ਪੜਚੋਲ ਕਰੋ

Adani Net Worth: ਅਮੀਰਾਂ ਦੀ ਸੂਚੀ 'ਚ 11ਵੇਂ ਨੰਬਰ 'ਤੇ ਆਏ ਗੌਤਮ ਅਡਾਨੀ, ਜਾਣੋ ਕਿਹੜੇ ਨੰਬਰ 'ਤੇ ਹਨ ਮੁਕੇਸ਼ ਅੰਬਾਨੀ

Bloomberg Billionaires Index: ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ ਦੀ ਰੋਜ਼ਾਨਾ ਦਰਜਾਬੰਦੀ ਦੇ ਅਨੁਸਾਰ, ਗੌਤਮ ਅਡਾਨੀ ਦੁਨੀਆ ਦੇ ਚੋਟੀ ਦੇ 10 ਅਮੀਰਾਂ ਦੀ ਸੂਚੀ ਤੋਂ ਬਾਹਰ ਹੋ ਗਏ ਹਨ। ਆਓ ਜਾਣਦੇ ਹਾਂ ਮੁਕੇਸ਼ ਅੰਬਾਨੀ ਦੀ ਰੈਂਕਿੰਗ ਵੀ।

Gautam Adani Net Worth: ਭਾਰਤ ਦੇ ਦਿੱਗਜ ਕਾਰੋਬਾਰੀ ਗੌਤਮ ਅਡਾਨੀ (Gautam Adani Net Worth) ਦੀ ਦੌਲਤ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਪਿਛਲੇ ਕੁਝ ਦਿਨਾਂ 'ਚ ਅਡਾਨੀ ਦੇ ਸ਼ੇਅਰਾਂ (Adani Group Shares) 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਗਰੁੱਪ ਦੇ ਕਈ ਸ਼ੇਅਰਾਂ 'ਚ ਭਾਰੀ ਵਿਕਰੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਕਾਰਨ ਕੰਪਨੀ ਦੇ ਹਜ਼ਾਰਾਂ ਕਰੋੜ ਰੁਪਏ ਬਾਜ਼ਾਰ 'ਚ ਡੁੱਬ ਗਏ ਹਨ। ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਤੋਂ ਬਾਅਦ ਗੌਤਮ ਅਡਾਨੀ ਹੁਣ ਦੁਨੀਆ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚੋਂ ਬਾਹਰ ਹੋ ਗਿਆ ਹੈ। ਬਲੂਮਬਰਗ ਬਿਲੀਅਨੇਅਰਸ ਇੰਡੈਕਸ ਦੇ ਮੁਤਾਬਕ ਸਿਰਫ ਇਕ ਹਫਤੇ 'ਚ ਅਡਾਨੀ ਗਰੁੱਪ ਦੀ ਕੁਲ ਜਾਇਦਾਦ 'ਚ 84.4 ਅਰਬ ਡਾਲਰ ਦੀ ਕਮੀ ਆਈ ਹੈ।

ਜਾਣੋ ਕੀ ਹੈ ਮੁਕੇਸ਼ ਅੰਬਾਨੀ ਦਾ ਨੰਬਰ ?

ਇਸ ਨਾਲ ਹੀ ਭਾਰਤ ਦੇ ਦੂਜੇ ਦਿੱਗਜ ਕਾਰੋਬਾਰੀ ਮੁਕੇਸ਼ ਅੰਬਾਨੀ ਦਾ ਨਾਂ ਵੀ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਸ਼ਾਮਲ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੀ ਸੂਚੀ ਦੇ ਅਨੁਸਾਰ, ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 82.2 ਬਿਲੀਅਨ ਡਾਲਰ ਹੈ। ਉਹ ਦੁਨੀਆ ਦੇ 12ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਦੂਜੇ ਪਾਸੇ, ਮਸ਼ਹੂਰ ਫਰਾਂਸੀਸੀ ਕਾਰੋਬਾਰੀ ਅਤੇ ਲਗਜ਼ਰੀ ਉਤਪਾਦ ਨਿਰਮਾਤਾ ਐਲਵੀਐਮਐਚ ਮੋਏਟ ਹੈਨੇਸੀ ਲੂਈਸ ਵਿਟਨ ਦੇ ਸੀਈਓ ਬਰਨਾਰਡ ਅਰਨੌਲਟ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ।

ਉਸ ਦੀ ਕੁੱਲ ਜਾਇਦਾਦ 180 ਬਿਲੀਅਨ ਡਾਲਰ ਹੈ। ਟਵਿਟਰ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਅਮੀਰਾਂ ਦੀ ਸੂਚੀ ਵਿਚ ਦੂਜੇ ਨੰਬਰ 'ਤੇ ਹਨ। ਉਸ ਦੀ ਕੁੱਲ ਜਾਇਦਾਦ 160 ਬਿਲੀਅਨ ਡਾਲਰ ਹੈ। ਇਸ ਦੇ ਨਾਲ ਹੀ ਅਮੇਜ਼ਨ ਦੇ ਸੰਸਥਾਪਕ 59 ਸਾਲਾ ਜੈਫ ਬੇਜੋਸ ਤੀਜੇ ਨੰਬਰ 'ਤੇ ਹਨ। ਉਸ ਦੀ ਕੁੱਲ ਜਾਇਦਾਦ $124 ਬਿਲੀਅਨ ਹੈ।

 11ਵੇਂ ਸਥਾਨ 'ਤੇ ਆਏ ਗੌਤਮ ਅਡਾਨੀ

ਦੱਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਵਿੱਚ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਆਈ ਹੈ। ਸ਼ੇਅਰ ਬਾਜ਼ਾਰ 'ਚ ਸੂਚੀਬੱਧ ਸਮੂਹ ਦੀਆਂ 7 ਕੰਪਨੀਆਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਨ੍ਹਾਂ 'ਚ ਅਡਾਨੀ ਪੋਰਟਸ, ਅਡਾਨੀ ਵਿਲਮਰ, ਅਡਾਨੀ ਗ੍ਰੀਨ ਐਨਰਜੀ ਅਤੇ ਅਡਾਨੀ ਟੋਟਲ ਗੈਸ ਵਰਗੀਆਂ ਕੰਪਨੀਆਂ ਦੇ ਨਾਂ ਸ਼ਾਮਲ ਹਨ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੀ ਸੂਚੀ ਦੇ ਅਨੁਸਾਰ, ਦੁਨੀਆ ਦੇ ਚੋਟੀ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਕੋਈ ਵੀ ਭਾਰਤੀ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget