ਪੜਚੋਲ ਕਰੋ

ਭਾਰਤੀ ਹੁਨਰਮੰਦ ਕਾਮਿਆਂ ਲਈ ਖ਼ੁਸ਼ਖ਼ਬਰੀ ! ਜਰਮਨ ਸਰਕਾਰ ਨੇ ਪੇਸ਼ੇਵਰਾਂ ਲਈ ਖੋਲ੍ਹੇ ਦਰਵਾਜ਼ੇ

ਚੰਡੀਗੜ੍ਹ : ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕਤਾ ਜਰਮਨੀ ਹੁਨਰਮੰਦ ਪ੍ਰਵਾਸੀਆਂ ਦੀ ਤਲਾਸ਼ 'ਚ ਹੈ। ਜਰਮਨ ਸਰਕਾਰ ਹੁਨਰਮੰਦ ਪੇਸ਼ੇਵਰਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਦੇ ਹਨ।

ਚੰਡੀਗੜ੍ਹ : ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕਤਾ ਜਰਮਨੀ ਹੁਨਰਮੰਦ ਪ੍ਰਵਾਸੀਆਂ ਦੀ ਤਲਾਸ਼ 'ਚ ਹੈ। ਜਰਮਨ ਸਰਕਾਰ ਹੁਨਰਮੰਦ ਪੇਸ਼ੇਵਰਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਦਿਸ਼ਾ ਵਿੱਚ ਨਵੰਬਰ ਦੇ ਆਖ਼ਰੀ ਹਫ਼ਤੇ ਵਿੱਚ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਹੁਨਰਮੰਦ ਕਾਮਿਆਂ ਦੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਸੁਧਾਰ ਕਰਨ ਲਈ ਇੱਕ ਖਰੜਾ ਤਿਆਰ ਕੀਤਾ ਗਿਆ ਹੈ।

ਡਰਾਫਟ ਕਾਨੂੰਨ 'ਚ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਜਰਮਨੀ ਵਿੱਚ ਘੱਟੋ-ਘੱਟ ਅੱਠ ਸਾਲਾਂ ਦੀ ਨਿਵਾਸ ਨੂੰ ਘਟਾ ਕੇ ਪੰਜ ਸਾਲ ਕਰ ਦਿੰਦਾ ਹੈ। ਵੀਜ਼ਾ ਨਿਯਮਾਂ ਵਿੱਚ ਸੁਧਾਰ ਕਰਨ ਵਾਲੇ ਨਵੇਂ ਡਰਾਫਟ ਕਾਨੂੰਨ ਤੋਂ ਪ੍ਰਵਾਸੀ ਖੁਸ਼ ਹਨ। ਜਰਮਨ ਲੌਜਿਸਟਿਕਸ ਕੰਪਨੀ DHL ਦੇ ਸੱਤਿਆ ਐਸ ਨੇ ਕਿਹਾ, 'ਮੈਂ ਇਸ ਡਰਾਫਟ ਨੂੰ ਲੈ ਕੇ ਉਤਸ਼ਾਹਿਤ ਹਾਂ। ਮੈਂ ਇੱਥੇ ਭਾਸ਼ਾ ਸਿੱਖਣ ਤੇ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਜਰਮਨ ਨਾਗਰਿਕਤਾ ਲੈਣਾ ਚਾਹੁੰਦਾ ਹਾਂ। ਮੈਨੂੰ ਉਮੀਦ ਹੈ ਕਿ ਹੁਣ ਇਹ ਸੁਪਨਾ ਜਲਦੀ ਸਾਕਾਰ ਹੋਵੇਗਾ।

ਇੰਸਟੀਚਿਊਟ ਫਾਰ ਇੰਪਲਾਇਮੈਂਟ ਰਿਸਰਚ ਅਨੁਸਾਰ ਜਰਮਨੀ ਨੂੰ ਪ੍ਰਤੀ ਸਾਲ ਘੱਟੋ-ਘੱਟ 4 ਲੱਖ ਹੁਨਰਮੰਦ ਪੇਸ਼ੇਵਰਾਂ ਦੀ ਲੋੜ ਹੈ। ਪਿਛਲੇ ਸਾਲ 1.9 ਮਿਲੀਅਨ ਲੋਕ ਦੂਜੇ ਦੇਸ਼ਾਂ ਤੋਂ ਜਰਮਨੀ ਆਏ ਸਨ। ਇਨ੍ਹਾਂ ਵਿੱਚੋਂ 1.6 ਮਿਲੀਅਨ ਈਯੂ ਦੇਸ਼ਾਂ ਦੇ ਸਨ। ਮਤਲਬ ਲਗਭਗ 3 ਲੱਖ ਲੋਕ ਬਾਹਰੋਂ ਯੂਰਪ ਤੋਂ ਆਏ ਸਨ। ਭਾਰਤ ਦੇ ਲੋਕ ਇਨ੍ਹਾਂ ਵਿੱਚ ਪਹਿਲੇ ਸਥਾਨ 'ਤੇ ਸਨ। ਨਵਾਂ ਕਾਨੂੰਨ ਜਰਮਨੀ ਵਿੱਚ ਦੋਹਰੀ ਨਾਗਰਿਕਤਾ ਰੱਖਣ ਨੂੰ ਆਸਾਨ ਬਣਾਉਂਦਾ ਹੈ।

ਅਜਿਹੀ ਸਥਿਤੀ ਵਿੱਚ ਆਈਟੀ ਹੁਨਰਮੰਦ ਭਾਰਤੀਆਂ ਲਈ ਇੱਕ ਚੰਗਾ ਮੌਕਾ ਹੋਵੇਗਾ। ਜਰਮਨੀ ਨੂੰ ਡਿਜੀਟਾਈਜੇਸ਼ਨ ਦੀ ਲੋੜ ਹੈ, ਜਿਸ ਕਾਰਨ ਨੌਕਰੀਆਂ ਦੇ ਮੌਕੇ ਹਨ। ਇਥੇ ਪੁਰਾਣੇ ਕੰਪਿਊਟਰਾਂ ਵਾਲੇ ਸਕੂਲ, ਫੈਕਸ ਮਸ਼ੀਨਾਂ 'ਤੇ ਨਿਰਭਰ ਕਰਮਚਾਰੀ ਹਨ। 2020 EU ਡਿਜੀਟਲ ਆਰਥਿਕਤਾ ਤੇ ਸੁਸਾਇਟੀ ਸੂਚਕਾਂਕ ਵਿੱਚ ਜਰਮਨੀ ਨੂੰ 28 EU ਦੇਸ਼ਾਂ ਵਿੱਚੋਂ 21ਵਾਂ ਦਰਜਾ ਦਿੱਤਾ ਗਿਆ ਸੀ।

ਭਾਰਤੀਆਂ ਲਈ ਜ਼ਿਆਦਾ ਮੌਕੇ ਕਿਉਂ ?
ਭਾਰਤ ਤੋਂ ਆਈਟੀ ਪੇਸ਼ੇਵਰਾਂ ਨੂੰ ਜਰਮਨੀ ਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਕਈ ਜਰਮਨ ਕੰਪਨੀਆਂ ਪਹਿਲਾਂ ਹੀ ਭਾਰਤ ਨੂੰ ਕੰਮ ਆਊਟਸੋਰਸ ਕਰ ਰਹੀਆਂ ਹਨ।
ਡੇਟਾ ਕਾਨੂੰਨ ਕਾਰਨ ਜਰਮਨੀ ਵਿੱਚ ਭਾਰਤੀਆਂ ਨੂੰ ਹੀ ਨੌਕਰੀਆਂ ਦੇਣਾ ਮਜਬੂਰੀ ਹੈ।
ਆਈਆਈਟੀ ਖੜਗਪੁਰ, ਬੰਬਈ, ਦਿੱਲੀ ਦੀ ਡਿਗਰੀ, ਜਰਮਨ ਡਿਗਰੀ ਦੇ ਬਰਾਬਰ ਜਾਇਜ਼।

ਟਾਪ ਹੈਡਲਾਈਨ

Gold-Silver Price Crash: ਸੋਨਾ-ਚਾਂਦੀ ਹੋਇਆ ਸਸਤਾ, ਧੜੰਮ ਡਿੱਗੇ ਰੇਟ, ਚਾਂਦੀ 24,000 ਰੁਪਏ ਟੁੱਟੀ, ਜਾਣੋ ਸੋਨੇ ਦੀ ਕੀਮਤ ਕਿੰਨੀ ਡਿੱਗੀ? ਪੂਰੇ ਹਫ਼ਤੇ ਦੌਰਾਨ...
ਸੋਨਾ-ਚਾਂਦੀ ਹੋਇਆ ਸਸਤਾ, ਧੜੰਮ ਡਿੱਗੇ ਰੇਟ, ਚਾਂਦੀ 24,000 ਰੁਪਏ ਟੁੱਟੀ, ਜਾਣੋ ਸੋਨੇ ਦੀ ਕੀਮਤ ਕਿੰਨੀ ਡਿੱਗੀ? ਪੂਰੇ ਹਫ਼ਤੇ ਦੌਰਾਨ...
UPI Server: ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Embed widget