Gautam Adani Update: ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਦੇਸ਼ ਦੇ ਦੂਜੇ ਸਭ ਤੋਂ ਅਮੀਰ ਉਦਯੋਗਪਤੀ ਗੌਤਮ ਅਡਾਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅਮਰੀਕਾ ਦੀ ਨਿਊਯਾਰਕ ਦੀ ਅਦਾਲਤ ਵਿਚ ਗੌਤਮ ਅਡਾਨੀ ਸਮੇਤ ਸੱਤ ਲੋਕਾਂ 'ਤੇ 25 ਕਰੋੜ ਡਾਲਰ ਦੀ ਰਿਸ਼ਵਤਖੋਰੀ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਗੌਤਮ ਅਡਾਨੀ ਸਮੇਤ ਇਨ੍ਹਾਂ ਸੱਤਾਂ 'ਤੇ ਅਗਲੇ 2 ਬਿਲੀਅਨ ਡਾਲਰ ਦੇ ਸੋਲਰ ਪਾਵਰ ਪਲਾਂਟਸ ਦੇ ਪ੍ਰਾਜੈਕਟ ਨੂੰ ਹਾਸਲ ਕਰਨ ਲਈ ਅਧਿਕਾਰੀਆਂ ਨੂੰ 25 ਕਰੋੜ ਡਾਲਰ ਤੋਂ ਵੱਧ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
ABP Sanjha
Updated at:
21 Nov 2024 09:09 AM (IST)
Edited By: Jasveer
Gautam Adani News Update: ਅਮਰੀਕਾ ਦੀ ਨਿਊਯਾਰਕ ਅਦਾਲਤ ਵਿਚ ਗੌਤਮ ਅਡਾਨੀ ਸਮੇਤ ਸੱਤ ਲੋਕਾਂ 'ਤੇ 25 ਕਰੋੜ ਡਾਲਰ ਦੀ ਰਿਸ਼ਵਤਖੋਰੀ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ।
Gautam Adani