ਪੜਚੋਲ ਕਰੋ

ਬਿਨ੍ਹਾਂ ਗਾਰੰਟੀ ਮਿਲੇਗਾ 90 ਹਜ਼ਾਰ ਰੁਪਏ ਤੱਕ ਦਾ ਕਰਜ਼ਾ, ਜਾਣੋ ਇਸ ਸਕੀਮ ਬਾਰੇ....

ਜੇਕਰ ਤੁਸੀਂ ਛੋਟਾ ਕਾਰੋਬਾਰ ਕਰਦੇ ਹੋ ਜਾਂ ਰਹੇੜੀ-ਫੜੀ ‘ਤੇ ਕੰਮ ਕਰਦੇ ਹੋ ਤਾਂ ਤੁਹਾਡੇ ਲਈ ਵਧੀਆ ਖ਼ਬਰ ਹੈ। ਸਰਕਾਰ ਦੀ ਇੱਕ ਖਾਸ ਸਕੀਮ ਹੈ ਜਿਸ ‘ਚ ਬਿਨ੍ਹਾਂ ਕਿਸੇ ਗਾਰੰਟੀ ਦੇ ਕਰਜ਼ਾ ਲੈਣ ਦੀ ਸੁਵਿਧਾ ਦਿੱਤੀ ਜਾਂਦੀ ਹੈ...

ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਲਈ ਤਰ੍ਹਾਂ-ਤਰ੍ਹਾਂ ਦੀਆਂ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਜੇਕਰ ਤੁਸੀਂ ਛੋਟਾ ਕਾਰੋਬਾਰ ਕਰਦੇ ਹੋ ਜਾਂ ਰਹੇੜੀ-ਫੜੀ ‘ਤੇ ਕੰਮ ਕਰਦੇ ਹੋ ਤਾਂ ਤੁਹਾਡੇ ਲਈ ਵਧੀਆ ਖ਼ਬਰ ਹੈ। ਸਰਕਾਰ ਦੀ ਇੱਕ ਖਾਸ ਸਕੀਮ ਹੈ ਜਿਸ ‘ਚ ਬਿਨ੍ਹਾਂ ਕਿਸੇ ਗਾਰੰਟੀ ਦੇ ਕਰਜ਼ਾ ਲੈਣ ਦੀ ਸੁਵਿਧਾ ਦਿੱਤੀ ਜਾਂਦੀ ਹੈ।

ਬਿਨ੍ਹਾਂ ਕਿਸੇ ਗਰੰਟੀ 'ਤੇ ਮਿਲਦੀ 90 ਹਜ਼ਾਰ ਰੁਪਏ ਤੱਕ ਦੀ ਰਕਮ

ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ‘ਚ ਤੁਹਾਨੂੰ ਕੋਈ ਜਾਇਦਾਦ ਜਾਂ ਦਸਤਾਵੇਜ਼ ਗਿਰਵੀ ਨਹੀਂ ਰੱਖਣਾ ਪੈਂਦਾ। ਛੋਟੇ ਵਪਾਰੀਆਂ ਅਤੇ ਠੇਲਾ ਲਗਾਉਣ ਵਾਲਿਆਂ ਲਈ ਇਹ ਯੋਜਨਾ ਕਿਸੇ ਸੰਜੀਵਨੀ ਤੋਂ ਘੱਟ ਨਹੀਂ। ਇਸ ਸਕੀਮ ਦੇ ਲਾਭਪਾਤਰੀਆਂ ਨੂੰ 90 ਹਜ਼ਾਰ ਰੁਪਏ ਤੱਕ ਦੀ ਰਕਮ ਮਿਲ ਸਕਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਆਖ਼ਿਰ ਇਹ ਕਿਹੜੀ ਯੋਜਨਾ ਹੈ ਅਤੇ ਇਸ ਦਾ ਫਾਇਦਾ ਕਿਵੇਂ ਲਿਆ ਜਾ ਸਕਦਾ ਹੈ।

ਪੀ.ਐਮ. ਸਵਨਿਧਿ ਯੋਜਨਾ ‘ਚ ਮਿਲਣਗੇ 90 ਹਜ਼ਾਰ ਰੁਪਏ

ਕੋਰੋਨਾ ਕਾਲ ਦਾ ਸਭ ਤੋਂ ਵੱਧ ਅਸਰ ਦੇਸ਼ ਦੇ ਹੇਠਲੇ ਵਰਗ ਦੇ ਕਾਰੋਬਾਰੀਆਂ ‘ਤੇ ਪਿਆ ਸੀ, ਖਾਸ ਕਰਕੇ ਉਹਨਾਂ ‘ਤੇ ਜੋ ਰਹੇੜੀ-ਠੇਲਾ, ਫੜੀ ਲਗਾ ਕੇ ਆਪਣੀ ਜ਼ਿੰਦਗੀ ਗੁਜ਼ਾਰਦੇ ਸਨ। ਸਰਕਾਰ ਨੇ ਇਹ ਗੱਲ ਵੇਖਦਿਆਂ ਹੀ ਜੂਨ 2020 ‘ਚ ਪ੍ਰਧਾਨਮੰਤਰੀ ਸਵਨਿਧਿ ਯੋਜਨਾ ਸ਼ੁਰੂ ਕੀਤੀ ਸੀ।

ਪਹਿਲਾਂ ਇਸ ਯੋਜਨਾ ਦੇ ਤਹਿਤ ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਸੀ, ਪਰ ਹੁਣ ਇਸ ‘ਚ 10 ਹਜ਼ਾਰ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਸਦਾ ਮਤਲਬ ਹੁੰਦਾ ਹੈ ਕਿ ਹੁਣ ਤੁਸੀਂ 90 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹੋ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਪੂਰਾ ਕਰਜ਼ਾ ਬਿਨ੍ਹਾਂ ਕਿਸੇ ਗਾਰੰਟੀ ਦੇ ਮਿਲੇਗਾ।

ਇਸ ਯੋਜਨਾ ਵਿੱਚ ਤਿੰਨ ਪੜਾਅ ਬਣਾਏ ਗਏ ਹਨ: ਪਹਿਲੇ ਪੜਾਅ ਵਿੱਚ 15 ਹਜ਼ਾਰ ਰੁਪਏ, ਦੂਜੇ ਵਿੱਚ 25 ਹਜ਼ਾਰ ਰੁਪਏ ਅਤੇ ਤੀਜੇ ਪੜਾਅ ਵਿੱਚ 50 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਜਿਨ੍ਹਾਂ ਲੋਕਾਂ ਦੀ ਕਰੇਡਿਬਿਲਿਟੀ ਚੰਗੀ ਹੋਵੇਗੀ, ਉਹ ਇਸ ਯੋਜਨਾ ਦਾ ਫਾਇਦਾ ਆਸਾਨੀ ਨਾਲ ਲੈ ਸਕਣਗੇ।


ਫਾਇਦਾ ਕਿਵੇਂ ਮਿਲੇਗਾ?

ਸਰਕਾਰੀ ਅੰਕੜਿਆਂ ਮੁਤਾਬਕ, 30 ਜੁਲਾਈ 2025 ਤੱਕ 68 ਲੱਖ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਚੁੱਕੇ ਹਨ। ਜੇ ਤੁਸੀਂ ਵੀ ਲਾਭ ਲੈਣਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਨਗਰ ਨਿਗਮ ਜਾਂ ਸਥਾਨਕ ਪ੍ਰਸ਼ਾਸਨ ਵਿੱਚ ਪੰਜੀਕ੍ਰਿਤ ਹੋਣਾ ਜ਼ਰੂਰੀ ਹੈ। ਜੇ ਤੁਸੀਂ ਰਹੇੜੀ-ਠੇਲੇ ਵਾਲੇ ਹੋ ਅਤੇ ਤੁਹਾਡੇ ਕੋਲ ਪਹਿਚਾਣ ਪੱਤਰ ਹੈ, ਤਾਂ ਤੁਸੀਂ ਇਸ ਯੋਜਨਾ ਦਾ ਲਾਭ ਲੈ ਸਕਦੇ ਹੋ।
ਤਾਂ ਤੁਸੀਂ ਆਸਾਨੀ ਨਾਲ ਅਰਜ਼ੀ ਦੇ ਸਕਦੇ ਹੋ। ਇਸ ਲਈ ਕਿਸੇ ਵੀ ਬੈਂਕ ਵਿੱਚ ਜਾ ਕੇ ਆਪਣਾ ਆਧਾਰ ਕਾਰਡ ਅਤੇ ਜਰੂਰੀ ਦਸਤਾਵੇਜ਼ ਜਮ੍ਹਾਂ ਕਰਨੇ ਹੁੰਦੇ ਹਨ। ਅਰਜ਼ੀ ਦੇਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਡਿਜ਼ੀਟਲ ਵੀ ਹੈ, ਯਾਨੀ ਤੁਸੀਂ ਆਨਲਾਈਨ ਵੀ ਅਪਲਾਈ ਕਰ ਸਕਦੇ ਹੋ। ਇਸ ਸਕੀਮ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਤੁਹਾਨੂੰ ਕਿਸੇ ਗਵਾਹੀ ਦੀ ਲੋੜ ਨਹੀਂ ਪੈਂਦੀ।

ਟਾਪ ਹੈਡਲਾਈਨ

Swiggy Instamart ਨੂੰ ਮਿਲੀ ਮਹਿਲਾ CEO, ਕੌਣ ਹੈ ਨੰਦਿਤਾ ਸਿੰਹਾ? ਜਾਣੋ ਸਭ ਕੁਝ
Swiggy Instamart ਨੂੰ ਮਿਲੀ ਮਹਿਲਾ CEO, ਕੌਣ ਹੈ ਨੰਦਿਤਾ ਸਿੰਹਾ? ਜਾਣੋ ਸਭ ਕੁਝ
8th Pay Commission ਤੋਂ ਪਹਿਲਾਂ ਝਟਕਾ ! ਇਨ੍ਹਾਂ ਕੇਂਦਰੀ ਕਰਮਚਾਰੀਆਂ ਦੀ ਤਰੱਕੀ 'ਤੇ ਲੱਗੀ ਰੋਕ, ਜਾਣੋ ਪੂਰੀ ਜਾਣਕਾਰੀ 
8th Pay Commission ਤੋਂ ਪਹਿਲਾਂ ਝਟਕਾ ! ਇਨ੍ਹਾਂ ਕੇਂਦਰੀ ਕਰਮਚਾਰੀਆਂ ਦੀ ਤਰੱਕੀ 'ਤੇ ਲੱਗੀ ਰੋਕ, ਜਾਣੋ ਪੂਰੀ ਜਾਣਕਾਰੀ 
India Post Speed Post Rule: ਆਮ ਜਨਤਾ ਨੂੰ ਵੱਡਾ ਝਟਕਾ, ਰੱਖੜੀ ਤੋਂ ਪਹਿਲਾਂ ਡਾਕਘਰ ਨੇ ਵਧਾਏ ਰੇਟ, ਜਾਣੋ ਸਪੀਡ ਪੋਸਟ ਦੇ ਨਵੇਂ ਨਿਯਮ; ਹੁਣ ਪਾਰਸਲ ਅਤੇ ਦਸਤਾਵੇਜ਼ ਇੰਨੀ ਕੀਮਤ...
ਆਮ ਜਨਤਾ ਨੂੰ ਵੱਡਾ ਝਟਕਾ, ਰੱਖੜੀ ਤੋਂ ਪਹਿਲਾਂ ਡਾਕਘਰ ਨੇ ਵਧਾਏ ਰੇਟ, ਜਾਣੋ ਸਪੀਡ ਪੋਸਟ ਦੇ ਨਵੇਂ ਨਿਯਮ; ਹੁਣ ਪਾਰਸਲ ਅਤੇ ਦਸਤਾਵੇਜ਼ ਇੰਨੀ ਕੀਮਤ...
Petrol-Diesel Price: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ, ਜਾਣੋ ਆਪਣੇ ਸ਼ਹਿਰ 'ਚ ਨਵੀਆਂ ਕੀਮਤਾਂ, ਕਿੰਨਾ ਸਸਤਾ ਜਾਂ ਮਹਿੰਗਾ...?
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ, ਜਾਣੋ ਆਪਣੇ ਸ਼ਹਿਰ 'ਚ ਨਵੀਆਂ ਕੀਮਤਾਂ, ਕਿੰਨਾ ਸਸਤਾ ਜਾਂ ਮਹਿੰਗਾ...?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget