ਪੜਚੋਲ ਕਰੋ

Adani Net Worth : ਅਮੀਰਾਂ ਦੀ ਸੂਚੀ 'ਚ 11ਵੇਂ ਨੰਬਰ 'ਤੇ ਆਏ ਗੌਤਮ ਅਡਾਨੀ , ਜਾਣੋ ਕਿਸ ਨੰਬਰ 'ਤੇ ਮੁਕੇਸ਼ ਅੰਬਾਨੀ

Gautam Adani Net Worth : ਭਾਰਤ ਦੇ ਦਿੱਗਜ ਕਾਰੋਬਾਰੀ ਗੌਤਮ ਅਡਾਨੀ (Gautam Adani Net Worth) ਦੀ ਦੌਲਤ ਵਿੱਚ ਤੇਜ਼ੀ ਨਾਲ ਕਮੀ ਦੇਖੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ 'ਚ ਅਡਾਨੀ ਦੇ ਸ਼ੇਅਰਾਂ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਗਰੁੱਪ ਦੇ ਕਈ ਸ਼ੇਅਰਾਂ 'ਚ ਭਾਰੀ

Gautam Adani Net Worth : ਭਾਰਤ ਦੇ ਦਿੱਗਜ ਕਾਰੋਬਾਰੀ ਗੌਤਮ ਅਡਾਨੀ (Gautam Adani Net Worth) ਦੀ ਦੌਲਤ ਵਿੱਚ ਤੇਜ਼ੀ ਨਾਲ ਕਮੀ ਦੇਖੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ 'ਚ ਅਡਾਨੀ ਦੇ ਸ਼ੇਅਰਾਂ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਗਰੁੱਪ ਦੇ ਕਈ ਸ਼ੇਅਰਾਂ 'ਚ ਭਾਰੀ ਵਿਕਰੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਕਾਰਨ ਕੰਪਨੀ ਦੇ ਹਜ਼ਾਰਾਂ ਕਰੋੜ ਰੁਪਏ ਮਾਰਕੀਟ 'ਚ ਡੁੱਬ ਗਏ ਹਨ। ਅਡਾਨੀ ਗਰੁੱਪ ਦੇ ਸ਼ੇਅਰਾਂ (Adani Group Shares)  'ਚ ਭਾਰੀ ਗਿਰਾਵਟ ਤੋਂ ਬਾਅਦ ਗੌਤਮ ਅਡਾਨੀ Gautam Adani) ਹੁਣ ਦੁਨੀਆ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚੋਂ ਬਾਹਰ ਹੋ ਗਏ ਹਨ। ਬਲੂਮਬਰਗ ਬਿਲੀਅਨੇਅਰਸ ਇੰਡੈਕਸ (Bloomberg Billionaires Index) ਦੇ ਮੁਤਾਬਕ ਸਿਰਫ ਇਕ ਹਫਤੇ 'ਚ ਅਡਾਨੀ ਗਰੁੱਪ ਦੀ ਕੁਲ ਜਾਇਦਾਦ 'ਚ 84.4 ਅਰਬ ਡਾਲਰ ਦੀ ਕਮੀ ਆਈ ਹੈ।
 
ਜਾਣੋ ਮੁਕੇਸ਼ ਅੰਬਾਨੀ ਦਾ ਕੀ ਹੈ ਨੰਬਰ ?

ਇਸ ਦੇ ਨਾਲ ਹੀ ਭਾਰਤ ਦੇ ਦੂਜੇ ਦਿੱਗਜ ਕਾਰੋਬਾਰੀ ਮੁਕੇਸ਼ ਅੰਬਾਨੀ (Mukesh Ambani) ਦਾ ਨਾਂ ਵੀ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਸ਼ਾਮਲ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੀ ਸੂਚੀ ਦੇ ਅਨੁਸਾਰ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 82.2 ਬਿਲੀਅਨ ਡਾਲਰ ਹੈ। ਉਹ ਦੁਨੀਆ ਦੇ 12ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਦੂਜੇ ਪਾਸੇ ਫਰਾਂਸ਼ ਦੇ ਦਿੱਗਜ ਕਾਰੋਬਾਰੀ ਅਤੇ ਲਗਜ਼ਰੀ ਉਤਪਾਦ ਨਿਰਮਾਤਾ ਮਸ਼ਹੂਰ ਐਲਵੀਐਮਐਚ ਮੋਏਟ ਹੈਨੇਸੀ ਲੂਈਸ ਵਿਟਨ ਦੇ ਸੀਈਓ ਬਰਨਾਰਡ ਅਰਨੌਲਟ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ।
 
ਉਸ ਦੀ ਕੁੱਲ ਜਾਇਦਾਦ 180 ਬਿਲੀਅਨ ਡਾਲਰ ਹੈ। ਟਵਿਟਰ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਅਮੀਰਾਂ ਦੀ ਸੂਚੀ ਵਿਚ ਦੂਜੇ ਨੰਬਰ 'ਤੇ ਹਨ। ਉਸ ਦੀ ਕੁੱਲ ਜਾਇਦਾਦ 160 ਬਿਲੀਅਨ ਡਾਲਰ ਹੈ। ਇਸ ਦੇ ਨਾਲ ਹੀ ਅਮੇਜ਼ਨ ਦੇ ਸੰਸਥਾਪਕ 59 ਸਾਲਾ ਜੈਫ ਬੇਜੋਸ ਤੀਜੇ ਨੰਬਰ 'ਤੇ ਹਨ। ਉਸ ਦੀ ਕੁੱਲ ਜਾਇਦਾਦ $124 ਬਿਲੀਅਨ ਹੈ।

ਗੌਤਮ ਅਡਾਨੀ 11ਵੇਂ ਸਥਾਨ 'ਤੇ ਆਏ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਵਿੱਚ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਆਈ ਹੈ। ਸ਼ੇਅਰ ਬਾਜ਼ਾਰ 'ਚ ਸੂਚੀਬੱਧ ਸਮੂਹ ਦੀਆਂ 7 ਕੰਪਨੀਆਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਨ੍ਹਾਂ 'ਚ ਅਡਾਨੀ ਪੋਰਟਸ, ਅਡਾਨੀ ਵਿਲਮਰ, ਅਡਾਨੀ ਗ੍ਰੀਨ ਐਨਰਜੀ ਅਤੇ ਅਡਾਨੀ ਟੋਟਲ ਗੈਸ ਵਰਗੀਆਂ ਕੰਪਨੀਆਂ ਦੇ ਨਾਂ ਸ਼ਾਮਲ ਹਨ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੀ ਸੂਚੀ ਦੇ ਅਨੁਸਾਰ ਦੁਨੀਆ ਦੇ ਚੋਟੀ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਕੋਈ ਵੀ ਭਾਰਤੀ ਨਹੀਂ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget