਤੇ ਨਿਰਭਰ ਕਰਦਿਆਂ ਹਨ। ਪਾਕਿਸਤਾਨ ਦੇ ਨੇੜਲੇ ਚੀਨ ‘ਚ ਹੋ ਰਹੇ ਮੁਸਲਮਾਨਾਂ 'ਤੇ ਅੱਤਿਆਚਾਰ, 65% ਮਸਜਿਦਾਂ ਨੂੰ ਕੀਤਾ ਤਬਾਹ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget