ਪੜਚੋਲ ਕਰੋ
ਮੌਜੂਦਾ ਵਿੱਤੀ ਸਾਲ 2020-21 ਵਿਚ ਜੀਡੀਪੀ ਵਿਚ 7.7 ਪ੍ਰਤੀਸ਼ਤ ਦੀ ਗਿਰਾਵਟ ਦਾ ਅੰਦਾਜ਼ਾ
ਸਰਕਾਰੀ ਅੰਕੜਿਆਂ ਮੁਤਾਬਕ ਚਾਲੂ ਵਿੱਤੀ ਸਾਲ 2020-21 ਵਿਚ ਕੁੱਲ ਘਰੇਲੂ ਉਤਪਾਦ (GDP) ਵਿਚ 7.7 ਪ੍ਰਤੀਸ਼ਤ ਦੀ ਗਿਰਾਵਟ ਆਉਣ ਦੀ ਉਮੀਦ ਹੈ।

ਸੰਕੇਤਕ ਤਸਵੀਰ
ਨਵੀਂ ਦਿੱਲੀ: ਸਰਕਾਰੀ ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2020-21 ਵਿਚ ਕੁੱਲ ਘਰੇਲੂ ਉਤਪਾਦ (GDP) ਵਿਚ 7.7 ਪ੍ਰਤੀਸ਼ਤ ਦੀ ਗਿਰਾਵਟ ਆਉਣ ਦੀ ਉਮੀਦ ਹੈ। ਪਿਛਲੇ ਵਿੱਤੀ ਸਾਲ 2019 - 20 ਵਿਚ ਆਰਥਿਕ ਵਿਕਾਸ ਦਰ 4.2 ਪ੍ਰਤੀਸ਼ਤ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















