ਪੜਚੋਲ ਕਰੋ

ਇਸ ਵਰ੍ਹੇ ਤੇਜ਼ੀ ਨਾਲ ਵਧੀ ਅਡਾਨੀ ਦੀ ਸੰਪਤੀ, ਦੁਨੀਆ ’ਚ 9ਵਾਂ ਸਭ ਤੋਂ ਵੱਧ ਅਮੀਰ

ਅਡਾਨੀ ਗ੍ਰੀਨ, ਅਡਾਨੀ ਐਂਟਰਪ੍ਰਾਈਜ਼ਜ਼, ਅਡਾਨੀ ਗੈਸ ਅਤੇ ਅਡਾਨੀ ਟ੍ਰਾਂਸਮਿਸ਼ਨ ਦੇ ਸ਼ੇਅਰਾਂ ਦੀ ਕੀਮਤ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਗੌਤਮ ਅਡਾਨੀ ਦੀ ਦੌਲਤ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਨਵੀਂ ਦਿੱਲੀ: ਇਸ ਵਰ੍ਹੇ ਗੌਤਮ ਅਡਾਨੀ ਦੀ ਨਿੱਜੀ ਸੰਪਤੀ ਉਨ੍ਹਾਂ ਦੇ ਸਮਕਾਲੀ ਉਦਯੋਗਪਤੀਆਂ ਦੇ ਮੁਕਾਬਲੇ ਸਭ ਤੋਂ ਵੱਧ ਤੇਜ਼ ਰਫ਼ਤਾਰ ਨਾਲ ਵਧੀ ਹੈ। ਅਡਾਨੀ ਗਰੁੱਪ ਕੇW ਮਾਰਿਕਟ ਕੈਪੀਟਲਾਈਜ਼ੇਸ਼ਨ ਵਿੱਚ ਸਭ ਤੋਂ ਜ਼ਿਆਦਾ ਵਾਧਾ ਹੋਇਆ ਹੈ। ਅਡਾਨੀ ਦੀ ਸੰਪਤੀ 2020 ’19.4 ਅਰਬ ਡਾਲਰ ਤੋਂ ਵਧ ਕੇ 30 ਅਰਬ ਡਾਲਰ ਤੱਕ ਪੁੱਜ ਗਈ ਹੈ। ਜਨਵਰੀ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀਆਂ ਛੇ ਲਿਸਟਿਡ ਕੰਪਨੀਆਂ ਦਾ ਬਾਜ਼ਾਰ ਕੈਪੀਟਲਾਈਜ਼ੇਸ਼ਨ 27 ਅਰਬ ਡਾਲਰ ਭਾਵ 2.1 ਲੱਖ ਕਰੋੜ ਰੁਪਏ ਵਧ ਗਿਆ। ਅਡਾਨੀ ਵੈਲਥ-ਕ੍ਰੀਟੇਟਰਜ਼ ਦੀ ਸੂਚੀ ਵਿੱਚ 9ਵੇਂ ਸਥਾਨ ’ਤੇ ਪੁੱਜ ਗਏ ਹਨ। ਸਟੀਵ ਵਾਮਰ, ਲੈਰੀ ਪੇਜ ਤੇ ਬਿੱਲ ਗੇਟਸ ਉਨ੍ਹਾਂ ਤੋਂ ਪਿੱਛੇ ਹਨ। 12 ਸਾਲਾ ਲੜਕੀ ਨੂੰ ਪਾਣੀ ਤੋਂ ਐਲਰਜੀ, ਨਹਾਉਣ ਨਾਲ ਵੀ ਹੋ ਸਕਦੀ ਮੌਤ ਅਡਾਨੀ ਗ੍ਰੀਨ, ਅਡਾਨੀ ਇੰਟਰਪ੍ਰਾਈਜ਼ੇਸ, ਅਡਾਨੀ ਗੇਸ ਤੇ ਅਡਾਨੀ ਟ੍ਰਾਂਸਮਿਸ਼ਨ ਦੇ ਸ਼ੇਅਰਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਗੌਤਮ ਅਡਾਨੀ ਦੀ ਸੰਪਤੀ ਵਿੱਚ ਇਹ ਭਾਰੀ ਵਾਧਾ ਹੋਇਆ ਹੈ। ਇਸ ਵਰ੍ਹੇ ਅਡਾਨੀ ਗ੍ਰੀਨ ਐਨਰਜੀ ਦੇ ਸ਼ੇਅਰਾਂ ਵਿੱਚ 551 ਫ਼ੀਸਦੀ ਵਾਧਾ ਦਰਜ ਕੀਤਾ ਗਿਆ; ਜਦ ਕਿ ਅਡਾਨੀ ਗੈਸ ਤੇ ਅਡਾਨੀ ਇੰਟਰਪ੍ਰਾਈਜ਼ੇਸ ਦੇ ਸ਼ੇਅਰਾਂ ਦੀਆਂ ਕੀਮਤਾਂ 103 ਤੇ 85 ਫ਼ੀਸਦੀ ਵਧੀਆਂ ਹਨ। ਇੰਝ ਹੀ ਅਡਾਨੀ ਟ੍ਰਾਂਸਮਿਸ਼ਨ ਦੇ ਸ਼ੇਅਰਾਂ ਵਿੱਚ 38 ਫ਼ੀਸਦੀ ਤੇ ਅਡਾਨੀ ਪੋਰਟਸ ਵਿੱਚ 4 ਫ਼ੀਸਦੀ ਵਾਧਾ ਦਰਜ ਕੀਤਾ ਗਿਆ। ਉਂਝ ਅਡਾਨੀ ਪਾਵਰ ਦੇ ਸ਼ੇਅਰਾਂ ਦੀਆਂ ਕੀਮਤਾਂ 38 ਫ਼ੀਸਦੀ ਘਟੀਆਂ ਹਨ। ਇਹ ਦਿਲਚਸਪ ਹੈ ਕਿ ਅਡਾਨੀ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਭਾਰੀ ਉਛਾਲ ਦੇ ਬਾਵਜੂਦ ਮਿਊਚੁਅਲ ਫ਼ੰਡਜ਼ ਨੇ ਇਨ੍ਹਾਂ ਵਿੰਚ ਵਧੇਰੇ ਦਿਲਚਸਪੀ ਨਹੀਂ ਵਿਖਾਈ। 1988 ’ਚ ਕਮੌਡਿਟੀ ਟ੍ਰੇਡਿੰਗ ਦੇ ਕਾਰੋਬਾਰ ’ਚ ਉੱਤਰਨ ਵਾਲੇ ਅਡਾਨੀ ਅੱਜ ਬੰਦਰਗਾਹਾਂ, ਹਵਾਈ ਅੱਡਿਆਂ, ਊਰਜਾ, ਸਰੋਤਾਂ, ਲੌਜਿਸਟਿਕਸ, ਐਗ੍ਰੀ ਬਿਜ਼ਨੈੱਸ, ਡਿਫ਼ੈਂਸ ਸਮੇਤ ਕਈ ਕਾਰੋਬਾਰਾਂ ’ਚ ਸਰਗਰਮ ਹਨ। Breaking : ਹਰਿਆਣਾ 'ਚ ਸਾਰੇ ਸਕੂਲ 30 ਨਵੰਬਰ ਤੱਕ ਬੰਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget